ਪੜਚੋਲ ਕਰੋ
Advertisement
ਮਹਿਲਾ ਦਿਵਸ ਮੌਕਾ ਅਧਿਆਪਕਾਂ ਤੇ ਲਾਠੀਚਾਰਜ ਦੀ ਅਕਾਲੀ ਦਲ ਨੇ ਕੀਤੀ ਨਿਖੇਧੀ
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ ਤੇ ਬੇਰਹਿਮੀ ਨਾਲ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ।
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ ਤੇ ਬੇਰਹਿਮੀ ਨਾਲ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਜਿਸ ਤਰੀਕੇ ਨਾਲ ਔਰਤਾਂ ਨਾਲ ਕੁੱਟਮਾਰ ਕੀਤੀ ਗਈ, ਇਹ ਪੂਰੇ ਰਾਜ ਲਈ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਨੂੰ ਸੁਣਨ ਅਤੇ ਯਕੀਨ ਦਿਵਾਉਣ ਦੀ ਬਜਾਏ ਕਾਂਗਰਸ ਸਰਕਾਰ ਉਨ੍ਹਾਂ ਦੀ ਅਵਾਜ਼ ਨੂੰ ਦਬਾ ਰਹੀ ਹੈ।
ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਿਲਜੀਤ ਸਿੰਘ ਚੀਮਾ ਨੇ ਟਵੀਟ ਕਰ ਇਹ ਕਿਹਾ-
ਇਹ ਵੀ ਪੜ੍ਹੋ: ਬੇਰੋਜ਼ਗਾਰ ਅਧਿਆਪਕਾਂ ਦਾ ਪੰਜਾਬ ਪੁਲਿਸ ਨੇ ਚਾੜਿਆ ਕੁਟਾਪਾ, ਮੰਗਾਂ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨSAD condemned the brutal lathicharge by Police on unemployed teachers in Patiala today. The way ladies were manhandled and assaulted on International Women day is a matter of shame for the whole state. Instead of listening & assuring them the Cong govt is suppressing their voice pic.twitter.com/fhaMIlMR0w
— Dr Daljit S Cheema (@drcheemasad) March 8, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
Advertisement