ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ 'ਚ ਸਾਬਕਾ SSP ਸ਼ਰਮਾ ਦੀ ਗ੍ਰਿਫਤਾਰੀ ਮਗਰੋਂ ਹੁਣ ਵੱਡੀਆਂ ਹਸਤੀਆਂ ਦੀ ਸ਼ਾਮਤ !

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਦੇ ਮਾਮਲਿਆਂ ਵਿੱਚ ਹੁਣ ਕਈ ਵੱਡੀਆਂ ਹਸਤੀਆਂ ਤੋਂ ਪੁੱਛਗਿੱਛ ਹੋ ਸਕਦੀ ਹੈ। ਇਸ ਦੇ ਨਾਲ ਹੀ ਕਈ ਹੋਰ ਸੀਨੀਅਰ ਪੁਲਿਸ ਅਫਸਰਾਂ ਨੂੰ ਗ੍ਰਿਫਤਾਰ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਤੋਂ ਪੁੱਛਗਿੱਛ ਹੋ ਸਕਦੀ ਹੈ। ਇਨ੍ਹਾਂ ਵਿੱਚੋਂ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਪਹਿਲਾਂ ਹੀ ਪੁਲਿਸ ਦੀ ਗ੍ਰਿਫਤ ਵਿੱਚ ਹੈ। ਸੂਤਰਾਂ ਮੁਤਾਬਕ ਅਗਲੇ ਦਿਨਾਂ ਵਿੱਚ ਸ਼੍ਰੀ ਅਕਾਲ ਤਖਤ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਹੋ ਸਕਦੀ ਹੈ। ਸਿੱਟ ਰਾਮ ਰਹੀਮ ਨੂੰ ਜੇਲ੍ਹ ਵਿੱਚ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸਕਦੀ ਹੈ ਜਾਂ ਫਿਰ ਜੇਲ੍ਹ ਵਿੱਚ ਹੀ ਪੁੱਛਗਿੱਛ ਕਰ ਸਕਦੀ ਹੈ। ਡੇਰਾ ਮੁਖੀ ਇਸ ਵੇਲੇ ਹਰਿਆਣਾ ਦੀ ਸਨਾਰੀਆ ਜੇਲ੍ਹ ਵਿੱਚ ਕੈਦ ਹੈ। ਯਾਦ ਰਹੇ ਇਸ ਮਾਮਲੇ ਦੇ ਤਾਰ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਦੇਣ ਨਾਲ ਜੁੜ ਗਏ ਹਨ। ਇਸ ਲਈ ਹੀ ਸਿੱਟ ਨੇ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੋਂ ਪੁੱਛਗਿੱਛ ਕੀਤੀ ਸੀ। ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਤੋਂ ਵੀ ਸਿੱਟ ਪੁੱਛਗਿੱਛ ਕਰ ਚੁੱਕੀ ਸੀ। ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ਵਿੱਚ ਸਾਹਮਣੇ ਆਇਆ ਸੀ ਕਿ ਡੇਰਾ ਸਿਰਸਾ ਮੁਖੀ ਨੂੰ ਮਾਫੀ ਦਵਾਉਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਹੋਰ ਲੀਡਰਾਂ ਨੇ ਗਿਆਨੀ ਗੁਰਬਚਨ ਸਿੰਘ ਤੇ ਹੋਰ ਜਥੇਦਾਰ ਸਹਿਬਾਨ 'ਤੇ ਦਬਾਅ ਬਣਾਇਆ ਸੀ। ਇਸ ਕਰਕੇ ਸਿੱਖ ਸੰਗਤਾਂ ਵਿੱਚ ਰੋਸ ਸੀ। ਰਿਪੋਰਟ ਵਿੱਚ ਇਹ ਵੀ ਸ਼ੱਕ ਜਤਾਇਆ ਗਿਆ ਸੀ ਕਿ ਡੇਰਾ ਮੁਖੀ ਨਾਲ ਅਕਾਲੀ ਲੀਡਰਾਂ ਦੀ ਨੇੜਤਾ ਕਰਕੇ ਬਾਦਲ ਸਰਕਾਰ ਨੇ ਬੇਅਦਬੀ ਮਾਮਲਿਆਂ 'ਤੇ ਵੇਲੇ ਸਿਰ ਕਾਰਵਾਈ ਨਹੀਂ ਕੀਤੀ ਸੀ। ਇਸ ਕਰਕੇ ਸਿੱਖ ਸੰਗਤਾਂ ਵਿੱਚ ਰੋਸ ਵਧਦਾ ਗਿਆ।

ਟਾਪ ਹੈਡਲਾਈਨ

ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਚੰਡੀਗੜ੍ਹ 'ਚ PM ਮੋਦੀ ਦੇ ਪਾੜੇ ਪੋਸਟਰ, DSP ਨਾਲ ਭਿੜੇ ਭਾਜਪਾ ਆਗੂ; ਪੀਐਮ ਦੀ ਸਟੇਜ ਤੱਕ ਪਹੁੰਚਿਆ ਅਵਾਰਾ ਕੁੱਤਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ
ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਲੈਕੇ ਵੱਡੀ ਖ਼ਬਰ! ਹਾਈਕੋਰਟ ਨੇ ਸੁਣਾਇਆ ਆਹ ਫੈਸਲਾ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ
ਵੱਡੀ ਖ਼ਬਰ! ਟਾਂਡਾ ਥਾਣੇ ਦੇ SHO ਨੂੰ ਕੀਤਾ ਗ੍ਰਿਫਤਾਰ, ਲੱਗੇ ਗੰਭੀਰ ਦੋਸ਼; FBI ਨੇ ਗੈਂਗਸਟਰਾਂ ਨਾਲ ਦੱਸੇ ਸੀ ਸਬੰਧ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
Breaking : ਹਰਜੀਤ ਸਿੰਘ ਗਰੇਵਾਲ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਨਵੇਂ ਚੇਅਰਮੈਨ ਨਿਯੁਕਤ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
Embed widget