ਪੜਚੋਲ ਕਰੋ

ਬੇਅਦਬੀ ਮਾਮਲੇ 'ਚ ਘਿਰੇ ਡੇਰਾ ਸਿਰਸਾ ਦੇ ਪੈਰੋਕਾਰਾਂ ਕੋਲ ਸ਼੍ਰੋਮਣੀ ਕਮੇਟੀ ਦੀਆਂ ਦੁਕਾਨਾਂ !

ਬਠਿੰਡਾ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਘਿਰੇ ਡੇਰਾ ਸਿਰਸਾ ਦੇ ਦੋ ਪੈਰੋਕਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੁਕਾਨਾਂ ਕਰਾਏ ਉੱਪਰ ਦਿੱਤੀਆਂ ਹੋਈਆਂ ਸੀ। ਉਨ੍ਹਾਂ ਦੀ ਗ੍ਰਿਫਤਾਰੀ ਮਗਰੋਂ ਵੀ ਸ਼੍ਰੋਮਣੀ ਕਮੇਟੀ ਨੇ ਦੁਕਾਨਾਂ ਵਾਪਸ ਨਹੀਂ ਲਈਆਂ। ਜਦੋਂ ਇਹ ਗੱਲ਼ ਬਾਹਰ ਆਈ ਤਾਂ ਸ਼੍ਰੋਮਣੀ ਕਮੇਟੀ ਨੇ ਤੁਰੰਤ ਕਾਰਵਾਈ ਕਰਦਿਆਂ ਦੁਕਾਨਾਂ ਨੂੰ ਜ਼ਿੰਦਰੇ ਜੜ ਦਿੱਤੇ। ਹੁਣ ਸਵਾਲ ਇਹ ਉੱਠ ਰਿਹਾ ਹੈ ਕਿ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਡੇਰਾ ਸਿਰਸਾ ਦੇ ਬਾਈਕਾਟ ਦਾ ਸੱਦਾ ਦਿੱਤਾ ਹੋਇਆ ਹੈ। ਇਸ ਦੇ ਬਾਵਜੂਦ ਸ਼੍ਰੋਮਣੀ ਕਮੇਟੀ ਨੇ ਡੇਰਾ ਪ੍ਰੇਮੀਆਂ ਨੂੰ ਦੁਕਾਨਾਂ ਕਿਉਂ ਦਿੱਤੀਆਂ। ਇਸ ਤੋਂ ਵੀ ਅਗਲੀ ਗੱਲ ਮੁਲਜ਼ਮਾਂ ਦੀ ਗ੍ਰਿਫਤਾਰੀ ਮਗਰੋਂ ਵੀ ਸ਼੍ਰੋਮਣੀ ਕਮੇਟੀ ਦੀ ਨੀਂਦ ਕਿਉਂ ਨਹੀਂ ਖੁੱਲ੍ਹੀ। ਉਲਟਾ ਸੰਘਰਸ਼ ਦੀ ਚੇਤਾਵਨੀ ਮਗਰੋਂ ਹੀ ਕਾਰਵਾਈ ਕੀਤਾ ਗਈ ਹੈ। ਬੇਅਦਬੀ ਮਾਮਲੇ ਵਿੱਚ ਕੁਝ ਦਿਨ ਪਹਿਲਾਂ ਭਗਤਾ ਭਾਈ ਦੇ ਦੋ ਡੇਰਾ ਸਿਰਸਾ ਪ੍ਰੇਮੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਹੁਣ ਇਨ੍ਹਾਂ ਦੀਆਂ ਦੁਕਾਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੇ ਮੁਲਾਜ਼ਮਾਂ ਨੇ ਜਿੰਦਰੇ ਲਾ ਦਿੱਤੇ ਹਨ। ਸ਼੍ਰੋਮਣੀ ਕਮੇਟੀ ਦੀ ਮਾਲਕੀ ਵਾਲੀਆਂ ਇਹ ਦੁਕਾਨਾਂ ਭਗਤਾ ਭਾਈ ਦੇ ਬੱਸ ਅੱਡੇ ਵਿੱਚ ਹਨ। ਸ਼੍ਰੋਮਣੀ ਕਮੇਟੀ ਨੇ ਇਹ ਕਾਰਵਾਈ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਦਿੱਤੀ ਸੰਘਰਸ਼ ਦੀ ਚਿਤਾਵਨੀ ਪਿੱਛੋਂ ਕੀਤੀ ਹੈ। ਬੇਅਦਬੀ ਮਾਮਲੇ ਵਿੱਚ ਡੇਰਾ ਸਿਰਸਾ ਪ੍ਰੇਮੀ ਜਤਿੰਦਰਬੀਰ ਜਿੰਮੀ ਤੇ ਕੁਲਦੀਪ ਸਿੰਘ ਦੀ ਗ੍ਰਿਫ਼ਤਾਰੀ ਕਾਰਨ ਇਹ ਦੋਵੇਂ ਦੁਕਾਨਾਂ ਪਹਿਲਾਂ ਹੀ ਬੰਦ ਸਨ। ਐਤਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਇਨ੍ਹਾਂ ਉੱਤੇ ਆਪਣੇ ਜਿੰਦਰੇ ਲਾ ਦਿੱਤੇ। ਇਹ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਨਿੱਜੀ ਸਕੱਤਰ ਸੁਖਮਿੰਦਰ ਸਿੰਘ ਦੀਆਂ ਹਦਾਇਤਾਂ ਉੱਤੇ ਕੀਤੀ ਗਈ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਗੋਲੀਆਂ ਦੀ ਗੂੰਜ ਨਾਲ ਦਹਿਲਿਆ ਪੰਜਾਬ, ਨਾਕਾਬੰਦੀ ਦੌਰਾਨ ਪੁਲਿਸ ਅਤੇ ਬਦਮਾਸ਼ਾਂ ਦੇ ਵਿਚਕਾਰ ਮੁਠਭੇੜ, ਜਵਾਬੀ ਫਾਇਰਿੰਗ 'ਚ 2 ਜ਼ਖਮੀ, ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ
ਪੰਜਾਬ 'ਚ ਅੱਤਵਾਦੀ ਸਾਜਿਸ਼ ਨਾਕਾਮ, ਇੱਕ ਦੋਸ਼ੀ ਗ੍ਰਿਫਤਾਰ; 86-P ਹੈਂਡ ਗ੍ਰੇਨੇਡ ਬਰਾਮਦ; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget