ਪੜਚੋਲ ਕਰੋ

ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਖੁਦ ਹੀ ਘਿਰਿਆ ਅਕਾਲੀ ਦਲ

ਬਰਗਾੜੀ ਬੇਅਦਬੀ ਮਾਮਲੇ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸਤ ਪੁੱਠੀ ਪੈਂਦੀ ਨਜ਼ਰ ਆ ਰਹੀ ਹੈ। ਅਕਾਲੀ ਦਲ ਨੇ ਇਸ ਮਾਮਲੇ 'ਤੇ ਸੱਤਾਧਿਰ ਕਾਂਗਰਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੈਂਤੜੇ ਮਗਰੋਂ ਮਾਮਲਾ ਉਲਟਾ ਪੈ ਗਿਆ ਹੈ।

ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਵਿੱਚ ਸੀਬੀਆਈ ਦੀ ਕਲੋਜ਼ਰ ਰਿਪੋਰਟ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸਤ ਪੁੱਠੀ ਪੈਂਦੀ ਨਜ਼ਰ ਆ ਰਹੀ ਹੈ। ਅਕਾਲੀ ਦਲ ਨੇ ਇਸ ਮਾਮਲੇ 'ਤੇ ਸੱਤਾਧਿਰ ਕਾਂਗਰਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਪਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੈਂਤੜੇ ਮਗਰੋਂ ਮਾਮਲਾ ਉਲਟਾ ਪੈ ਗਿਆ ਹੈ। ਵਿਧਾਨ ਸਭਾ ਵਿੱਚ ਕੈਪਟਨ ਨੇ ਸ਼ਰੇਆਮ ਇਲਜ਼ਾਮ ਲਾਇਆ ਕਿ ਸੀਬੀਆਈ ਨੇ ਕਲੋਜ਼ਰ ਰਿਪੋਰਟ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਦਿੱਤੀ ਹੈ। ਇਸ ਦੇ ਨਾਲ ਹੀ ਕਾਂਗਰਸ ਸਰਕਾਰ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਸਬੰਧਤ ਅਧਿਕਾਰੀਆਂ ਨੂੰ ਸੋਮਵਾਰ ਤਕ ਕੇਸ ਦਾਇਰ ਕਰਨ ਲਈ ਆਖ ਦਿੱਤਾ ਹੈ। ਹੁਣ ਅਕਾਲੀ ਦਲ ਘਿਰਦਾ ਨਜ਼ਰ ਆ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਕੁਝ ਕਾਂਗਰਸੀ ਵਿਧਾਇਕ ਇਸ ਮੁੱਦੇ ’ਤੇ ਮਤਾ ਲਿਆਉਣ ਬਾਰੇ ਵਿਚਾਰ ਵਟਾਂਦਰਾ ਕਰ ਰਹੇ ਹਨ। ਇਸ ਮੁੱਦੇ ਨੂੰ ਲੈ ਕੇ ਕਈ ਕਾਂਗਰਸੀ ਵਿਧਾਇਕ ਨਾਰਾਜ਼ ਹਨ ਤੇ ਉਹ ਚਾਹੁੰਦੇ ਹਨ ਕਿ ਸਰਕਾਰ ਬਰਗਾੜੀ ਮੁੱਦੇ ’ਤੇ ਸਖ਼ਤ ਕਾਰਵਾਈ ਕਰਕੇ ਆਪਣੇ ਵਾਅਦੇ ਨੂੰ ਪੂਰਾ ਕਰੇ। ਕਾਂਗਰਸ ਲੀਡਰਾਂ ਦੀ ਸਲਾਹ 'ਤੇ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ, ਐਡਵੋਕੇਟ ਜਨਰਲ ਅਤੁਲ ਨੰਦਾ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਲੋਜ਼ਰ ਰਿਪੋਰਟ ਨੂੰ ਛੇਤੀ ਚੁਣੌਤੀ ਦੇਣ ਲਈ ਕਿਹਾ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਦਾ ਹਵਾਲਾ ਦੇ ਕੇ ਇਲਜ਼ਾਮ ਲਾਏ ਸੀ ਕਿ ਕੈਪਟਨ ਸਰਕਾਰ ਬੇਅਦਬੀ ਮਾਮਲਿਆਂ ਦੀ ਜਾਂਚ ਕਰਵਾਉਣ ਦੇ ਰੌਂਅ ਵਿੱਚ ਨਹੀਂ। ਅਕਾਲੀ ਦਲ ਨੇ ਕੋਰ ਕਮੇਟੀ ਦੀ ਮੀਟਿੰਗ ਕਰਕੇ ਬਾਕਾਇਦਾ ਇਸ ਬਾਰੇ ਰਣਨੀਤੀ ਵੀ ਉਲੀਕੀ ਸੀ। ਇਸ ਮਗਰੋਂ ਕਾਂਗਰਸ 'ਤੇ ਸਵਾਲ ਵੀ ਉੱਠਣੇ ਸ਼ੁਰੂ ਹੋ ਗਏ। ਇਸ ਲਈ ਕੈਪਟਨ ਨੇ ਸੁਖਬੀਰ ਬਾਦਲ ਨੂੰ ਹੀ ਕਚਹਿਰੀ ਵਿੱਚ ਖੜ੍ਹਾ ਕਰਦਿਆਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦੇਣ ਦਾ ਫੈਸਲਾ ਕਰ ਲਿਆ।

ਟਾਪ ਹੈਡਲਾਈਨ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget