ਪੜਚੋਲ ਕਰੋ

ਅਕਾਲੀ ਦਲ ਨੇ ਢੀਂਡਸਾ ਨੂੰ ਜ਼ਬਰਦਸਤੀ ਟਿਕਟ ਦਿੱਤੀ: ਭਗਵੰਤ ਮਾਨ

ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਸੰਗਰੂਰ ਤੋਂ ਜ਼ਬਰਦਸਤੀ ਪਰਮਿੰਦਰ ਢੀਂਡਸਾ ਨੂੰ ਟਿਕਟ ਦਿੱਤੀ ਜਦਕਿ ਢੀਂਡਸਾ ਪਰਿਵਾਰ ਟਿਕਟ ਹੀ ਨਹੀਂ ਮੰਗ ਰਿਹਾ ਸੀ, ਫਿਰ ਵੀ ਟਿਕਟ ਦੇ ਦਿੱਤੀ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਕਿਸੇ ਵਲੰਟੀਅਰ ਨੂੰ ਟਿਕਟ ਦੇ ਦਿੰਦਾ ਤਾਂ ਚੰਗਾ ਹੁੰਦਾ।

ਅੰਮ੍ਰਿਤਸਰ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਨੇ ਸੰਗਰੂਰ ਤੋਂ ਜ਼ਬਰਦਸਤੀ ਪਰਮਿੰਦਰ ਢੀਂਡਸਾ ਨੂੰ ਟਿਕਟ ਦਿੱਤੀ ਜਦਕਿ ਢੀਂਡਸਾ ਪਰਿਵਾਰ ਟਿਕਟ ਹੀ ਨਹੀਂ ਮੰਗ ਰਿਹਾ ਸੀ, ਫਿਰ ਵੀ ਟਿਕਟ ਦੇ ਦਿੱਤੀ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਕਿਸੇ ਵਲੰਟੀਅਰ ਨੂੰ ਟਿਕਟ ਦੇ ਦਿੰਦਾ ਤਾਂ ਚੰਗਾ ਹੁੰਦਾ। ਇਨ੍ਹਾਂ ਕਾਂਗਰਸ ਤੇ ਅਕਾਲੀ ਦਲ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਬਾਦਲ ਜਾਂਦੇ-ਜਾਂਦੇ ਕੈਪਟਨ ਦੇ ਕੇਸ ਵੀ ਖਤਮ ਕਰਵਾ ਗਏ ਸਨ, ਇਨ੍ਹਾਂ ਨੇ ਵੀ ਕੁਝ ਪੇਅ ਕਰਨਾ ਹੋਣਾ। ਮਾਨ ਨੇ ਕਿਹਾ ਕਿ ਆਪ ਦੇ ਬਾਕੀ ਤਿੰਨ ਉਮੀਦਵਾਰਾਂ ਦੇ ਨਾਂ ਦਾ ਐਲਾਨ ਵੀ ਅੱਜ-ਕੱਲ੍ਹ ਵਿੱਚ ਕਰ ਦਿੱਤਾ ਜਾਏਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਚੋਣਾਂ ਦੀ ਦੌੜ ਵਿੱਚੋਂ ਬਾਹਰ ਨਿਕਲ ਚੁੱਕਿਆ ਹੈ। ਉਹ ਕਾਂਗਰਸ ਦੀ ਵਾਅਦਾ ਖਿਲਾਫੀ ਖਿਲਾਫ ਲੜਨਗੇ। ਮਾਨ ਮੁਤਾਬਕ ਉਹ ਕੁੰਵਰ ਵਿਜੈ ਪ੍ਰਤਾਪ ਦੇ ਤਬਾਦਲੇ ਦੇ ਰਿਵਿਊ ਲਈ ਵੀ ਚੋਣ ਕਮਿਸ਼ਨ ਨੂੰ ਲਿਖ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਿੱਲੀ ਦੀਆਂ ਪ੍ਰਾਪਤੀਆਂ ਇੱਥੇ ਗਿਣਾਵੇਗੀ। ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਪੰਜਾਬ ਵਿੱਚ ਚੋਣ ਪ੍ਰਚਾਰ ਕਰਨਗੇ। ਅਪਰੈਲ ਦੇ ਅਖੀਰ ਵਿੱਚ ਦੋਵੇਂ ਲੀਡਰ ਪੰਜਾਬ ਆਉਣਗੇ ਤੇ 10 ਮਈ ਨੂੰ ਦਿੱਲੀ ਦੀਆਂ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਹੀ ਰਹਿਣਗੇ। ਮਾਨ ਨੇ ਦੱਸਿਆ ਕਿ ਸੰਗਰੂਰ ਦੇ ਲੋਕ ਕਹਿ ਰਹੇ ਹਨ ਕਿ ਉਨ੍ਹਾਂ ਪਹਿਲੀ ਵਾਰ ਬੋਲਣ ਵਾਲਾ ਐਮਪੀ ਵੇਖਿਆ ਹੈ। ਪਿਛਲੇ ਸਾਲਾਂ ਵਿੱਚ ਆਪਣੇ ਸਾਥੀ ਰਹੇ ਖਹਿਰਾ 'ਤੇ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਖਹਿਰਾ ਦਾ ਵਿਰੋਧ ਹੋਣਾ ਸ਼ੁਰੂ ਹੋ ਗਿਆ ਹੈ। ਲੋਕ ਕਹਿ ਰਹੇ ਹਨ ਕਿ ਤੁਸੀਂ ਬਠਿੰਡਾ ਹਰਸਿਮਰਤ ਨੂੰ ਜਿਤਾਉਣ ਆਏ ਹੋ। ਖਹਿਰਾ ਬਠਿੰਡਾ ਸਮਝੌਤੇ ਤਹਿਤ ਗਏ ਹਨ।

ਟਾਪ ਹੈਡਲਾਈਨ

ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਦਹਿਸ਼ਤ ਫੈਲਾਉਣ ਦੀ ਧਮਕੀ, ਆਰਮੀ ਸਟੇਸ਼ਨ ਤੇ ਸਕੂਲ ਨਿਸ਼ਾਨੇ 'ਤੇ
Punjab News: ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
ਪੰਜਾਬ 'ਚ ਮੱਚਿਆ ਹੜਕੰਪ, BJP ਦਫ਼ਤਰ ਤੇ ਹਮਲੇ ਤੋਂ ਬਾਅਦ ਆਰਮੀ ਸਟੇਸ਼ਨ-ਸਕੂਲਾਂ ਨੂੰ ਬੰਬ ਨਾਲ ਉਡਾਣ ਦੀ ਧਮਕੀ: ਪਠਾਨਕੋਟ ਨਗਰ ਨਿਗਮ ਵੀ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Punjab News: ਪੰਜਾਬ ਤੋਂ ਵੱਡੀ ਖਬਰ, ਬੱਚਿਆਂ ਨਾਲ ਭਰੀ ਸਕੂਲ ਵੈਨ ਪਲਟੀ, ਪੈ ਗਿਆ ਚੀਕ-ਚਿਹਾੜਾ; ਡਰਾਈਵਰ ਦਾ ਹੱਥ...
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ
Barnala 'ਚ ਪੀਆਰਟੀਸੀ ਮੁਲਾਜ਼ਮਾਂ ਨੇ ਗੇਟ ਰੈਲੀ ਕਰਕੇ ਕੀਤਾ ਪ੍ਰਦਰਸ਼ਨ , 3 ਅਗਸਤ ਨੂੰ ਸੀਐੱਮ ਰਿਹਾਇਸ਼ ਦੇ ਘਿਰਾਓ ਦਾ ਐਲਾਨ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 14 ਘੰਟੇ ਮੱਚੇਗੀ ਤਬਾਹੀ! 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਵੱਡਾ ਝਟਕਾ, MC 'ਆਪ' 'ਚ ਹੋਇਆ ਸ਼ਾਮਲ...
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਘਰਾਂ 'ਚੋਂ ਬਾਹਰ ਭੱਜੇ ਲੋਕ, ਪੈ ਗਿਆ ਚੀਕ-ਚਿਹਾੜਾ; 5.6 ਤੀਬਰਤਾ ਨਾਲ ਜ਼ੋਰਦਾਰ ਝਟਕੇ...
Accident in Himachal: ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ, ਅੰਮ੍ਰਿਤਸਰ ਦੇ ਸ਼ਰਧਾਲੂਆਂ ਦੀ ਹਿਮਾਚਲ 'ਚ ਬੱਸ ਪਲਟੀ, ਪੈ ਗਿਆ ਚੀਕ-ਚਿਹਾੜਾ; 2 ਦੀ ਮੌਤ, 13 ਜ਼ਖਮੀ...
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
ਪਠਾਨਕੋਟ 'ਚ ਮਹਿਲਾ ਦਾ ਸ਼ਰਮਨਾਕ ਕਾਰਨਾਮਾ, ਚੱਲਦੀ ਰੇਲ 'ਚ ਮਾਸੂਮ ਬੱਚੇ ਨੂੰ ਛੱਡ ਕੇ ਹੋਈ ਫਰਾਰ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
Petrol-Diesel Rate: ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਜਾਣ ਲਓ ਅੱਜ ਦੇ ਰੇਟ
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਅੱਜ ਪੰਜਾਬ ਬੰਦ ਦਾ ਐਲਾਨ, ਜਾਣੋ ਕੀ-ਕੀ ਰਹੇਗਾ ਬੰਦ?
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
ਨਵੇਂ ਲੁੱਕ 'ਚ ਆਵੇਗੀ Mahindra Scorpio N, ਜਾਣ ਲਓ ਕੀਮਤ, ਫੀਚਰ ਸਣੇ ਸਾਰੀ ਡਿਟੇਲ
Embed widget