ਪੜਚੋਲ ਕਰੋ

ਬੇਅਦਬੀ ਤੇ ਗੋਲੀ ਕਾਂਡ: SP ਬਿਕਰਮਜੀਤ ਤੇ ਇੰਸਪੈਕਟਰ ਅਮਰਜੀਤ ਸਿੱਟ ਸਾਹਮਣੇ ਪੇਸ਼ ਹੋਣੋਂ ਇਨਕਾਰੀ!

ਚੰਡੀਗੜ੍ਹ: ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸਾਹਮਣੇ ਐਸਪੀ ਬਿਕਰਮਜੀਤ ਸਿੰਘ ਤੇ ਇੰਸਪੈਕਟਰ ਅਮਰਜੀਤ ਸਿੰਘ ਪੇਸ਼ ਨਹੀਂ ਹੋਏ। ਇਨ੍ਹਾਂ ਦੋਵਾਂ ਪੁਲਿਸ ਅਫਸਰਾਂ ਨੂੰ ਅੱਜ ਪੁੱਛਗਿੱਛ ਲਈ ਬੁਲਾਇਆ ਸੀ ਪਰ ਗ੍ਰਿਫਤਾਰੀ ਦੇ ਡਰੋਂ ਉਹ ਪੇਸ਼ ਨਹੀਂ ਹੋਏ। ਸਿੱਟ ਨੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਮਗਰੋਂ ਪੁੱਛਗਿੱਛ ਲਈ ਐਸਪੀ ਬਿਕਰਮਜੀਤ ਸਿੰਘ ਤੇ ਇੰਸਪੈਕਟਰ ਅਮਰਜੀਤ ਸਿੰਘ ਨੂੰ ਤਲਬ ਕੀਤਾ ਸੀ। ਦੋਵੇਂ ਪੁਲਿਸ ਅਫ਼ਸਰ ਸਿੱਟ ਵੱਲੋਂ ਸੰਮਨ ਕਰਨ ਦੇ ਬਾਵਜੂਦ ਪੁੱਛਗਿੱਛ ਲਈ ਨਹੀਂ ਪਹੁੰਚੇ। ਬੀਤੇ ਦਿਨੀਂ ਐਸਪੀ ਬਿਕਰਮਜੀਤ ਸਿੰਘ ਨੇ ਫ਼ਰੀਦਕੋਟ ਦੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਲਈ ਅਰਜ਼ੀ ਲਾਈ ਸੀ। ਉਨ੍ਹਾਂ ਨੇ ਗ੍ਰਿਫਤਾਰੀ 'ਤੇ ਰੋਕ ਲਾਉਣ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੂੰ ਫੌਰੀ ਰਾਹਤ ਨਹੀਂ ਮਿਲੀ ਸੀ। ਅਦਾਲਤ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਮਾਮਲੇ ਦੀ ਸੁਣਵਾਈ 10 ਜਨਵਰੀ 'ਤੇ ਪਾ ਦਿੱਤੀ ਸੀ। ਅੱਜ ਐਸਆਈਟੀ ਵੱਲੋਂ ਡੀਐਸਪੀ ਵਿਭੋਰ ਕੁਮਾਰ ਪੁੱਛਗਿੱਛ ਕਰਨ ਲਈ 82 ਬਟਾਲੀਅਨ ਦੀ ਜੀਓ ਮੈੱਸ ਵਿੱਚ ਪਹੁੰਚੇ ਪਰ ਉਨ੍ਹਾਂ ਕੋਲ ਐਸਪੀ ਤੇ ਇੰਸਪੈਕਟਰ ਦੇ ਆਉਣ ਬਾਰੇ ਕੋਈ ਵੀ ਜਾਣਕਾਰੀ ਨਹੀਂ। ਐਸਆਈਟੀ ਵੱਲੋਂ ਦੋਵਾਂ ਪੁਲਿਸ ਅਫ਼ਸਰਾਂ ਨੂੰ ਸਾਢੇ ਗਿਆਰਾਂ ਵਜੇ ਦਾ ਸਮਾਂ ਦਿੱਤਾ ਗਿਆ ਸੀ। ਵਿਭੋਰ ਕੁਮਾਰ ਨੇ ਕਿਹਾ ਕਿ ਪੁਲਿਸ ਟੀਮ ਉਡੀਕ ਕਰ ਰਹੀ ਹੈ। ਹਾਲੇ ਤੱਕ ਕੋਈ ਵੀ ਅਫ਼ਸਰ ਨਹੀਂ ਪਹੁੰਚਿਆ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ

 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...

Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 

Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ

Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ

Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...

Embed widget