Punjab News: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Badal) ਨੇ ਕੋਰ ਕਮੇਟੀ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਵੀਰਵਾਰ ਨੂੰ ਸੱਦੀ ਗਈ ਹੈ। ਦੱਸ ਦਈਏ ਕਿ ਇਹ ਮੀਟਿੰਗ 5 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਹੋਵੇਗੀ।

Continues below advertisement

ਇਸ ਸਬੰਧੀ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਚੀਮਾ (Daljeet Cheema) ਨੇ ਜਾਣਕਾਰੀ ਦਿੱਤੀ ਹੈ। ਦੱਸ ਦਈਏ ਕਿ ਬਿਕਰਮ ਮਜੀਠੀਆ (Bikram Majithia) ਦੀ ਜੇਲ੍ਹ ਤੋਂ ਰਿਹਾਈ ਤੋਂ ਬਾਅਦ ਅਕਾਲੀ ਦਲ ਦੀ ਇਹ ਪਹਿਲੀ ਮੀਟਿੰਗ ਹੈ। ਸੂਤਰਾਂ ਮੁਤਾਬਕ ਬਿਕਰਮ ਮਜੀਠੀਆ ਵੀ ਇਸ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।

Continues below advertisement