ਪੜਚੋਲ ਕਰੋ

ਬਾਦਲਾਂ ਨੂੰ ਸੰਮਨ ਕਰਨ ਵਾਲੇ ਅਫ਼ਸਰ ਕੁੰਵਰ ਵਿਜੈ ਪ੍ਰਤਾਪ ’ਤੇ ਵਰ੍ਹਿਆ ਅਕਾਲੀ ਦਲ

  ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਸਰਪ੍ਰਸਤ ਪਰਕਾਸ਼ ਸਿੰਘ ਬਾਦਲ ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਕਰਨ ਵਾਲੀ ਐਸਆਈਟੀ ਦੇ ਅਫ਼ਸਰ ਕੁੰਵਰ ਵਿਜੈ ਪ੍ਰਤਾਪ ਉੱਤੇ ਸਿਆਸੀ ਪ੍ਰੋਪੇਗੰਡਾ ਕਰਨ ਦੇ ਇਲਜ਼ਾਮ ਲਾਏ ਹਨ। ਪਾਰਟੀ ਵੱਲੋਂ ਜਾਰੀ ਕੀਤੇ ਬਿਆਨ ਵਿੱਚ ਕਿਹਾ ਗਿਆ ਹੈ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਪਰਕਾਸ਼ ਸਿੰਘ ਬਾਦਲ ਖ਼ਿਲਾਫ਼ ਮੰਦੀ ਸ਼ਬਦਾਵਲੀ ਦਾ ਇਸਤੇਮਾਲ ਕੀਤਾ ਹੈ। ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸੰਮਨ ਭੇਜੇ ਜਾਣ ਦੇ ਬਾਵਜੂਦ ਦੋਵੇਂ ਬਾਦਲ ਜਾਂਚ ਵਿੱਚ SIT ਦਾ ਪੂਰਾ ਸਹਿਯੋਗ ਦੇਣਗੇ। ਅਕਾਲੀ ਦਲ ਨੇ ਇਲਜ਼ਾਮ ਲਾਇਆ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਸਿਆਸੀ ਡਿਕਟੇਸ਼ਨ ’ਤੇ ਕੰਮ ਕਰ ਰਹੇ ਹਨ। ਅਕਾਲੀ ਲੀਡਰ ਮਹੇਸ਼ਇੰਦਰ ਸਿੰਘ ਗਰੇਵਾਲ ਤੇ ਬਲਵਿੰਦਰ ਭੂੰਦੜ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਆਈਜੀ ਦੇ ਬੋਲਣ ਦੇ ਢੰਗ ਤੋਂ ਸਪਸ਼ਟ ਹੁੰਦਾ ਹੈ ਕਿ ਉਹ ਸਿਆਸੀ ਦਬਾਅ ਹੇਠ ਕੰਮ ਕਰ ਰਹੇ ਹੈਨ। ਇਹ ਵੀ ਪੜ੍ਹੋ- ਬਾਦਲਾਂ ਦੀ SIT ਅੱਗੇ ਪੇਸ਼ੀ ਮਗਰੋਂ ਹੋਏਗਾ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ! ਦੋਵਾਂ ਅਕਾਲੀ ਲੀਡਰਾਂ ਨੇ ਇਲਜ਼ਾਮ ਲਾਇਆ ਕਿ ਸੀਨੀਅਰ ਪੁਲਿਸ ਅਫ਼ਸਰ ਵਿਜੈ ਪ੍ਰਤਾਪ ਆਪਣੇ ‘ਸਿਆਸੀ ਬੌਸ’ ਦੀ ਬੋਲੀ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸ਼ਾਇਦ ਇਹ ਭੁੱਲ ਗਏ ਹਨ ਕਿ ਪਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਸਿਟ ਵੱਲੋਂ ਮੁਲਜ਼ਮ ਕਰਾਰ ਨਹੀਂ ਕੀਤੇ ਗਏ, ਉਨ੍ਹਾਂ ਨੂੰ ਸਿਰਫ ਗਵਾਹ ਦੇ ਤੌਰ ’ਤੇ ਪੇਸ਼ ਹੋ ਰਹੇ ਹਨ। ਇਹ ਵੀ ਪੜ੍ਹੋ- ਬਾਦਲਾਂ ਨੂੰ ਭੇਜੇ ਸੰਮਨਾਂ 'ਤੇ ਬੋਲੇ ਕੈਪਟਨ ਅਮਰਿੰਦਰ ਕੁੰਵਰ ਵਿਜੈ ਪ੍ਰਤਾਪ ਵੱਲੋਂ ਪਰਕਾਸ਼ ਸਿੰਘ ਬਾਦਲ ਨੂੰ z+ ਸਿਉਰਟੀ ਤੇ ਵਾਹਨ ਮੁਹੱਈਆ ਕਰਾਏ ਜਾਣ ਦੀ ਗੱਲ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਵਿੱਚੋਂ ਕਿਸੇ ਨੇ ਵੀ ਸੁਰੱਖਿਆ ਜਾਂ ਇਸ ਨਾਲ ਸਬੰਧਿਤ ਚੀਜ਼ਾਂ ਦੀ ਕਦੀ ਮੰਗ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਜੇ ਅਫ਼ਸਰ ਨੂੰ ਲੱਗਦਾ ਹੈ ਕਿ ਬਾਦਲਾਂ ਨੇ ਗਲਤ ਤਰੀਕੇ ਨਾਲ ਇਹ ਸੁਰੱਖਿਆ ਹਥਿਆਈ ਹੈ ਤਾਂ ਉਹ ਸੁਰੱਖਿਆ ਵਾਪਸ ਲੈਣ ਦੀ ਸਿਫਾਰਿਸ਼ ਕਰ ਸਕਦੇ ਹਨ।

ਟਾਪ ਹੈਡਲਾਈਨ

Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
 Barnala ਦੇ ਜੱਚਾ-ਬੱਚਾ ਹਸਪਤਾਲ ਬਾਹਰ ਰਿਟਾਇਰਡ ਰੇਡੀਓਗ੍ਰਾਫਰ ਦਾ ਅਨੋਖਾ ਧਰਨਾ, ਭੀਖ ਮੰਗ ਕੇ ਕੀਤਾ ਰੋਸ ਪ੍ਰਦਰਸ਼ਨ
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਕਸ਼ਨ! 16 ਜੁਲਾਈ ਨੂੰ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget