ਬਠਿੰਡਾ: ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਡਾਂਵਾਡੋਲ ਹੈ। ਇਸੇ ਲਈ ਆਏ ਦਿਨ ਕਤਲ, ਚੋਰੀ ਡਕੈਤੀ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ।ਹੁਣ ਬਠਿੰਡਾ 'ਚ ਅਕਾਲੀ ਲੀਡਰ ਸੁਖਨ ਸੰਧੂ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ।

Continues below advertisement


ਇਹ ਘਟਨਾ ਸ਼ਨੀਵਾਰ ਦੇਰ ਰਾਤ ਦੀ ਹੈ। ਫਿਲਹਾਲ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮ੍ਰਿਤਕ ਵਿਅਕਤੀ ਬਠਿੰਡਾ ਦੀ ਲਾਲ ਸਿੰਘ ਬਸਤੀ ਦਾ ਰਹਿਣ ਵਾਲਾ ਸੀ। ਜੋ ਲੰਬੇ ਸਮੇਂ ਤੋਂ ਅਕਾਲੀ ਦਲ ਪਾਰਟੀ ਨਾਲ ਜੁੜਿਆ ਹੋਇਆ ਸੀ


ਕੋਰੋਨਾ ਵਾਇਰਸ: ਦੁਨੀਆਂ ਭਰ 'ਚ ਮਰਨ ਵਾਲਿਆਂ ਦਾ ਅੰਕੜਾ 9 ਲੱਖ ਦੇ ਕਰੀਬ, ਪੌਣੇ ਤਿੰਨ ਕਰੋੜ ਕੁੱਲ ਮਾਮਲੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ