ਪੜਚੋਲ ਕਰੋ

ਅਕਾਲੀ ਦਲ ਪੰਜਾਬ 'ਚ ਵੀ ਬੀਜੇਪੀ ਨੂੰ ਵਿਖਾਉਣ ਲੱਗਾ ਸ਼ੀਸ਼ਾ

ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਵੀ ਬੀਜੇਪੀ ਨੂੰ ਸ਼ੀਸ਼ਾ ਵਿਖਾਉਣ ਲੱਗਾ ਹੈ। ਇਸ ਗੱਲ ਦਾ ਸੰਕੇਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਰਐਸਐਸ ’ਤੇ ਰੋਕ ਲਾਉਣ ਦੇ ਬਿਆਨ ਤੋਂ ਮਿਲਦੇ ਹਨ। ਪਹਿਲੀ ਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਰਐਸਐਸ ਲਈ ਇੰਨੀ ਸਖਤ ਸ਼ਬਦਾਵਲੀ ਵਰਤੀ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਵੀ ਬੀਜੇਪੀ ਨੂੰ ਸ਼ੀਸ਼ਾ ਵਿਖਾਉਣ ਲੱਗਾ ਹੈ। ਇਸ ਗੱਲ ਦਾ ਸੰਕੇਤ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਰਐਸਐਸ ’ਤੇ ਰੋਕ ਲਾਉਣ ਦੇ ਬਿਆਨ ਤੋਂ ਮਿਲਦੇ ਹਨ। ਪਹਿਲੀ ਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਆਰਐਸਐਸ ਲਈ ਇੰਨੀ ਸਖਤ ਸ਼ਬਦਾਵਲੀ ਵਰਤੀ ਹੈ।

ਅਕਾਲੀ ਦਲ ਪੰਜਾਬ 'ਚ ਵੀ ਬੀਜੇਪੀ ਨੂੰ ਵਿਖਾਉਣ ਲੱਗਾ ਸ਼ੀਸ਼ਾ

ਦਰਅਸਲ ਬੀਜੇਪੀ ਨੂੰ ਪਤਾ ਹੈ ਕਿ ਸਿੱਖ ਵੋਟ ਤੋਂ ਬਿਨਾ ਪੰਜਾਬ ਫਤਹਿ ਕਰਨਾ ਸੰਭਵ ਨਹੀਂ। ਇਸ ਲਈ ਆਰਐਸਐਸ ਪਿਛਲੇ ਸਮੇਂ ਵਿੱਚ ਕਾਫੀ ਕੰਮ ਕਰ ਰਹੀ ਹੈ। ਆਰਐਸਐਸ ਮੁਖੀ ਨੇ ਕਈ ਡੇਰਾ ਮੁਖੀਆਂ ਨਾਲ ਵੀ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ ਸਿੱਖ ਸ਼ਖ਼ਸੀਅਤਾਂ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਸੀ। ਮੋਦੀ ਸਰਕਾਰ ਨੇ ਵੀ ਸਿੱਖਾਂ ਲਈ ਕੀ ਐਲਾਨ ਕਰਕੇ ਪਿੜ ਬੰਨ੍ਹਣ ਦੀ ਕੋਸ਼ਿਸ਼ ਕੀਤੀ ਸੀ। ਇਸ ਗੱਲ਼ ਦਾ ਅਕਾਲੀ ਦਲ ਨੂੰ ਵੀ ਫਿਕਰ ਹੈ। ਅਕਾਲੀ ਦਲ ਪੰਜਾਬ 'ਚ ਵੀ ਬੀਜੇਪੀ ਨੂੰ ਵਿਖਾਉਣ ਲੱਗਾ ਸ਼ੀਸ਼ਾ ਇਸ ਬਾਰੇ ਸ਼੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਵਰਤੋਂ ਨਿੱਜੀ ਤੇ ਸਿਆਸੀ ਹਿੱਤਾਂ ਲਈ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਬੀਜੇਪੀ ਨਾਲ ਤਿੜਕ ਰਹੇ ਰਿਸ਼ਤਿਆਂ ਨੂੰ ਬਚਾਉਣ ਵਾਸਤੇ ਹੁਣ ਅਕਾਲ ਤਖ਼ਤ ਦੇ ਜਥੇਦਾਰ ਰਾਹੀਂ ਆਰਐਸਐਸ ’ਤੇ ਰੋਕ ਲਾਉਣ ਦੇ ਬਿਆਨ ਦਿੱਤੇ ਜਾ ਰਹੇ ਹਨ। ਭਾਈ ਰਣਜੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਪਹਿਲਾਂ ਹੀ ਸਿਆਸੀ ਪ੍ਰਭਾਵ ਗੁਆ ਚੁੱਕਾ ਹੈ। ਜੇ ਬੀਜੇਪੀ ਨਾਲ ਰਿਸ਼ਤਿਆਂ ਵਿੱਚ ਵਧੇਰੇ ਕੁੜੱਤਣ ਪੈਦਾ ਹੁੰਦੀ ਹੈ ਤਾਂ ਇਸ ਨਾਲ ਕੇਂਦਰ ਸਰਕਾਰ ਵਿੱਚ ਮਿਲੀ ਮੰਤਰੀ ਦੀ ਕੁਰਸੀ ਖੁੱਸਣ ਤੇ ਪੰਜਾਬ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਨੁਕਸਾਨ ਦੀ ਸੰਭਾਵਨਾ ਹੈ। ਇਸੇ ਕਰਕੇ ਅਕਾਲ ਤਖ਼ਤ ਰਾਹੀਂ ਆਰਐਸਐਸ ’ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਇਹ ਮੰਗ ਕਰਕੇ ਸ਼੍ਰੋਮਣੀ ਅਕਾਲੀ ਦਲ ਨੇ ਬੀਜੇਪੀ ਨੂੰ ਸੰਕੇਤ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਬੀਜੇਪੀ ਲਈ ਕਈ ਤਰ੍ਹਾਂ ਦੇ ਅੜਿੱਕੇ ਖੜ੍ਹੇ ਕਰ ਸਕਦਾ ਹੈ।

ਟਾਪ ਹੈਡਲਾਈਨ

Punjab Chandigarh Weather: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ, ਕਈ ਇਲਾਕਿਆਂ 'ਚ ਗਰਜ-ਤੂਫ਼ਾਨ ਦਾ ਹਾਈ ਅਲਰਟ; ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ...
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪਦਮ ਪੁਰਸਕਾਰ 2027 ਲਈ ਨਾਮਜ਼ਦਗੀਆਂ ਸ਼ੁਰੂ, ਜਾਣੋ ਯੋਗਤਾ, ਆਨਲਾਈਨ ਅਰਜ਼ੀ ਦੀ ਪ੍ਰਕਿਰਿਆ ਅਤੇ 31 ਜੁਲਾਈ ਦੀ ਡੈੱਡਲਾਈਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget