ਪੜਚੋਲ ਕਰੋ

ਅਕਾਲੀ ਦਲ ਨੇ ਫਰੀਦਕੋਟ ਸੀਟ ਲਈ ਐਲਾਨਿਆ ਉਮੀਦਵਾਰ

ਫਰੀਦਕੋਟ ਸੀਟ ਤੋਂ ਅਕਾਲੀ ਦਲ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਤੇ ਕਾਂਗਰਸ ਵੱਲੋਂ ਮੁਹੰਮਦ ਸਦੀਕ ਚੋਣ ਮੈਦਾਨ ਵਿੱਚ ਇੱਕ-ਦੂਜੇ ਦਾ ਸਾਹਮਣਾ ਕਰਨਗੇ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਵੀ ਉਮੀਦਵਾਰ ਐਲਾਨ ਦਿੱਤਾ ਹੈ। ਸਾਬਕਾ ਪਸ਼ੂ ਪਾਲਣ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਫਰੀਦਕੋਟ ਤੋਂ ਲੋਕ ਸਭਾ ਚੋਣ ਲੜਨਗੇ। ਦੱਸ ਦੇਈਏ ਰਣੀਕੇ ਅਟਾਰੀ ਵਿਧਾਨ ਸਭਾ ਤੋਂ 2017 ਦੀਆਂ ਚੋਣਾਂ ਹਾਰ ਗਏ ਸਨ। ਉੱਧਰ ਕਾਂਗਰਸ ਨੇ ਵੀ ਫਰੀਦਕੋਟ ਸੀਟ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਫਰੀਦਕੋਟ ਸੀਟ ਤੋਂ ਅਕਾਲੀ ਦਲ ਵੱਲੋਂ ਗੁਲਜ਼ਾਰ ਸਿੰਘ ਰਣੀਕੇ ਤੇ ਕਾਂਗਰਸ ਵੱਲੋਂ ਮੁਹੰਮਦ ਸਦੀਕ ਚੋਣ ਮੈਦਾਨ ਵਿੱਚ ਇੱਕ-ਦੂਜੇ ਦਾ ਸਾਹਮਣਾ ਕਰਨਗੇ। ਇਸ ਤੋਂ ਇਲਾਵਾ ਕਾਂਗਰਸ ਨੇ ਅੱਜ ਦੋ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਫਤਹਿਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ ਤੇ ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਸ਼ਾਮਲ ਹਨ। ਆਮ ਆਦਮੀ ਪਾਰਟੀ ਨੇ ਵੀ ਅੱਜ ਆਪਣੇ ਦੋ ਉਮੀਦਵਾਰ ਐਲਾਨੇ। ਪਾਰਟੀ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਤੇ ਕੋਰ ਕਮੇਟੀ ਪੰਜਾਬ ਦੇ ਚੇਅਰਮੈਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਜਾਰੀ ਸੂਚੀ ਮੁਤਾਬਕ ਸ੍ਰੀਮਤੀ ਨੀਨਾ ਮਿੱਤਲ ਨੂੰ ਪਟਿਆਲਾ ਤੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਇਹ ਵੀ ਪੜ੍ਹੋ- ਕਾਂਗਰਸ ਦੇ ਤਿੰਨ ਹੋਰ ਉਮੀਦਵਾਰਾਂ ਨੂੰ ਹਾਈਕਮਾਨ ਦੀ ਹਰੀ ਝੰਡੀ ਇਹ ਵੀ ਪੜ੍ਹੋ- ਆਮ ਆਦਮੀ ਪਾਰਟੀ ਨੇ ਐਲਾਨੇ ਦੋ ਹੋਰ ਉਮੀਦਵਾਰ ਅਕਾਲੀ ਦਲ ਵੱਲੋਂ ਹੁਣ ਤਕ ਐਲਾਨੇ ਜਾ ਚੁੱਕੇ ਉਮੀਦਵਾਰ-
  1. ਬੀਬੀ ਜਗੀਰ ਕੌਰ - ਹਲਕਾ ਖਡੂਰ ਸਾਹਿਬ
  2. ਚਰਨਜੀਤ ਸਿੰਘ ਅਟਵਾਲ - ਜਲੰਧਰ (ਰਾਖਵਾਂ)
  3. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ - ਸ੍ਰੀ ਅਨੰਦਪੁਰ ਸਾਹਿਬ
  4. ਸੁਰਜੀਤ ਸਿੰਘ ਰੱਖੜਾ - ਪਟਿਆਲਾ
  5. ਦਰਬਾਰਾ ਸਿੰਘ ਗੁਰੂ - ਸ੍ਰੀ ਫ਼ਤਹਿਗੜ੍ਹ ਸਾਹਿਬ
  6. ਪਰਮਿੰਦਰ ਸਿੰਘ ਢੀਂਡਸਾ- ਸੰਗਰੂਰ
  7. ਗੁਲਜ਼ਾਰ ਸਿੰਘ ਰਣੀਕੇ- ਫਰੀਦਕੋਟ
 
ਟਾਪ ਹੈਡਲਾਈਨ

ਵਿਜੀਲੈਂਸ ਵਿਭਾਗ ਦੀ ਵੱਡੀ ਕਾਰਵਾਈ, ਰਿਸ਼ਵਤ ਲੈਂਦਿਆਂ ਪਟਵਾਰੀ ਕੀਤਾ ਕਾਬੂ; ਮੱਚਿਆ ਹੜਕੰਪ

ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ

ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ

Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 

Embed widget