ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਦੇ ਪੰਜ ਉਮੀਦਵਾਰ ਤੈਅ, ਬਾਕੀ ਪੰਜਾਂ ਬਾਰੇ ਫੈਸਲਾ ਸੁਖਬੀਰ ਹੱਥ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਇੱਕ-ਇੱਕ ਕਰਕੇ ਉਮੀਦਵਾਰ ਐਲਾਣਨੇ ਸ਼ੁਰੂ ਕਰ ਦਿੱਤੇ ਹਨ। ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਦਾ ਐਲਾਨ ਕਰਨ ਮਗਰੋਂ ਅਕਾਲੀ ਦਲ ਨੇ ਤਿੰਨ ਹੋਰ ਉਮੀਦਵਾਰਾਂ ਦੇ ਨਾਂ 'ਤੇ ਮੋਹਰ ਲਾ ਦਿੱਤੀ ਹੈ। ਇਨ੍ਹਾਂ ਵਿੱਚ ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੇਮ ਸਿੰਘ ਚੰਦੂਮਾਜਰਾ ਤੇ ਜਲੰਧਰ ਤੋਂ ਚਰਨਜੀਤ ਸਿੰਘ ਅਟਵਾਲ ਸ਼ਾਮਲ ਹਨ। ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿੱਚੋਂ 10 ਉੱਪਰ ਚੋਣ ਲੜਨੀ ਹੈ। ਇਨ੍ਹਾਂ ਵਿੱਚ ਚਾਰ ਉਮੀਦਵਾਰ ਐਲਾਨ ਦਿੱਤੇ ਹਨ। ਪੰਜਵੀਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਹਨ ਪਰ ਉਹ ਮੌਜੂਦਾ ਹਲਕੇ ਬਠਿੰਡਾ ਤੋਂ ਚੋਣ ਲੜਣਗੇ ਜਾਂ ਫਿਰ ਉਨ੍ਹਾਂ ਨੂੰ ਫਿਰੋਜ਼ਪੁਰ ਤੋਂ ਉਤਾਰਿਆ ਜਾਵੇਗਾ, ਇਸ ਦਾ ਫੈਸਲਾ ਅਜੇ ਬਾਕੀ ਹੈ। ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਦਾਅਵਾ ਕੀਤਾ ਹੈ ਕਿ ਹਫਤੇ ਦੇ ਅੰਦਰ ਸਾਰੀ ਤਸਵੀਰ ਸਾਫ ਹੋ ਜਾਏਗੀ। ਇਸ ਤਰ੍ਹਾਂ ਅਕਾਲੀ ਦਲ ਦੇ ਪੰਜ ਉਮੀਦਵਾਰਾਂ ਦੀ ਚੋਣ ਬਾਕੀ ਹੈ। ਬੁੱਧਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਵਿੱਚ ਅਗਲੇ ਉਮੀਦਵਾਰਾਂ ਦੇ ਐਲਾਨ ਬਾਰੇ ਸਾਰੇ ਅਧਿਕਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਦੇ ਦਿੱਤੇ ਗਏ ਹਨ। ਹੁਣ ਸੁਖਬੀਰ ਬਾਦਲ ਲਈ ਸੰਗਰੂਰ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਲੁਧਿਆਣਾ ਤੇ ਫਰੀਦਕੋਟ ਤੋਂ ਧੜੱਲੇਦਾਰ ਉਮੀਦਵਾਰ ਲੱਭਣ ਲਈ ਮੁਸ਼ੱਕਤ ਕਰਨੀ ਪਏਗੀ। ਸੰਗਰੂਰ ਤੋਂ ਢੀਂਡਸਾ ਪਰਿਵਾਰ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਗੁਬਾਇਆ ਕਾਂਗਰਸ ਵਿੱਚ ਚਲੇ ਗਏ ਹਨ। ਇਸ ਲਈ ਇਨ੍ਹਾਂ ਸੀਟਾਂ 'ਤੇ ਅਕਾਲੀ ਦਲ ਕਸੂਤਾ ਘਿਰ ਗਿਆ ਹੈ। ਇਸ ਤੋਂ ਇਲਾਵਾ ਫਰੀਦਕੋਟ ਤੇ ਫਤਹਿਗੜ੍ਹ ਸਾਹਿਬ ਤੋਂ ਪਿਛਲੀ ਵਾਰ ਆਮ ਆਦਮੀ ਪਾਰਟੀ ਜੇਤੂ ਰਹੀ ਸੀ। ਬੇਸ਼ੱਕ ਆਮ ਆਦਮੀ ਪਾਰਟੀ ਵੀ ਇਸ ਵੇਲੇ ਸੰਕਟ ਦਾ ਸ਼ਿਕਾਰ ਹੈ ਪਰ ਇਸ ਦਾ ਲਾਹਾ ਅਕਾਲੀ ਨੂੰ ਕਿੰਨਾ ਮਿਲਦਾ ਹੈ, ਇਹ ਉਮੀਦਵਾਰ ਦੀ ਚੋਣ ਉੱਪਰ ਹੀ ਨਿਰਭਰ ਕਰੇਗਾ। ਲੁਧਿਆਣਾ ਸੀਟ ਤੋਂ ਇਸ ਵੇਲੇ ਕਾਂਗਰਸ ਕੋਲ ਹੈ। ਇਸ ਨੂੰ ਵੀ ਅਕਾਲੀ ਦਲ ਦੇ ਖਾਤੇ ਪਾਉਣਾ ਕਾਫੀ ਔਖਾ ਹੈ।

ਟਾਪ ਹੈਡਲਾਈਨ

ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਪੰਜਾਬ 'ਚ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਪੰਜਾਬ 'ਚ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਦੇਖੋ ਪੂਰੀ ਲਿਸਟ
ਯੂਰੋਪ ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ, ਪੰਜਾਬ 'ਚ ਕਈ ਮਾਮਲਿਆਂ 'ਚ ਵਾਂਟੇਡ
ਯੂਰੋਪ ਤੋਂ ਭਾਰਤ ਲਿਆਂਦਾ ਗਿਆ ਗੈਂਗਸਟਰ ਅੰਮ੍ਰਿਤ ਦਲਮ, ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ, ਪੰਜਾਬ 'ਚ ਕਈ ਮਾਮਲਿਆਂ 'ਚ ਵਾਂਟੇਡ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਸਤੰਬਰ 2026
Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
Viral Video : ਵਿਦਿਆਰਥਣ ਨੂੰ Kiss ਕਰਦੇ ਰੰਗੇ ਹੱਥੀਂ ਫੜਿਆ ਗਿਆ ਅਧਿਆਪਕ, ਐਕਸਟਰਾ ਕਲਾਸ ਦੇ ਬਹਾਨੇ ਰੋਕਿਆ ਸੀ
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
BRICS Summit 2026 : ਪਿਆਕੜਾਂ ਲਈ ਵੱਡੀ ਖ਼ਬਰ ! ਕੀ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ ?
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Gold-Silver Price : ਹਰ ਘੰਟੇ ਸਸਤੀ ਹੋ ਰਹੀ ਚਾਂਦੀ , ਇੱਕ ਹੀ ਝਟਕੇ ਚ 9,400 ਰੁਪਏ ਟੁੱਟੀ, ਸੋਨਾ ਵੀ ਡਿੱਗਿਆ !
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Health News : ਖਾਲੀ ਪੇਟ ਹੋਣ 'ਤੇ ਗੁੜਗੁੜ ਦੀ ਆਵਾਜ਼ ਕਿਉਂ ਆਉਂਦੀ ਹੈ, ਕੀ ਹੈ ਇਸ ਦੀ ਵਜ੍ਹਾ?
Embed widget