ਪੜਚੋਲ ਕਰੋ
Advertisement
ਅਕਾਲੀ ਲੀਡਰ ਦੇ ਕਤਲ ਕੇਸ 'ਚ ਮੁੱਖ ਮੁਲਜ਼ਮ ਬਲਵਿੰਦਰ ਗ੍ਰਿਫਤਾਰ
ਬਹੁਚਰਚਿਤ ਅਕਾਲੀ ਲੀਡਰ ਦਲਬੀਰ ਸਿੰਘ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਬਲਵਿੰਦਰ ਸਿੰਘ ਪੁਲਿਸ ਦੀ ਗ੍ਰਿਫਤ ਵਿੱਚ ਆ ਗਿਆ ਹੈ। ਸੂਤਰਾਂ ਮੁਤਾਬਕ ਬਲਵਿੰਦਰ ਨੇ ਪੁਲਿਸ ਕੋਲ ਆਤਮ ਸਮਰਪਣ ਕੀਤਾ ਹੈ। ਉਹ ਕਤਲ ਤੋਂ ਬਾਅਦ ਭਗੌੜਾ ਸੀ।
ਗੁਰਦਾਸਪੁਰ: ਬਹੁਚਰਚਿਤ ਅਕਾਲੀ ਲੀਡਰ ਦਲਬੀਰ ਸਿੰਘ ਦੇ ਕਤਲ ਕੇਸ ਦਾ ਮੁੱਖ ਮੁਲਜ਼ਮ ਬਲਵਿੰਦਰ ਸਿੰਘ ਪੁਲਿਸ ਦੀ ਗ੍ਰਿਫਤ ਵਿੱਚ ਆ ਗਿਆ ਹੈ। ਸੂਤਰਾਂ ਮੁਤਾਬਕ ਬਲਵਿੰਦਰ ਨੇ ਪੁਲਿਸ ਕੋਲ ਆਤਮ ਸਮਰਪਣ ਕੀਤਾ ਹੈ। ਉਹ ਕਤਲ ਤੋਂ ਬਾਅਦ ਭਗੌੜਾ ਸੀ।
ਯਾਦ ਰਹੇ ਪਿਛਲੇ ਦਿਨੀਂ ਸਾਬਕਾ ਸਰਪੰਚ ਦਲਬੀਰ ਸਿੰਘ ਦਾ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਗਰੋਂ ਅਕਾਲੀ ਦਲ ਨੇ ਇਸ ਨੂੰ ਸਿਆਸੀ ਕਤਲ ਕਰਾਰ ਦਿੰਦਿਆਂ ਸੰਘਰਸ਼ ਛੇੜ ਦਿੱਤਾ ਸੀ। ਅਕਾਲੀ ਦਲ ਨੇ ਇਲਜ਼ਾਮ ਲਾਇਆ ਸੀ ਕਿ ਇਸ ਪਿੱਛੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਦਾ ਹੱਥ ਹੈ।
ਇਸ ਕਰਕੇ ਇਹ ਮਾਮਲਾ ਕਾਫੀ ਗੰਭੀਰ ਬਣ ਗਿਆ ਹੈ। ਪੁਲਿਸ ਨੇ ਪਹਿਲਾਂ ਇਸ ਕੇਸ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਸੀ। ਅਕਾਲੀ ਦਲ ਨੇ ਪੁਲਿਸ 'ਤੇ ਵੀ ਗੰਭੀਰ ਇਲਜ਼ਾਮ ਲਾਏ ਸੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਪੰਜਾਬ
ਪੰਜਾਬ
Advertisement