ਪੜਚੋਲ ਕਰੋ

ਸਪੀਕਰ ਕੋਲ ਪਹੁੰਚਿਆ ਮਜੀਠੀਆ ਦਾ ਵਫਦ, ਕੈਪਟਨ ਸਰਕਾਰ ਨੂੰ ਰਗੜੇ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭ ਦੇ ਸਪੀਕਰ ਕੋਲ ਪੰਜਾਬ ਦੇ ਬਜਟ ਸੈਸ਼ਨ ਨੂੰ ਘੱਟ ਤੋਂ ਘੱਟ ਤਿੰਨ ਹਫਤਿਆਂ ਦਾ ਕਰਨ ਦੀ ਮੰਗ ਰੱਖੀ ਹੈ। ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਸਮੇਤ ਅਕਾਲੀ ਦਲ ਦੇ ਵਫ਼ਦ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਇਸ ਸਬੰਧੀ ਮੰਗ ਪੱਤਰ ਸੌਪਿਆ। ਇਸ ਮੌਕੇ ਮਜੀਠੀਆ ਨੇ ਕੈਪਟਨ ਸਰਕਾਰ ’ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਪੰਜਾਬ ਦਾ ਸਾਲਾਨਾ ਬਜਟ ਕਦੇ ਵੀ ਇੰਨੇ ਘੱਟ ਦਿਨਾਂ ਦਾ ਨਹੀਂ ਰੱਖਿਆ ਗਿਆ। ਸਰਕਾਰ ਨੂੰ ਸਾਲ ਦੇ ਬਜਟ ’ਤੇ ਗੰਭੀਰ ਹੋਣਾ ਚਾਹੀਦਾ ਹੈ ਤਾਂ ਕਿ ਬਜਟ ਦੌਰਾਨ ਸਾਰੇ ਮੁੱਦਿਆਂ ਤੇ ਖੁੱਲ੍ਹ ਕੇ ਬਹਿਸ ਹੋ ਸਕੇ। ਬੀਤੇ ਦਿਨ ਪਟਿਆਲਾ ਵਿੱਚ ਮੋਤੀ ਮਹਿਲ ਵੱਲ ਕੂਚ ਕਰ ਰਹੇ ਅਧਿਆਪਕਾਂ 'ਤੇ ਹੋਏ ਲਾਠੀਚਾਰਜ ਸਬੰਧੀ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਅਧਿਆਪਕਾਂ ਨੂੰ ਗੁਰੂਆਂ ਵਾਂਗ ਰੱਖਿਆ ਗਿਆ ਸੀ। ਹੁਣ ਕੈਪਟਨ ਸਰਕਾਰ ਅਧਿਆਪਕਾਂ ਨਾਲ ਨਾਜਾਇਜ਼ ਧੱਕੇਸ਼ਾਹੀ ਕਰ ਰਹੀ ਹੈ। ਮਜੀਠੀਆ ਨੇ ਕਿਹਾ ਅਧਿਆਪਕਾਂ ਨੇ ਜੇਕਰ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਧਰਨਾ ਲਾਇਆ ਸੀ ਤਾਂ ਮੁੱਖ ਮੰਤਰੀ ਨੂੰ ਨੇੜੇ ਹੋ ਕੇ ਉਨ੍ਹਾਂ ਦੀ ਗੱਲ ਸੁਣਨੀ ਚਾਹੀਦੀ ਸੀ ਨਾ ਕਿ ਲਾਠੀਆਂ ਵਰ੍ਹਾਉਣੀਆਂ ਚਾਹੀਦੀਆਂ ਸੀ। ਇਸ ਦੇ ਨਾਲ ਹੀ ਮਜੀਠੀਆ ਨੇ ਲੁਧਿਆਣਾ ਵਿੱਚ ਵਾਪਰੀ ਗੈਂਗਰੇਪ ਦੀ ਘਟਨਾ ਬਾਰੇ ਵੀ ਕੈਪਟਨ ਸਰਕਾਰ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਸਰਕਾਰ ’ਤੇ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਬਰਕਰਾਰ ਨਾ ਰੱਖਣ ਲਈ ਕਾਂਗਰਸ ਸਰਕਾਰ ਜ਼ਿੰਮੇਵਾਰ ਹੈ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget