ਪੜਚੋਲ ਕਰੋ

ਪੰਜਾਬ ਸੜ ਰਿਹਾ, ਕੈਪਟਨ ਦੀਆਂ ਯੂਰਪੀ ਸੈਰਾਂ, ਸੁਖਬੀਰ ਬਾਦਲ ਨੇ ਉਠਾਏ ਸਵਾਲ

ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਦੀ ਮੌਤ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਜਦੋਂ ਸਮਾਜ ਦੇ ਸਾਰੇ ਵਰਗਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ ਤਾਂ ਅਜਿਹੇ ਸਮੇਂ ਮੁੱਖ ਮੰਤਰੀ 14 ਦਿਨਾਂ ਲਈ ਛੁੱਟੀਆਂ ਮਨਾਉਣ ਯੂਰਪ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਲੋਕਾਂ ਪ੍ਰਤੀ ਲਾਪ੍ਰਵਾਹੀ ਹੈਰਾਨ ਕਰਨ ਵਾਲੀ ਹੈ।

ਚੰਡੀਗੜ੍ਹ: ਸੰਗਰੂਰ ਦੇ ਪਿੰਡ ਚੰਗਾਲੀਵਾਲਾ ਦੇ ਜਗਮੇਲ ਸਿੰਘ ਦੀ ਮੌਤ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਜਦੋਂ ਸਮਾਜ ਦੇ ਸਾਰੇ ਵਰਗਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ ਤਾਂ ਅਜਿਹੇ ਸਮੇਂ ਮੁੱਖ ਮੰਤਰੀ 14 ਦਿਨਾਂ ਲਈ ਛੁੱਟੀਆਂ ਮਨਾਉਣ ਯੂਰਪ ਚਲਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਲੋਕਾਂ ਪ੍ਰਤੀ ਲਾਪ੍ਰਵਾਹੀ ਹੈਰਾਨ ਕਰਨ ਵਾਲੀ ਹੈ। ਸੁਖਬੀਰ ਬਾਦਲ ਨੇ ਕਿਹਾ ਹੈ ਕਿ ਦਲਿਤਾਂ 'ਤੇ ਅੱਤਿਆਚਾਰਾਂ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ ਤੇ ਜਗਮੇਲ ਦੇ ਤਾਜ਼ਾ ਮਾਮਲੇ ਨੇ ਹਰ ਸੰਵੇਦਨਸ਼ੀਲ ਪੰਜਾਬੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਗਮੇਲ ਨੂੰ ਖੰਭੇ ਨਾਲ ਬੰਨ੍ਹਣ ਮਗਰੋਂ ਕੁਝ ਲੋਕਾਂ ਨੇ ਉਸ ਉੱਤੇ ਅਣਮਨੁੱਖੀ ਤਸ਼ਦੱਦ ਕੀਤਾ ਸੀ। ਉਨ੍ਹਾਂ ਕਿਹਾ ਕਿ ਸਰਕਾਰ ਜਗਮੇਲ ਦੇ ਹਮਲਾਵਰਾਂ ਖ਼ਿਲਾਫ਼ ਕੋਈ ਵੀ ਕਾਰਵਾਈ ਕਰਨ ਵਿੱਚ ਨਾਕਾਮ ਰਹੀ ਹੈ ਤੇ ਨਾ ਹੀ ਸਹੀ ਢੰਗ ਨਾਲ ਇਲਾਜ ਕਰਵਾ ਸਕੀ ਹੈ। ਉਨ੍ਹਾਂ ਕਿਹਾ ਕਿ ਜਗਮੇਲ ਦਾ ਇਲਾਜ ਕਰਵਾਉਣ ਵਿੱਚ ਕੀਤੀ ਦੇਰੀ ਇੱਕ ਅਪਰਾਧਕ ਲਾਪ੍ਰਵਾਹੀ ਹੈ, ਜਿਸ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਮੁੱਖ ਮੰਤਰੀ ਵੱਲੋਂ ਸੂਬੇ ਦੇ ਮਾਮਲਿਆਂ ਵਿੱਚ ਰਤੀ ਭਰ ਵੀ ਦਿਲਚਸਪੀ ਨਾ ਲੈਣ ਕਰਕੇ ਵਾਪਰਿਆ ਹੈ। ਭਗਵੰਤ ਮਾਨ ਉਠਾਉਣਗੇ ਪਾਰਲੀਮੈਂਟ 'ਚ ਮੁੱਦਾ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਹੈ ਕਿ ਉਹ ਇਹ ਮੁੱਦਾ ਪਾਰਲੀਮੈਂਟ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਲਈ ਦੂਜੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਵੀ ਨਾਲ ਲਿਆ ਜਾਵੇਗਾ ਤਾਂ ਜੋ ਪੰਜਾਬ ਸਰਕਾਰ 'ਤੇ ਦਬਾਅ ਬਣ ਸਕੇ। ਉਨ੍ਹਾਂ ਕਿਹਾ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮਿਲਣਗੇ। ਭਗਵੰਤ ਮਾਨ ਨੇ ਪਾਰਟੀ ਲੀਡਰਾਂ ਤੇ ਵਰਕਰਾਂ ਨੂੰ ਕਿਹਾ ਕਿ ਨੌਜਵਾਨ ਦੇ ਪਰਿਵਾਰ ਦਾ ਡਟ ਕੇ ਸਾਥ ਦਿੱਤਾ ਜਾਵੇ।

ਟਾਪ ਹੈਡਲਾਈਨ

ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਸਵੇਰੇ-ਸਵੇਰੇ ਪੈ ਗਿਆ ਭੜਥੂ, ਜਲੰਧਰ 'ਚ ਸਿਵਲ ਹਸਪਤਾਲ ਦੇ ਨਿੱਕੂ ਵਾਰਡ 'ਚ ਲੱਗੀ ਅੱਗ; ਮੱਚਿਆ ਹੜਕੰਪ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਨੂੰ ਲੈਕੇ ਅਲਰਟ, ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਵੱਡੀ ਵਾਰਦਾਤ! ਲੁਧਿਆਣਾ ਦੇ ਕਾਰੋਬਾਰੀ ਨੇ ਥਾਣੇ ਦੇ ਬਾਹਰ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕੁਸ਼ੀ, ਮੱਚਿਆ ਹੜਕੰਪ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...
ਪੰਜਾਬ ਕਾਂਗਰਸ 'ਚ ਚੰਨੀ ਅਤੇ ਵੜਿੰਗ ਵਿਚਾਲੇ ਵਧੀ ਤਕਰਾਰ, ਸਾਬਕਾ CM ਨੇ ਕਿਹਾ- ਲੜਾਂਗੇ, ਮਰਾਂਗੇ ਪਰ ਝੁਕਾਂਗੇ ਨਹੀਂ; ਵੜਿੰਗ ਨੇ ਕਿਹਾ- ਨਹੀਂ ਦੇਵਾਂਗਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget