ਪੜਚੋਲ ਕਰੋ

ਪੰਜਾਬ 'ਚ SAD ਕੋਰ ਕਮੇਟੀ ਦੀ ਬੈਠਕ ਅੱਜ, ਪੰਚਾਇਤੀ ਚੋਣਾਂ ਨੂੰ ਲੈਕੇ ਹੋ ਸਕਦਾ ਵੱਡਾ ਐਲਾਨ

Panchayat Elections: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੋਰ ਕਮੇਟੀ ਦੀ ਮੀਟਿੰਗ ਸੱਦ ਲਈ ਹੈ। ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ।

ਕਾਰਜਕਾਰੀ ਪ੍ਰਧਾਨ ਵਜੋਂ ਇਹ ਉਨ੍ਹਾਂ ਦੀ ਪਹਿਲੀ ਬੈਠਕ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਹੋਵੇਗੀ। ਇਸ ਵਿੱਚ ਪਾਰਟੀ ਦੇ ਸਾਰੇ ਸੀਨੀਅਰ ਆਗੂ ਮੌਜੂਦ ਰਹਿਣਗੇ। ਦੋ ਦਿਨ ਪਹਿਲਾਂ ਡਾਕਟਰ ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਸੀ।

ਇਸ ਮੀਟਿੰਗ ਨੂੰ ਇਸ ਲਈ ਵੀ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਸੂਬੇ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਮੀਟਿੰਗ ਵਿੱਚ ਚੋਣਾਂ ਸਬੰਧੀ ਰਣਨੀਤੀ ਵੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਇਸ ਸਮੇਂ ਝੋਨੇ ਦੀ ਖਰੀਦ ਦਾ ਮਾਮਲਾ ਵੀ ਭੱਖਿਆ ਹੋਇਆ ਹੈ। ਇਸ ਮੁੱਦੇ 'ਤੇ ਵੀ ਪਾਰਟੀ ਦੀ ਭਵਿੱਖੀ ਰਣਨੀਤੀ ਤੈਅ ਕੀਤੀ ਜਾਵੇਗੀ।ਕਿਉਂਕਿ ਦੋਵੇਂ ਅਕਾਲੀ ਦਲ ਦੇ ਕੋਰ ਵੋਟਰ ਹਨ।

ਇਹ ਵੀ ਪੜ੍ਹੋ: ਲੁਧਿਆਣਾ 'ਚ GST ਦਾ ਵੱਡਾ ਐਕਸ਼ਨ, 200 ਕਰੋੜ ਦੀ ਫਰਜ਼ੀ ਬਿਲਿੰਗ ਕਰਨਾ ਵਾਲਾ ਦਬੋਚਿਆ, ਜਾਣੋ ਪੂਰਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈ ਕੇ ਅਕਾਲੀ ਦਲ ਕਾਫੀ ਐਕਟਿਵ ਹੈ। ਅਕਾਲੀ ਦਲ ਨਾਲ ਜੁੜੇ ਕਈ ਲੋਕਾਂ ਦੀਆਂ ਨਾਮਜ਼ਦਗੀਆਂ ਰੱਦ ਹੋਣ ਤੋਂ ਬਾਅਦ ਪਾਰਟੀ ਨੇ ਖੁਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸ਼ਿਕਾਇਤ ਦਰਜ ਕੀਤੀ ਹੈ। ਇਸ ਤੋਂ ਇਲਾਵਾ ਕਈ ਥਾਵਾਂ 'ਤੇ ਚੋਣ ਪ੍ਰਕਿਰਿਆ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਜਦੋਂ ਕਿ ਕੁਝ ਥਾਵਾਂ 'ਤੇ ਚੋਣ ਕਮਿਸ਼ਨ ਵੱਲੋਂ ਚੋਣ ਪ੍ਰਕਿਰਿਆ ਨੂੰ ਰੱਦ ਕਰ ਦਿੱਤਾ ਗਿਆ ਸੀ।

ਸੂਬੇ 'ਚ ਚਾਰ ਵਿਧਾਨ ਸਭਾ ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ। ਇਨ੍ਹਾਂ ਵਿੱਚ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਬਰਨਾਲਾ ਸ਼ਾਮਲ ਹਨ। ਇਨ੍ਹਾਂ ਸੀਟਾਂ ਦੇ ਵਿਧਾਇਕ ਹੁਣ ਸੰਸਦ ਮੈਂਬਰ ਬਣ ਗਏ ਹਨ। ਉਨ੍ਹਾਂ ਨੇ ਵਿਧਾਨ ਸਭਾ ਤੋਂ ਅਸਤੀਫਾ ਦੇ ਦਿੱਤਾ ਹੈ। ਚੋਣ ਜ਼ਾਬਤਾ ਕਿਸੇ ਵੇਲੇ ਵੀ ਲਾਗੂ ਹੋ ਸਕਦਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਦੀ ਟੀਮ ਸਾਰੇ ਸਰਕਲਾਂ ਦਾ ਦੌਰਾ ਕਰ ਚੁੱਕੀ ਹੈ। ਵਰਕਰਾਂ ਤੇ ਆਗੂਆਂ ਨਾਲ ਮੀਟਿੰਗ ਕੀਤੀ। ਇਸ ਦੇ ਨਾਲ ਹੀ ਸਰਕਲਾਂ ਅਤੇ ਉਮੀਦਵਾਰਾਂ ਦੀ ਸਥਿਤੀ ਬਾਰੇ ਫੀਡਬੈਕ ਲਿਆ ਗਿਆ ਹੈ।

ਇਹ ਵੀ ਪੜ੍ਹੋ: ਲਾਰੇਂਸ ਬਿਸ਼ਨੋਈ ਗੈਂਗ ਨੇ ਪੰਜਾਬ ਦੀ ਜੇਲ੍ਹ 'ਚ ਬਣਾਇਆ ਸੀ ਸਿੱਦਕੀ ਦੇ ਕਤਲ ਦਾ ਪਲਾਨ! ਸ਼ੂਟਰਸ ਨੂੰ ਦਿੱਤੀ ਸੀ ਡੇਢ ਲੱਖ ਦੀ ਸੁਪਾਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ

Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?

ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ

SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
Advertisement
ABP Premium

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਲਿਆ ਅਸ਼ੀਰਵਾਦ
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
Punjab News: ਨਗਰ ਨਿਗਮ ਚੋਣਾਂ 'ਚ ਆਪ ਨੇ ਖੋਲ੍ਹਿਆ 'ਗਾਰੰਟੀਆਂ ਦਾ ਪਿਟਾਰਾ' ! ਪ੍ਰਧਾਨ ਨੇ ਕਿਹਾ- ਪੀਣ ਨੂੰ ਮਿਲੇਗਾ ਸਾਫ਼ ਪਾਣੀ ਤੇ ਚਲਾ ਦਿਆਂਗੇ ਇਲੈਕਟ੍ਰਿਕ ਬੱਸਾਂ, ਜਾਣੋ ਹੋਰ ਕੀ ਕਿਹਾ ?
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
ਲੁਧਿਆਣਾ 'ਚ ਮੋਬਾਈਲ ਦੀ ਦੁਕਾਨ 'ਤੇ ਚੋਰਾਂ ਨੇ ਕੀਤਾ ਹੱਥ ਸਾਫ, 20 ਹਜ਼ਾਰ ਡਾਲਰ ਸਣੇ ਹੋਰ ਸਮਾਨ ਲੈਕੇ ਹੋਏ ਫਰਾਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
SBI MCLR: ਦੇਸ਼ ਦੇ ਸਭ ਤੋਂ ਵੱਡੇ ਬੈਂਕ ਵੱਲੋਂ ਵੱਡੀ ਰਾਹਤ, ਕਰੋੜਾਂ ਲੋਕਾਂ 'ਤੇ ਹੋਏਗਾ ਇਹ ਅਸਰ
ਜੇਕਰ ਸਬਜ਼ੀਆਂ ਦੀ ਗ੍ਰੇਵੀ 'ਚ ਖਟਾਸ ਵੱਧ ਜਾਏ ਤਾਂ ਘਬਰਾਉਣ ਦੀ ਥਾਂ ਕਰੋ ਇਹ ਕੰਮ...ਇਸ ਤਰ੍ਹਾਂ ਘੱਟ ਜਾਵੇਗੀ

ਸਰੀਰ 'ਚ ਕੈਂਸਰ ਦਾ ਪਤਾ ਲਗਾਉਣ ਦਾ ਇਹ ਹੈ ਸਭ ਤੋਂ ਆਸਾਨ ਤਰੀਕਾ, ਹਰ ਇਨਸਾਨ ਲਈ ਪਤਾ ਹੋਣਾ ਬਹੁਤ ਜ਼ਰੂਰੀ !

Sukhbir badal Attack: ਨਰਾਇਣ ਸਿੰਘ ਚੌੜਾ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼, ਪੁਲਿਸ ਨੂੰ ਮਿਲਿਆ 2 ਦਿਨਾਂ ਦਾ ਰਿਮਾਂਡ, ਜਾਣੋ ਹੁਣ ਨਵੀਂ ਕੀ ਦਿੱਤੀ ਦਲੀਲ ?

101 ਕਿਸਾਨਾਂ ਦਾ ਜਥਾ ਦਿੱਲੀ ਵੱਲ ਹੋਇਆ ਰਵਾਨਾ, ਚਾਰ ਲੱਖ ਟਰੈਕਟਰਾਂ ਨਾਲ ਦਿੱਲੀ ਘੇਰਨ ਦਾ ਪਲਾਨ

Embed widget