ਪੜਚੋਲ ਕਰੋ

ਬੀਜੇਪੀ ਦਾ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਲੋਹਾ-ਲਾਖੇ ਹੋਏ ਅਕਾਲੀ

ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਖੜਕ ਗਈ ਹੈ। ਬੀਜੇਪੀ ਨੇ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਹਰਿਆਣਾ 'ਚ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਪੱਟ ਲਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਮੰਗ ਮੁਤਾਬਕ ਸੀਟਾਂ ਦੇਣ ਤੋਂ ਕੋਰਾ ਇਨਕਾਰ ਕਰ ਦਿੱਤਾ ਹੈ। ਇਸ ਮਗਰੋਂ ਅਕਾਲੀ ਦਲ ਨੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਵੀ ਪਏਗਾ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਬੀਜੇਪੀ ਵਿਚਾਲੇ ਖੜਕ ਗਈ ਹੈ। ਬੀਜੇਪੀ ਨੇ ਅਕਾਲੀ ਦਲ ਨੂੰ ਝਟਕਾ ਦਿੰਦਿਆਂ ਹਰਿਆਣਾ 'ਚ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਪੱਟ ਲਿਆ ਹੈ। ਇਸ ਦੇ ਨਾਲ ਹੀ ਅਕਾਲੀ ਦਲ ਦੀ ਮੰਗ ਮੁਤਾਬਕ ਸੀਟਾਂ ਦੇਣ ਤੋਂ ਕੋਰਾ ਇਨਕਾਰ ਕਰ ਦਿੱਤਾ ਹੈ। ਇਸ ਮਗਰੋਂ ਅਕਾਲੀ ਦਲ ਨੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਇਕੱਲੇ ਲੜਨ ਦਾ ਐਲਾਨ ਕਰ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਵੀ ਪਏਗਾ। ਦਰਅਸਲ ਸ਼ੋਮਣੀ ਅਕਾਲੀ ਦਲ ਇਸ ਵਾਰ ਬੀਜੇਪੀ ਨਾਲ ਰਲ ਕੇ ਚੋਣ ਲੜਨਾ ਚਾਹੁੰਦਾ ਸੀ ਪਰ ਭਾਈਵਾਲ ਪਾਰਟੀ ਨੇ ਇਸ 'ਤੇ ਬਹੁਤਾ ਧਿਆਨ ਨਹੀਂ ਦਿੱਤਾ। ਇਸ ਲਈ ਅਕਾਲੀ ਦਲ ਨੇ ਵੀਰਵਾਰ ਨੂੰ ਕੋਰ ਕਮੇਟੀ ਦੀ ਹੰਗਾਮੀ ਮੀਟਿੰਗ ਬੁਲਾ ਕੇ ਇਕੱਲਿਆਂ ਹੀ ਚੋਣ ਲੜਨ ਦਾ ਐਲਾਨ ਕਰ ਦਿੱਤਾ। ਇਸ ਤੋਂ ਇਲਾਵਾ ਅਕਾਲੀ ਦਲ ਨੇ ਪਹਿਲੀ ਵਾਰ ਬੀਜੇਪੀ ਲਈ ਸਖਤ ਸ਼ਬਦਾਂ ਵੀ ਵਰਤੋਂ ਕਰਦਿਆਂ ਗੱਠਜੋੜ ਧਰਮ ਦੀ ਉਲੰਘਣਾ ਕਰਨ ਦਾ ਇਲਜ਼ਾਮ ਲਾਇਆ ਹੈ। ਦਰਅਸਲ ਸ਼੍ਰੋਮਣੀ ਅਕਾਲੀ ਦਲ ਨੇ ਇਹ ਫੈਸਲਾ ਹਰਿਆਣਾ ਬੀਜੇਪੀ ਵੱਲੋਂ ਇੱਕਲੌਤੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਤੋਂ ਬਾਅਦ ਨਾਰਾਜ਼ਗੀ ਵਜੋਂ ਲਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਸਿਆਸੀ ਤਾਕਤ ਦੀ ਵਰਤੋਂ ਕਰਦਿਆਂ ਬੀਜੇਪੀ ਨੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰ ਲਿਆ ਹੈ। ਇਸ ਦੀ ਕੋਰ ਕਮੇਟੀ ਵੱਲ਼ੋਂ ਸਖ਼ਤ ਨਿਖੇਧੀ ਕੀਤੀ ਜਾਂਦੀ ਹੈ। ਅਕਾਲੀ ਦਲ ਨੇ ਇਸ ਕਾਰਵਾਈ ਨੂੰ ਗੱਠਜੋੜ ਧਰਮ ਦੇ ਸਿਧਾਂਤ ਦੇ ਖਿਲਾਫ਼ ਕਰਾਰ ਦਿੱਤਾ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਆਖਿਆ ਕਿ ਬੀਜੇਪੀ ਨੇ ਨਾ ਸਿਰਫ਼ ਅਕਾਲੀ ਦਲ ਨਾਲ ਵਿਸ਼ਵਾਸਘਾਤ ਕੀਤਾ ਹੈ, ਸਗੋਂ ਹਰਿਆਣਾ ਵਿਧਾਨ ਸਭਾ ਚੋਣਾਂ ਸਬੰਧੀ ਅਕਾਲੀ ਦਲ ਨਾਲ ਕੀਤੇ ਵਾਅਦੇ ਤੋਂ ਵੀ ਮੁੱਕਰ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਬੀਜੇਪੀ ਨਾਲ ਲੰਮੇ ਸਮੇਂ ਤੋਂ ਚੱਲ ਰਿਹਾ ਪੁਰਾਣਾ ਰਿਸ਼ਤਾ ਹੈ। ਇਸ ਤਹਿਤ ਉਨ੍ਹਾਂ ਨੇ ਕਈ ਚੋਣਾਂ ਬੀਜੇਪੀ ਨਾਲ ਰਲ ਕੇ ਲੜੀਆਂ ਹਨ। ਹਾਲ ਹੀ ਵਿੱਚ ਹੋਈਆਂ ਸੰਸਦ ਚੋਣਾਂ ਵਿੱਚ ਭਾਜਪਾ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਹੈ ਪਰ ਹਰਿਆਣਾ ਵਿਧਾਨ ਸਭਾ ਚੋਣਾਂ ਵੇਲੇ ਬੀਜੇਪੀ ਨੇ ਅਕਾਲੀ ਦਲ ਦੀ ਚਟਾਨ ਵਰਗੀ ਹਮਾਇਤ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਹੈ।

ਟਾਪ ਹੈਡਲਾਈਨ

Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
 Couple Dispute : 38 ਲੱਖ ਰੁਪਏ ਖਰਚ ਕਰਕੇ ਨਿਊਜ਼ੀਲੈਂਡ ਭੇਜਿਆ, ਪਤਨੀ ਨੇ ਕਰਵਾਇਆ ਡਿਪੋਰਟ , ਨੌਜਵਾਨ ਨੇ ਅਫੇਅਰ ਦੇ ਲਗਾਏ ਆਰੋਪ 
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ
Himachal ‘ਚ ਥਾਰ ਗੱਡੀ ‘ਤੇ ਪੱਥਰ ਡਿੱਗਣ ਨਾਲ ਪੰਜਾਬ ਦੇ ਸ਼ਰਧਾਲੂ ਦੀ ਮੌਤ , ਮਣੀਮਹੇਸ਼ ਯਾਤਰਾ 'ਤੇ ਜਾ ਰਹੇ ਸਨ 4 ਦੋਸਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget