ਪੜਚੋਲ ਕਰੋ

ਫਰੀਦਕੋਟ ਦੇ ਅਗਨੀਵੀਰ ਨੇ ਜੰਮੂ-ਕਸ਼ਮੀਰ 'ਚ ਦਿੱਤੀ ਸ਼ਹਾਦਤ, ਗੋਲੀ ਲੱਗਣ ਕਾਰਨ ਹੋਈ ਮੌਤ

Punjab News: ਫਰੀਦਕੋਟ ਦੇ ਪਿੰਡ ਕੋਠੇ ਚਹਿਲ ਦੇ ਰਹਿਣ ਵਾਲੇ 22 ਸਾਲਾ ਅਗਨੀਵੀਰ ਆਕਾਸ਼ਦੀਪ ਸਿੰਘ ਨੇ ਜੰਮੂ-ਕਸ਼ਮੀਰ ਵਿੱਚ ਸ਼ਹਾਦਤ ਦਿੱਤੀ ਹੈ।

Punjab News: ਫਰੀਦਕੋਟ ਦੇ ਪਿੰਡ ਕੋਠੇ ਚਹਿਲ ਦੇ ਰਹਿਣ ਵਾਲੇ 22 ਸਾਲਾ ਅਗਨੀਵੀਰ ਆਕਾਸ਼ਦੀਪ ਸਿੰਘ ਨੇ ਜੰਮੂ-ਕਸ਼ਮੀਰ ਵਿੱਚ ਸ਼ਹਾਦਤ ਦਿੱਤੀ ਹੈ। ਸੂਚਨਾ ਮਿਲਣ ਤੋਂ ਬਾਅਦ ਉਸ ਦੇ ਪਰਿਵਾਰ ਸਮੇਤ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। 

ਆਕਾਸ਼ਦੀਪ ਸਿੰਘ ਦੀ ਮੌਤ ਸਿਰ ਵਿੱਚ ਗੋਲੀ ਲੱਗਣ ਕਾਰਨ ਹੋਈ

ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਕੋਠੇ ਚਹਿਲ ਦੇ ਬਲਵਿੰਦਰ ਸਿੰਘ ਨੂੰ ਵੀਰਵਾਰ ਸਵੇਰੇ ਉਨ੍ਹਾਂ ਦੇ ਪੁੱਤਰ ਆਕਾਸ਼ਦੀਪ ਸਿੰਘ ਦੀ ਸ਼ਹਾਦਤ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਆਕਾਸ਼ਦੀਪ ਸਿੰਘ ਦੀ ਮੌਤ ਸਿਰ ਵਿੱਚ ਗੋਲੀ ਲੱਗਣ ਕਾਰਨ ਹੋਈ ਹੈ। ਪਰਿਵਾਰ ਦੇ ਅਨੁਸਾਰ, ਆਕਾਸ਼ਦੀਪ ਸਿੰਘ ਲਗਭਗ ਪੌਣੇ ਦੋ ਸਾਲ ਪਹਿਲਾਂ ਅਗਨੀਵੀਰ ਫੌਜ ਵਿੱਚ ਭਰਤੀ ਹੋਇਆ ਸੀ।

ਆਕਾਸ਼ਦੀਪ ਸਿੰਘ ਸਿੱਖ ਰੈਜੀਮੈਂਟ ਵਿੱਚ ਸੀ ਤਾਇਨਾਤ

ਆਕਾਸ਼ਦੀਪ ਸਿੰਘ ਸਿੱਖ ਰੈਜੀਮੈਂਟ ਵਿੱਚ ਤਾਇਨਾਤ ਸੀ ਅਤੇ ਇਨ੍ਹੀਂ ਦਿਨੀਂ ਉਹ ਜੰਮੂ ਵਿੱਚ ਤਾਇਨਾਤ ਸੀ। ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਆਕਾਸ਼ਦੀਪ ਸਿੰਘ ਪਿਛਲੇ ਮਹੀਨੇ ਹੀ ਛੁੱਟੀ 'ਤੇ ਆਇਆ ਸੀ ਅਤੇ ਉਨ੍ਹਾਂ ਨੇ ਇੱਕ ਦਿਨ ਪਹਿਲਾਂ ਹੀ ਉਸ ਨਾਲ ਫ਼ੋਨ 'ਤੇ ਗੱਲ ਕੀਤੀ ਸੀ। ਉਸਦੇ ਨਾਲ ਕੀ ਘਟਨਾਕ੍ਰਮ ਹੋਇਆ, ਉਸਦੀ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Punjab Schools: ਪੰਜਾਬ ਦੇ ਸਕੂਲ ਛੁੱਟੀ ਵਾਲੇ ਦਿਨ ਵੀ ਰਹਿਣਗੇ ਖੁੱਲ੍ਹੇ, ਜਾਰੀ ਹੋਏ ਨਵੇਂ ਹੁਕਮ...
Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget