ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਟਿਆਲਾ ਵਿੱਚ ਬੇਰੁਜ਼ਗਾਰ ਅਧਿਆਪਕਾਂ ਤੇ ਬੇਰਹਿਮੀ ਨਾਲ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਅੰਤਰਰਾਸ਼ਟਰੀ ਮਹਿਲਾ ਦਿਵਸ 'ਤੇ ਜਿਸ ਤਰੀਕੇ ਨਾਲ ਔਰਤਾਂ ਨਾਲ ਕੁੱਟਮਾਰ ਕੀਤੀ ਗਈ, ਇਹ ਪੂਰੇ ਰਾਜ ਲਈ ਸ਼ਰਮ ਵਾਲੀ ਗੱਲ ਹੈ। ਉਨ੍ਹਾਂ ਨੂੰ ਸੁਣਨ ਅਤੇ ਯਕੀਨ ਦਿਵਾਉਣ ਦੀ ਬਜਾਏ ਕਾਂਗਰਸ ਸਰਕਾਰ ਉਨ੍ਹਾਂ ਦੀ ਅਵਾਜ਼ ਨੂੰ ਦਬਾ ਰਹੀ ਹੈ।

ਅਕਾਲੀ ਦਲ ਦੇ ਸੀਨੀਅਰ ਲੀਡਰ ਡਾ. ਦਿਲਜੀਤ ਸਿੰਘ ਚੀਮਾ ਨੇ ਟਵੀਟ ਕਰ ਇਹ ਕਿਹਾ-


ਇਹ ਵੀ ਪੜ੍ਹੋ: ਬੇਰੋਜ਼ਗਾਰ ਅਧਿਆਪਕਾਂ ਦਾ ਪੰਜਾਬ ਪੁਲਿਸ ਨੇ ਚਾੜਿਆ ਕੁਟਾਪਾ, ਮੰਗਾਂ ਨੂੰ ਲੈ ਕੇ ਕਰ ਰਹੇ ਸੀ ਪ੍ਰਦਰਸ਼ਨ