ਪੜਚੋਲ ਕਰੋ

Scam: ਪੰਜਾਬ ਦਾ ਅਜਿਹਾ ਘੋਟਾਲਾ ਜਿਸ ਦੀ 11 ਸਾਲ ਬਾਅਦ ਵੀ ਨਹੀਂ ਹੋ ਸਕੀ ਜਾਂਚ, ਹਾਈਕੋਰਟ ਨੇ DGP ਤੋਂ ਮੰਗ ਲਿਆ ਜਵਾਬ 

Scam in Punjab: ਪਟੀਸ਼ਨਰ ਨੇ ਕਿਹਾ ਕਿ ਸਰਕਾਰੀ ਅਧਿਕਾਰੀ ਜਾਂਚ ਨੂੰ ਮੱਠੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਕਾਰਨ ਦੋਸ਼ੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਪਟੀਸ਼ਨਰ ਦਾ ਕਹਿਣਾ ਹੈ ਕਿ ਸਭ ਕੁਝ ਹੋਣ ਦੇ ਬਾਵਜੂਦ ਪਨਸਪ ਘੁਟਾਲੇ ਮਾਮਲੇ ਦੀ

Scam in PUNSUP:  11 ਸਾਲ ਪਹਿਲਾਂ PUNSUP (ਪੰਜਾਬ ਰਾਜ ਸਿਵਲ ਸਪਲਾਈਜ਼ ਕਾਰਪੋਰੇਸ਼ਨ ਲਿਮਟਿਡ) ਵਿੱਚ ਹੋਏ ਵੱਡੇ ਘੁਟਾਲੇ 'ਤੇ ਪੰਜਾਬ ਹਰਿਆਣਾ ਹਾਈ ਕੋਰਟ ਸਖ਼ਤ ਹੋ ਗਿਆ ਹੈ। ਹਾਈ ਕੋਰਟ ਨੇ ਪੰਜਾਬ ਦੇ DGP ਤੋਂ ਜਵਾਬ ਮੰਗਿਆ ਹੈ। 

ਪਟਿਆਲਾ ਦੇ ਵਸਨੀਕ ਸੰਦੀਪ ਗੋਇਲ ਦੀ ਤਰਫੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ 2012 ਵਿੱਚ ਐਫ.ਸੀ.ਆਈ. ਦੀ ਫਿਜ਼ੀਕਲ ਵੈਰੀਫਿਕੇਸ਼ਨ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਕਾਗਜ਼ਾਂ ਵਿੱਚ ਅਨਾਜ ਦੇ 8 ਟਰੱਕ ਦਿਖਾਏ ਗਏ ਸਨ, ਅਸਲ ਵਿੱਚ ਉਹ ਮੌਜੂਦ ਨਹੀਂ ਸਨ। ਬਾਅਦ ਵਿੱਚ ਸਾਹਮਣੇ ਆਇਆ ਕਿ ਜਾਰੀ ਕੀਤੇ ਗਏ ਸਰਟੀਫਿਕੇਟ ਫਰਜ਼ੀ ਸਨ।

ਸ਼ਿਕਾਇਤ ਦੇ 11 ਸਾਲ ਬਾਅਦ ਵੀ ਪ੍ਰਾਈਵੇਟ ਮਿੱਲਰ ਅਤੇ FCI ਅਧਿਕਾਰੀਆਂ ਦੀ ਮਿਲੀਭੁਗਤ ਕਾਰਨ PUNSUP ਨੂੰ ਹੋਏ ਕਰੋੜਾਂ ਰੁਪਏ ਦੇ ਨੁਕਸਾਨ ਦੇ ਮਾਮਲੇ ਦੀ ਜਾਂਚ ਮੁਕੰਮਲ ਨਹੀਂ ਹੋ ਸਕੀ ਹੈ। 

ਪਟੀਸ਼ਨਰ ਨੇ ਕਿਹਾ ਕਿ ਮਿਲਰ ਨੇ ਐਫਸੀਆਈ ਅਧਿਕਾਰੀਆਂ ਨਾਲ ਮਿਲ ਕੇ ਕਰੋੜਾਂ ਦਾ ਘਪਲਾ ਕੀਤਾ ਹੈ। 2012 ਵਿੱਚ, ਪਨਸਪ ਨੇ ਪੰਜਾਬ ਦੇ ਡੀਜੀਪੀ ਨੂੰ ਇੱਕ ਪੱਤਰ ਲਿਖ ਕੇ ਐਫਆਈਆਰ ਦਰਜ ਕਰਨ ਅਤੇ ਮਾਮਲੇ ਦੀ ਜਾਂਚ ਕਰਨ ਦੀ ਬੇਨਤੀ ਕੀਤੀ ਸੀ। ਡੀਜੀਪੀ ਨੂੰ ਸਤੰਬਰ 2013 ਵਿੱਚ ਹੋਏ ਮਾਲੀ ਨੁਕਸਾਨ ਬਾਰੇ ਵੀ ਜਾਣੂ ਕਰਵਾਇਆ ਗਿਆ ਸੀ। ਜਦੋਂ ਪਟੀਸ਼ਨਰ ਨੇ ਆਰ.ਟੀ.ਆਈ ਰਾਹੀਂ ਪੰਜਾਬ ਪੁਲਿਸ ਤੋਂ ਜਾਂਚ ਬਾਰੇ ਜਾਣਕਾਰੀ ਮੰਗੀ ਤਾਂ ਦੱਸਿਆ ਗਿਆ ਕਿ ਜਾਂਚ ਪੂਰੀ ਨਹੀਂ ਹੋਈ ਹੈ।

ਪਟੀਸ਼ਨਰ ਨੇ ਕਿਹਾ ਕਿ ਸਰਕਾਰੀ ਅਧਿਕਾਰੀ ਜਾਂਚ ਨੂੰ ਮੱਠੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਕਾਰਨ ਦੋਸ਼ੀਆਂ ਦੀ ਪਛਾਣ ਨਹੀਂ ਹੋ ਸਕੀ ਹੈ। ਪਟੀਸ਼ਨਰ ਦਾ ਕਹਿਣਾ ਹੈ ਕਿ ਸਭ ਕੁਝ ਹੋਣ ਦੇ ਬਾਵਜੂਦ ਪਨਸਪ ਘੁਟਾਲੇ ਮਾਮਲੇ ਦੀ ਜਾਂਚ ਅਜੇ ਤੱਕ ਪੂਰੀ ਨਹੀਂ ਹੋਈ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
 
Join Our Official Telegram Channel:
https://t.me/abpsanjhaofficial
 
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
 
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ

ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

ਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ'ਵੋਟ ਚੋਰ' ਦੇ ਲੱਗੇ ਨਾਅਰੇ, ਬੀਜੇਪੀ ਦੇ ਕੋਂਸਲਰਾਂ ਨੂੰ ਆਇਆ ਗੁੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Punjab News: ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਾਣੋ ਕਿਵੇਂ ਕਰਨਾ ਅਪਲਾਈ ?

Embed widget