ਪੜਚੋਲ ਕਰੋ

ਅਕਾਲੀ ਦਲ ਨੂੰ ਨਹੀਂ ਲੱਭ ਰਹੇ ਉਮੀਦਵਾਰ!

ਚੰਡੀਗੜ੍ਹ: ਕਾਂਗਰਸ ਨੇ ਦਾਅਵਾ ਕੀਤਾ ਹੈ ਕਿ ਪੰਚਾਇਤ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਅਕਾਲੀ ਦਲ ਨੂੰ ਉਮੀਦਵਾਰ ਹੀ ਨਹੀਂ ਮਿਲ ਰਹੇ। ਇਸ ਲਈ ਅਕਾਲੀ ਦਲ ਵੱਲੋਂ ਧੱਕੇਸ਼ਾਹੀ ਦਾ ਬਹਾਨਾ ਬਣਾ ਕੇ ਚੋਣਾਂ ਦਾ ਬਾਈਕਾਟ ਕੀਤਾ ਜਾ ਰਿਹਾ ਹੈ।   ਕਾਂਗਰਸੀ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਕਿ ਅਸਲ ਵਿੱਚ ਅਕਾਲੀ ਦਲ ਦੇ ਚੋਣ ਨਿਸ਼ਾਨ ਤੋਂ ਕੋਈ ਵੀ ਚੋਣ ਨਹੀਂ ਲੜਨਾ ਚਾਹੁੰਦਾ। ਇਸ ਲਈ ਅਕਾਲੀ ਦਲ ਨੂੰ ਉਮੀਦਵਾਰ ਨਹੀਂ ਲੱਭ ਰਹੇ ਪਰ ਇਲਜ਼ਾਮ ਸਰਕਾਰ 'ਤੇ ਲਾਏ ਜਾ ਰਹੇ ਹਨ। ਬਾਜਵਾ ਨੇ ਕਿਹਾ ਕਿ ਅਕਾਲੀ ਦਲ ਆਪਣਾ ਵੱਕਾਰ ਬਹਾਲ ਕਰਨ ਲਈ ਵਾਰ-ਵਾਰ ਰੈਲੀਆਂ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਲੋਕ ਹੁਣ ਅਕਾਲੀ ਦਲ ਨੂੰ ਵੇਖਣਾ ਪਸੰਦ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਖੁਦ ਆਪਣੀ ਸਰਕਾਰ ਦੌਰਾਨ ਧੱਕਾ ਕਰਦਾ ਆਇਆ ਹੈ ਪਰ ਕਾਂਗਰਸ ਇਨ੍ਹਾਂ ਮੁੱਦਿਆਂ ਦੀ ਸਿਆਸਤ ਨਹੀਂ ਕਰਦੀ। ਬਾਜਵਾ ਨੇ ਕਿਹਾ ਕਿ 'ਆਪ' ਵਿਧਾਇਕ ਹਰਵਿੰਦਰ ਸਿੰਘ ਫੂਲਕਾ ਦੇ ਅਸਤੀਫੇ ਦਾ ਸਰਕਾਰ 'ਤੇ ਕੋਈ ਦਬਾਅ ਨਹੀਂ। ਉਨ੍ਹਾਂ ਕਿਹਾ ਕਿ ਫੂਲਕਾ ਪਹਿਲਾਂ ਹੀ ਸਿਆਸਤ ਵਿੱਚੋਂ ਬਾਹਰ ਜਾਣ ਦਾ ਰਸਤਾ ਲੱਭ ਰਹੇ ਸੀ ਕਿਉਂਕਿ ਉਹ ਸਿਆਸਤ ਵਿੱਚ ਫਿੱਟ ਨਹੀਂ ਬੈਠ ਰਹੇ। ਉਹ ਚੰਗੇ ਵਕੀਲ ਹਨ ਪਰ ਸਿਆਸਤ ਉਨ੍ਹਾਂ ਦੇ ਵੱਸ ਦੀ ਖੇਡ ਨਹੀਂ।

ਟਾਪ ਹੈਡਲਾਈਨ

Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, 'ਆਪ' ਅਤੇ 'ਕਾਂਗਰਸ' ਨੂੰ ਲੱਗਿਆ ਝਟਕਾ; ਕਈ ਸੀਨੀਅਰ ਆਗੂ ਭਾਜਪਾ ਵਿੱਚ ਹੋਏ ਸ਼ਾਮਲ...
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ
ਪੰਜਾਬ ਦੇ ਸਕੂਲਾਂ 'ਚ ਅੱਜ ਅਤੇ ਕੱਲ੍ਹ ਲੱਗਣਗੇ SIR ਕੈਂਪ, ਜਮ੍ਹਾ ਕਰ ਸਕਣਗੇ ਫਾਰਮ; ਬੂਥ 'ਤੇ ਮਿਲੇਗਾ ਨਾਮ ਜੁੜਵਾਉਣ ਦਾ ਮੌਕਾ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ
Embed widget