ਪੜਚੋਲ ਕਰੋ

ਲੋਕ ਸਭਾ ਚੋਣਾਂ ਲਈ ਅਕਾਲੀ ਦਲ-ਬੀਜੇਪੀ ਨੇ ਘੜੀ 'ਸੀਟ ਵਟਾਓ' ਰਣਨੀਤੀ

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਨੇ ਦੋ ਸੀਟਾਂ ਆਪਸ ਵਿੱਚ ਤਬਦੀਲ ਕਰਨ ਦਾ ਵਿਚਾਰ ਬਣਾਇਆ ਹੈ। ਇਸ ਬਾਰੇ ਅਜੇ ਰਸਮੀ ਐਲਾਨ ਨਹੀਂ ਹੋਇਆ ਪਰ ਦੋਵਾਂ ਦਲਾਂ ਦੇ ਸੂਤਰਾਂ ਨੇ ਮੰਨਿਆ ਹੈ ਕਿ ਇਸ ਬਾਰੇ ਚਰਚਾ ਹੋ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਅੰਮ੍ਰਿਤਸਰ-ਲੁਧਿਆਣਾ ਤੇ ਜਲੰਧਰ-ਹੁਸ਼ਿਆਰਪੁਰ ਲੋਕ ਸਭਾ ਸੀਟਾਂ ਆਪਸ ਵਿੱਚ ਬਦਲੇ ਜਾਣ ਦੀ ਸੰਭਾਵਨਾ ਹੈ। ਇਸ ਬਾਰੇ ਅਕਾਲੀ ਲੀਡਰ ਬਿਕਰਮ ਮਜੀਠੀਆ ਦਾ ਕਹਿਣਾ ਹੈ ਕਿ ਜੇਕਰ ਅੰਮ੍ਰਿਤਸਰ ਸੰਸਦੀ ਸੀਟ ਸ਼੍ਰੋਮਣੀ ਅਕਾਲੀ ਦਲ ਕੋਲ ਆਉਂਦੀ ਹੈ ਤਾਂ ਇਸ ਦਾ ਦੋਵਾਂ ਧਿਰਾਂ ਨੂੰ ਲਾਭ ਹੋਵੇਗਾ। ਇਸ ਸੰਸਦੀ ਹਲਕੇ ਵਿੱਚ ਸ਼ਹਿਰ ਦੇ ਪੰਜ ਵਿਧਾਨ ਸਭਾ ਹਲਕਿਆਂ ਵਿੱਚੋਂ 4 ਹਲਕੇ ਬੀਜੇਪੀ ਕੋਲ ਹਨ ਤੇ ਇੱਕ ਹਲਕਾ ਸ਼੍ਰੋਮਣੀ ਅਕਾਲੀ ਦਲ ਕੋਲ ਹੈ ਜਦਕਿ ਦਿਹਾਤੀ ਚਾਰ ਹਲਕੇ ਸ਼੍ਰੋਮਣੀ ਅਕਾਲੀ ਦਲ ਕੋਲ ਹਨ। ਅਕਾਲੀ ਦਲ-ਬੀਜੇਪੀ ਗੱਠਜੋੜ ਸੂਬੇ ਦੀਆਂ 13 ਸੰਸਦੀ ਸੀਟਾਂ ਤੋਂ ਚੋਣ ਲੜਦਾ ਹੈ, ਜਿਨ੍ਹਾਂ ਵਿੱਚੋਂ 10 ਸੀਟਾਂ ਅਕਾਲੀ ਦਲ ਤੇ 3 ਬੀਜੇਪੀ ਦੇ ਖਾਤੇ ਵਿੱਚ ਹਨ। ਬੀਜੇਪੀ ਕੋਲ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਸੀਟਾਂ ਹਨ। ਅੰਮ੍ਰਿਤਸਰ-ਲੁਧਿਆਣਾ ਸੰਸਦੀ ਹਲਕੇ ਦੇ ਬਦਲਾਅ ਬਾਰੇ ਪਹਿਲਾਂ ਵੀ ਗੱਠਜੋੜ ਵਿੱਚ ਚਰਚਾ ਰਹੀ ਹੈ। ਅੰਮ੍ਰਿਤਸਰ ਸੰਸਦੀ ਹਲਕੇ ਵਿੱਚ ਵਧੇਰੇ ਸਿੱਖ ਵੋਟਰ ਹਨ ਤੇ ਸ਼੍ਰੋਮਣੀ ਅਕਾਲੀ ਦਲ ਦਾ ਦਾਅਵਾ ਹੈ ਕਿ ਵਧੇਰੇ ਸਿੱਖ ਵੋਟਰ ਵਾਲਾ ਇਹ ਸੰਸਦੀ ਹਲਕਾ ਸ਼੍ਰੋਮਣੀ ਅਕਾਲੀ ਦਲ ਲਈ ਲਾਹੇਵੰਦ ਹੋ ਸਕਦਾ ਹੈ। ਲੁਧਿਆਣਾ ਸੰਸਦੀ ਹਲਕਾ ਵਧੇਰੇ ਸ਼ਹਿਰੀ ਹਲਕਿਆਂ ਵਾਲੀ ਸੀਟ ਹੈ ਜਿੱਥੇ ਪਰਵਾਸੀ ਵੋਟ ਵੀ ਵੱਡੀ ਗਿਣਤੀ ਵਿੱਚ ਹੈ ਤੇ ਇਹ ਵੋਟ ਭਾਜਪਾ ਲਈ ਲਾਹੇਵੰਦ ਹੋ ਸਕਦੀ ਹੈ।

ਟਾਪ ਹੈਡਲਾਈਨ

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget