ਪੜਚੋਲ ਕਰੋ

ਬੇਅਦਬੀ ਮਾਮਲਿਆਂ 'ਤੇ ਅਕਾਲੀ ਦਲ ਨੂੰ ਪੁੱਠ ਪਿਆ ਐਕਸ਼ਨ

ਸ਼੍ਰੋਮਣੀ ਅਕਾਲੀ ਦਲ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਬਾਰੇ ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਐਕਸ਼ਨ ਪੁੱਠਾ ਪੈਂਦਾ ਨਜ਼ਰ ਆ ਰਿਹਾ ਹੈ। ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ਸੱਦ ਕੇ ਇਸ ਮੁੱਦੇ 'ਤੇ ਕਾਂਗਰਸ ਨੂੰ ਘੇਰਨ ਦੀ ਰਣਨੀਤੀ ਘੜੀ ਸੀ। ਇਸ ਦੇ ਨਾਲ ਹੀ ਬੇਅਦਬੀ ਮਾਮਲਿਆਂ 'ਤੇ ਸੰਘਰਸ਼ ਵਿੱਢ ਕੇ ਸਿਆਸਤ ਦਾ ਪਾਸਾ ਹੀ ਪਲਟਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਇਹ ਮਾਮਲਾ ਉਲਟਾ ਪੈਂਦਾ ਨਜ਼ਰ ਆ ਰਿਹਾ ਹੈ। ਕੈਪਟਨ ਸਰਕਾਰ ਨੇ ਖੁਦ ਹੀ ਸੀਬੀਆਈ ਨੂੰ ਜਾਂਚ ਜਾਰੀ ਰੱਖਣ ਲਈ ਕਹਿਣ ਦਾ ਪੈਂਤੜਾ ਚੱਲਿਆ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਬੇਅਦਬੀ ਮਾਮਲਿਆਂ ਦੀ ਜਾਂਚ ਬਾਰੇ ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਐਕਸ਼ਨ ਪੁੱਠਾ ਪੈਂਦਾ ਨਜ਼ਰ ਆ ਰਿਹਾ ਹੈ। ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ਸੱਦ ਕੇ ਇਸ ਮੁੱਦੇ 'ਤੇ ਕਾਂਗਰਸ ਨੂੰ ਘੇਰਨ ਦੀ ਰਣਨੀਤੀ ਘੜੀ ਸੀ। ਇਸ ਦੇ ਨਾਲ ਹੀ ਬੇਅਦਬੀ ਮਾਮਲਿਆਂ 'ਤੇ ਸੰਘਰਸ਼ ਵਿੱਢ ਕੇ ਸਿਆਸਤ ਦਾ ਪਾਸਾ ਹੀ ਪਲਟਣ ਦੀ ਕੋਸ਼ਿਸ਼ ਕੀਤੀ ਸੀ। ਹੁਣ ਇਹ ਮਾਮਲਾ ਉਲਟਾ ਪੈਂਦਾ ਨਜ਼ਰ ਆ ਰਿਹਾ ਹੈ। ਕੈਪਟਨ ਸਰਕਾਰ ਨੇ ਖੁਦ ਹੀ ਸੀਬੀਆਈ ਨੂੰ ਜਾਂਚ ਜਾਰੀ ਰੱਖਣ ਲਈ ਕਹਿਣ ਦਾ ਪੈਂਤੜਾ ਚੱਲਿਆ ਹੈ।

ਬੇਅਦਬੀ ਮਾਮਲਿਆਂ 'ਤੇ ਅਕਾਲੀ ਦਲ ਨੂੰ ਪੁੱਠ ਪਿਆ ਐਕਸ਼ਨ

ਦੂਜੇ ਪਾਸੇ ਸਿੱਖ ਜਥੇਬੰਦੀਆਂ ਵੀ ਸ਼੍ਰੋਮਣੀ ਅਕਾਲੀ ਦਲ ਖਿਲਾਫ ਡਟ ਗਈਆਂ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਸੀਬੀਆਈ ਨੂੰ ਜਾਂਚ ਅਕਾਲੀ ਦਲ ਦੀ ਸਰਕਾਰ ਨੇ ਹੀ ਸੌਂਪੀ ਸੀ। ਇਸ ਤੋਂ ਇਲਾਵਾ ਪਿਛਲੇ ਪੰਜ ਸਾਲ ਤੋਂ ਕੇਂਦਰ ਵਿੱਚ ਵੀ ਅਕਾਲੀ ਦਲ ਦੀ ਭਾਈਵਾਲ ਬੀਜੇਪੀ ਦੀ ਸਰਕਾਰ ਹੈ। ਸੀਬੀਆਈ ਕੇਂਦਰ ਸਰਕਾਰ ਦੇ ਅਧੀਨ ਆਉਂਦੀ ਹੈ। ਇਸ ਲਈ ਅਕਾਲੀ ਦਲ ਨੂੰ ਇਸ ਬਾਰੇ ਸਿਆਸਤ ਨਹੀਂ ਕਰਨੀ ਚਾਹੀਦੀ।

ਬੇਅਦਬੀ ਮਾਮਲਿਆਂ 'ਤੇ ਅਕਾਲੀ ਦਲ ਨੂੰ ਪੁੱਠ ਪਿਆ ਐਕਸ਼ਨ

ਇਸ ਬਾਰੇ ਦਲ ਖਾਲਸਾ ਨੇ ਆਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੱਤਾ ’ਚ ਹੁੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਸੀ। ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਨੇ ਹੀ ਇਸ ਦੀ ਜਾਂਚ ਸੀਬੀਆਈ ਨੂੰ ਸੌਂਪੀ ਸੀ। ਹੁਣ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ ਦੇਣ ’ਤੇ ਅਕਾਲੀ ਦਲ ਕਿਹੜੇ ਮੂੰਹ ਨਾਲ ਇਸ ਦਾ ਵਿਰੋਧ ਕਰ ਰਿਹਾ ਹੈ। ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿੱਚ ਅਕਾਲੀ ਦਲ ਤੇ ਕਾਂਗਰਸ ਵਾਲੇ ਬਰਾਬਰ ਦੇ ਕਸੂਰਵਾਰ ਹਨ। ਉਨ੍ਹਾਂ ਕਿਹਾ ਕਿ ਜਦੋਂ ਸ਼੍ਰੋਮਣੀ ਅਕਾਲੀ ਦਲ ਸੱਤਾ ਤੋਂ ਬਾਹਰ ਹੁੰਦਾ ਹੈ ਤਾਂ ਉਨ੍ਹਾਂ ਨੂੰ ਪੰਥਕ ਮਸਲੇ ਵੀ ਦਿਖਾਈ ਦੇਣ ਲੱਗਦੇ ਹਨ ਤੇ ਪੰਥ ਲਈ ਖਤਰਾ ਵੀ ਲੱਗਦਾ ਹੈ। ਸੱਤਾ ਵਿੱਚ ਆਉਣ ਸਾਰ ਹੀ ਪੰਥਕ ਖਤਰੇ ਖੰਭ ਲਾ ਕੇ ਉੱਡ ਜਾਂਦੇ ਹਨ।

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget