ਪੜਚੋਲ ਕਰੋ
ਬੇਅਦਬੀ ਤੇ ਗੋਲੀ ਕਾਂਡ ਬਾਰੇ ਖੁੱਲ੍ਹੀਆਂ ਨਵੀਆਂ ਪਰਤਾਂ, ਸਿੱਟ ਵੱਲੋਂ ਅਦਾਲਤ 'ਚ ਵੱਡਾ ਖੁਲਾਸਾ

ਬਹਿਬਲ ਕਲਾਂ 'ਚ ਪੁਲਿਸ ਕਾਰਵਾਈ ਦੀ ਪੁਰਾਣੀ ਤਸਵੀਰ
ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਵੱਡਾ ਖੁਲਾਸਾ ਕੀਤਾ ਹੈ। ਸਿੱਟ ਨੇ ਅਦਾਲਤ ਵਿੱਚ ਦੱਸਿਆ ਕਿ ਪੁਲਿਸ ਨੇ ਆਪਣੀਆਂ ਗੱਡੀਆਂ ਨੂੰ ਖੁਦ ਹੀ ਗੋਲੀਆਂ ਮਾਰ ਕੇ ਸਿੱਧ ਕਰਨ ਦੀ ਕੋਸ਼ਿਸ਼ ਕੀਤੀ ਸੀ ਕਿ ਉਨ੍ਹਾਂ ਨੇ ਆਤਮ ਰੱਖਿਆ ਲਈ ਫਾਇਰਿੰਗ ਕੀਤੀ ਸੀ। ਸਿੱਟ ਨੇ ਇਸ ਆਧਾਰ 'ਤੇ ਹੀ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦਾ ਤਿੰਨ ਦਿਲ ਲਈ ਰਿਮਾਂਡ ਹਾਸਲ ਕੀਤਾ ਤਾਂ ਜੋ ਉਸ ਕੋਲੋਂ ਗੱਡੀਆਂ ਨੂੰ ਗੋਲੀਆਂ ਮਾਰਨ ਵਾਲੀ ਰਾਈਫਲ ਬਰਾਮਦ ਕੀਤੀ ਜਾ ਸਕੇ।

Before You Go
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਟ੍ਰੈਂਡਿੰਗ ਟੌਪਿਕ





















