ਪੜਚੋਲ ਕਰੋ

ਅਕਾਲੀ ਦਲ ਦਾ ਅਕਸ ਸੁਧਾਰਨ ਲਈ ਸੁਖਬੀਰ ਨੇ ਖੜ੍ਹੀ ਕੀਤੀ ਡਿਜ਼ੀਟਲ ਫੌਜ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਆਪਣਾ ਤੇ ਪਾਰਟੀ ਦਾ ਅਕਸ ਸੁਧਾਰਨ ਲਈ ਡਿਜ਼ੀਟਲ ਟੀਮ ਮੈਦਾਨ ਵਿੱਚ ਉਤਾਰੀ ਹੈ। ਇਸ ਟੀਮ ਵਿੱਚ ਭਾੜੇ ਦੇ ਪੇਸ਼ੇਵਾਰਾਂ ਤੋਂ ਇਲਾਵਾ ਪਾਰਟੀ ਦੇ ਆਪਣੇ ਵਰਕਰ ਵੀ ਸ਼ਾਮਲ ਹਨ। ਇਹ ਟੀਮ ਸੋਸ਼ਲ ਮੀਡੀਆ ਉੱਪਰ ਸਰਗਰਮ ਹੈ। ਡਿਜ਼ੀਟਲ ਟੀਮ ਫੇਸਬੁੱਕ, ਟਵਿੱਟਰ, ਇੰਸਟਾਗ੍ਰਰਾਮ, ਯੂ ਟਿਊਬ ਤੇ ਹੋਰ ਪਲੇਟਫਾਰਮਾਂ ’ਤੇ ਵਿਰੋਧੀਆਂ ਕਾਂਗਰਸ ਤੇ ਆਮ ਆਦਮੀ ਪਾਰਟੀ ਖ਼ਿਲਾਫ਼ ਧੂੰਆਂਧਾਰ ਪ੍ਰਚਾਰ ਕਰ ਰਹੀ ਹੈ। ਇਸ ਤੋਂ ਇਲਾਵਾ ਅਕਾਲੀ ਦਲ ਦੇ ਬਾਦਲ ਪਰਿਵਾਰ ਖਿਲਾਫ ਪੋਸਟਾਂ ਦਾ ਵੀ ਠੋਕਵਾਂ ਜਵਾਬ ਦੇ ਰਹੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਅਕਾਲੀ ਦਲ ਦੇ ਆਈਟੀ ਵਿੰਗ ਦਾ ਮੁਹਾਲੀ ਵਿੱਚ ਬਾਕਾਇਦਾ ਖ਼ੁਫੀਆ ਦਫ਼ਤਰ ਕਾਇਮ ਕੀਤਾ ਗਿਆ ਹੈ। ਚਰਚਾ ਹੈ ਸੋਸ਼ਲ ਮੀਡੀਆ ’ਤੇ ਮੁਹਿੰਮ ਭਖਾਉਣ ਲਈ ਇਸ ਵਾਰ ਪਾਰਟੀ ਵਰਕਰਾਂ ਦੀਆਂ ਵੀ ਸੇਵਾਵਾਂ ਲਈਆਂ ਗਈਆਂ ਹਨ। ਹਰ ਜ਼ਿਲ੍ਹਾ ਪੱਧਰ ’ਤੇ ਸੋਸ਼ਲ ਮੀਡੀਆ ਨਾਲ ਜੁੜੇ ਵਰਕਰਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ। ਸੂਤਰਾਂ ਮੁਤਾਬਕ ਅਕਾਲੀ ਦਲ ਦੇ ਆਈਟੀ ਵਿੰਗ ਵੱਲੋਂ ਫੇਸਬੁੱਕ ’ਤੇ ਵਿਸ਼ੇਸ਼ ਪੇਜ ਤੇ ਗਰੁੱਪ ਬਣਾਏ ਗਏ ਹਨ। ਫੇਸਬੁੱਕ ’ਤੇ ਪ੍ਰਚਾਰ ਦੌਰਾਨ ਦੇਖਿਆ ਗਿਆ ਹੈ ਕਿ ਅਕਾਲੀ ਦਲ ਪੱਖੀ ਵਿਅਕਤੀਆਂ ਵੱਲੋਂ ਕਾਂਗਰਸ ਸਰਕਾਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ’ਤੇ ਖਾਸ ਨਿਸ਼ਾਨਾ ਸੇਧਿਆ ਜਾਂਦਾ ਹੈ।

ਟਾਪ ਹੈਡਲਾਈਨ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget