ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਖਿਲਾਫ ਡਟੇ ਫਾਰਗ ਕੀਤੇ 523 ਮੁਲਾਜ਼ਮ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਖਿਲਾਫ ਫਾਰਗ ਕੀਤੇ ਮੁਲਾਜ਼ਮਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪਿਛਲੇ ਸਾਲ ਕੱਢੇ ਗਏ ਮੁਲਾਜ਼ਮਾਂ ਨੇ ਮੁੜ ਨਿਯੁਕਤੀ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਬਾਹਰ ਅਣਮਿੱਥੇ ਸਮੇਂ ਲਈ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਯਾਦ ਰਹੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੇਲੇ ਰੱਖੇ ਗਏ 523 ਮੁਲਾਜ਼ਮਾਂ ਨੂੰ ਗੋਬਿੰਦ ਸਿੰਘ ਲੌਂਗੋਵਾਲ ਦੇ ਕਾਰਜਕਾਲ ’ਚ ਫਾਰਗ ਕਰ ਦਿੱਤਾ ਗਿਆ ਸੀ। ਇਸ ਸਬੰਧੀ ਸਬ ਕਮੇਟੀ ਬਣਾਈ ਗਈ ਸੀ, ਜਿਸ ਦੀ ਰਿਪੋਰਟ ਦੇ ਆਧਾਰ ’ਤੇ ਅੰਤ੍ਰਿੰਗ ਕਮੇਟੀ ਵੱਲੋਂ ਇਨ੍ਹਾਂ ਮੁਲਾਜ਼ਮਾਂ ਨੂੰ ਫਾਰਗ ਕਰ ਦਿੱਤਾ ਗਿਆ ਸੀ। ਇਨ੍ਹਾਂ ਮੁਲਾਜ਼ਮਾਂ ਨੇ ਆਖਿਆ ਕਿ ਸਾਲ ਪਹਿਲਾਂ 500 ਤੋਂ ਵੱਧ ਮੁਲਾਜ਼ਮਾਂ ਨੂੰ ਫਾਰਗ ਕਰ ਦਿੱਤਾ ਸੀ। ਮੁੜ ਨਿਯੁਕਤੀ ਦੀ ਮੰਗ ਨੂੰ ਲੈ ਕੇ ਉਨ੍ਹਾਂ ਕਈ ਵਾਰ ਧਰਨਾ ਦਿੱਤਾ ਹੈ ਤੇ ਹਰ ਵਾਰ ਇਹ ਭਰੋਸਾ ਦੇ ਕੇ ਧਰਨਾ ਖਤਮ ਕਰਵਾ ਦਿੱਤਾ ਗਿਆ ਕਿ ਉਨ੍ਹਾਂ ਦੀ ਨਿਯੁਕਤੀ ਦਾ ਮਾਮਲਾ ਵਿਚਾਰਿਆ ਜਾ ਰਿਹਾ ਹੈ। ਹੁਣ ਤਕ ਇਸ ਮਾਮਲੇ ਵਿੱਚ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਮਿਲੇ ਸਨ ਤੇ ਉਨ੍ਹਾਂ ਅਦਾਲਤ ਵਿੱਚ ਕੀਤੇ ਕੇਸਾਂ ਬਾਰੇ ਹਲਫੀਆ ਬਿਆਨ ਜਮ੍ਹਾਂ ਕਰਾਉਣ ਲਈ ਆਖਿਆ ਸੀ। 130 ਮੁਲਾਜ਼ਮਾਂ ਵੱਲੋਂ ਹਲਫੀਆ ਬਿਆਨ ਦਿੱਤੇ ਜਾ ਚੁੱਕੇ ਹਨ, ਪਰ ਹੁਣ ਵੀ ਕੋਈ ਕਾਰਵਾਈ ਨਹੀਂ ਹੋਈ ਹੈ।

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
Dearness Allowance : DA ਨੂੰ ਲੈ ਕੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਚੰਡੀਗੜ੍ਹ 'ਚ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਸੰਗਰੂਰ ਪੁਲਿਸ ਦੀ ਵੱਡੀ ਸਫ਼ਲਤਾ, ਨਸ਼ਾ ਤਸਕਰਾਂ ਅਤੇ ਹਥਿਆਰਾਂ ਸਮੇਤ ਇਸ਼ਤਿਹਾਰੀ ਮੁਲਜ਼ਮ ਕਾਬੂ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ
ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਸਿਆਸਤ ਗਰਮ, ਰਵਨੀਤ ਬਿੱਟੂ ਨੇ ਉਠਾਏ ਵੱਡੇ ਸਵਾਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Embed widget