ਪੜਚੋਲ ਕਰੋ

ਖਾਲਿਸਤਾਨੀਆਂ ਖਿਲਾਫ ਕਾਰਵਾਈ ਤੋਂ ਅਕਾਲੀ ਦਲ, ਕਾਂਗਰਸ ਤੇ 'ਆਪ' ਬਾਗੋਬਾਗ

ਭਾਰਤ ਸਰਕਾਰ ਵੱਲ਼ੋਂ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫ਼ਜੇ) 'ਤੇ ਪਾਬੰਦੀ ਲਾਉਣ ਤੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਬਾਗੋਬਾਗ ਹਨ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਇਸ ਬਾਰੇ ਮੁੱਦਾ ਭਾਰਤ ਸਰਕਾਰ ਕੋਲ ਉਠਾ ਚੁੱਕੀ ਸੀ। ਸ਼੍ਰੋਮਣੀ ਅਕਾਲੀ ਦਲ ਵੀ ਇਸ ਖਾਲਿਸਤਾਨੀ ਕਾਰਵਾਈ ਖਿਲਾਫ ਕਾਫੀ ਸਮੇਂ ਤੋਂ ਆਵਾਜ਼ ਉਠਾਉਂਦਾ ਆ ਰਿਹਾ ਹੈ।

ਚੰਡੀਗੜ੍ਹ: ਭਾਰਤ ਸਰਕਾਰ ਵੱਲ਼ੋਂ ਖਾਲਿਸਤਾਨ ਪੱਖੀ ਜਥੇਬੰਦੀ ਸਿੱਖਸ ਫਾਰ ਜਸਟਿਸ (ਐਸਐਫ਼ਜੇ) 'ਤੇ ਪਾਬੰਦੀ ਲਾਉਣ ਤੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਬਾਗੋਬਾਗ ਹਨ। ਸੂਤਰਾਂ ਮੁਤਾਬਕ ਪੰਜਾਬ ਸਰਕਾਰ ਇਸ ਬਾਰੇ ਮੁੱਦਾ ਭਾਰਤ ਸਰਕਾਰ ਕੋਲ ਉਠਾ ਚੁੱਕੀ ਸੀ। ਸ਼੍ਰੋਮਣੀ ਅਕਾਲੀ ਦਲ ਵੀ ਇਸ ਖਾਲਿਸਤਾਨੀ ਕਾਰਵਾਈ ਖਿਲਾਫ ਕਾਫੀ ਸਮੇਂ ਤੋਂ ਆਵਾਜ਼ ਉਠਾਉਂਦਾ ਆ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਈਐਸਆਈ ਦੀ ਹਮਾਇਤ ਹਾਸਲ ਜਥੇਬੰਦੀ ਦੀਆਂ ਭਾਰਤ ਵਿਰੋਧੀ ਵੱਖਵਾਦੀ ਕਾਰਵਾਈਆਂ ਤੋਂ ਦੇਸ਼ ਦੀ ਸੁਰੱਖਿਆ ਲਈ ਇਹ ਪਹਿਲਾ ਕਦਮ ਹੈ। ਉਨ੍ਹਾਂ ਕਿਹਾ ਕਿ ਐਸਐਫਜੇ ਨਾਲ ਦਹਿਸ਼ਤੀ ਸੰਗਠਨ ਵਜੋਂ ਸਲੂਕ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਕੇਂਦਰ ਸਰਕਾਰ ਨੇ ਇਸ ਸੰਗਠਨ ਵਿਰੁੱਧ ਕਾਰਵਾਈ ਕਰਨ ਦੀ ਆਪਣੀ ਇੱਛਾ ਪ੍ਰਗਟਾਈ ਹੈ। ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਸਹੀ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਸਿੱਖਸ ਫਾਰ ਜਸਟਿਸ ਦਾ ਸਿੱਖਾਂ ਨਾਲ ਕੋਈ ਵਾਸਤਾ ਨਹੀਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਵੱਖਵਾਦੀ ਜਥੇਬੰਦੀ ਖਿਲਾਫ ਸਹੀ ਕਰਾਵਾਈ ਕੀਤੀ ਹੈ। ਆਮ ਆਦਮੀ ਪਾਰਟੀ ਨੇ ਵੀ ਐਸਐਫਜੇ ’ਤੇ ਪਾਬੰਦੀ ਦੀ ਹਮਾਇਤ ਕੀਤੀ ਹੈ। ਪੰਜਾਬ ਅਸੈਂਬਲੀ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਉਹ ਅਜਿਹੀ ਕਿਸੇ ਵੀ ਜਥੇਬੰਦੀ ਦੀ ਖ਼ਿਲਾਫ਼ਤ ਕਰਨਗੇ, ਜੋ ਭਾਰਤ ਨੂੰ ਵੰਡਣ ਤੇ ਅੱਤਵਾਦ ਦਾ ਪ੍ਰਚਾਰ ਪਾਸਾਰ ਕਰੇਗੀ। ਕਾਬਲੇਗੌਰ ਹੈ ਕਿ ਭਾਰਤ ਸਰਕਾਰ ਨੇ ਖਾਲਿਸਤਾਨੀ ਪੱਖੀ ਜਥੇਬੰਦੀ ‘ਦ ਸਿੱਖਸ ਫਾਰ ਜਸਟਿਸ’ (ਐਸਐਫ਼ਜੇ) ’ਤੇ ਕਥਿਤ ਦੇਸ਼ ਵਿਰੋਧੀ ਸਰਗਰਮੀਆਂ ਲਈ ਪਾਬੰਦੀ ਲਾ ਦਿੱਤੀ ਹੈ। ਅਮਰੀਕਾ ਆਧਾਰਤ ਐਸਐਫਜੇ ਵੱਲੋਂ ਆਪਣੇ ਵੱਖਵਾਦੀ ਏਜੰਡੇ ਤਹਿਤ ਸਿੱਖ ਰੈਫਰੈਂਡਮ (ਰਾਇਸ਼ੁਮਾਰੀ) 2020 ਲਈ ਦਬਾਅ ਪਾਇਆ ਜਾ ਰਿਹਾ ਹੈ। ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਨੇ ਗ਼ੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ,1967 ਦੀ ਧਾਰਾ 3(1) ਤਹਿਤ ਐਸਐਫਜੇ ’ਤੇ ਪਾਬੰਦੀ ਆਇਦ ਕਰਨ ਦਾ ਫੈਸਲਾ ਕੀਤਾ ਹੈ।

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ
CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget