ਪੜਚੋਲ ਕਰੋ
Advertisement
ਬਠਿੰਡਾ 'ਚ ਅਕਾਲੀ ਲੀਡਰ ਦਾ ਗੋਲ਼ੀਆਂ ਮਾਰ ਕੇ ਕਤਲ
ਬਠਿੰਡਾ 'ਚ ਅਕਾਲੀ ਲੀਡਰ ਸੁਖਨ ਸੰਧੂ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਬਠਿੰਡਾ: ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਡਾਂਵਾਡੋਲ ਹੈ। ਇਸੇ ਲਈ ਆਏ ਦਿਨ ਕਤਲ, ਚੋਰੀ ਡਕੈਤੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ।ਹੁਣ ਬਠਿੰਡਾ 'ਚ ਅਕਾਲੀ ਲੀਡਰ ਸੁਖਨ ਸੰਧੂ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।
ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਵਿਅਕਤੀ ਬਠਿੰਡਾ ਦੀ ਲਾਲ ਸਿੰਘ ਬਸਤੀ ਦਾ ਰਹਿਣ ਵਾਲਾ ਸੀ। ਜੋ ਲੰਬੇ ਸਮੇਂ ਤੋਂ ਅਕਾਲੀ ਦਲ ਪਾਰਟੀ ਨਾਲ ਜੁੜਿਆ ਹੋਇਆ ਸੀ
ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਮਰਨ ਵਾਲਿਆਂ ਦਾ ਅੰਕੜਾ 9 ਲੱਖ ਦੇ ਕਰੀਬ, ਪੌਣੇ ਤਿੰਨ ਕਰੋੜ ਕੁੱਲ ਮਾਮਲੇਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਦੇਸ਼
ਪੰਜਾਬ
Advertisement