ਪੜਚੋਲ ਕਰੋ

ਬਾਦਲ ਪਰਿਵਾਰ ਸਮੂਹ ਲੀਡਰਾਂ ਨਾਲ ਭੁੱਲਾਂ ਬਖਸ਼ਾਉਣ ਅਕਾਲ ਤਖ਼ਤ ਸਾਹਿਬ ਪਹੁੰਚਿਆ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਲੀਡਰਾਂ ਨੇ ਅੱਜ ਆਪਣੀ ਸਰਕਾਰ ਵੇਲੇ ਹੋਈਆਂ ਭੁੱਲਾਂ ਬਖਸਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਖੰਡ ਪਾਠ ਆਰੰਭ ਕਰਾਇਆ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ, ਵਿਧਾਇਕ, ਕੋਰ ਕਮੇਟੀ ਦੇ ਮੈਂਬਰ, ਜ਼ਿਲ੍ਹਾ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਹਾਜ਼ਰ ਹੋਏ। ਬਾਦਲ ਪਰਿਵਾਰ ਸਣੇ ਅਕਾਲੀ ਲੀਡਰਾਂ ਨੇ ਜੋੜਿਆਂ ਦੀ ਸੇਵਾ ਵੀ ਕੀਤੀ। ਇਸ ਮੌਕੇ ਸੁਖਬੀਰ ਬਾਦਲ ਦਾ ਦਾਹੜਾ ਖੁੱਲ੍ਹ ਹੋਇਆ ਸੀ। ਬਾਦਲ ਪਰਿਵਾਰ ਅਗਲੇ ਤਿੰਨ ਦਿਨ ਇੱਥੇ ਹੀ ਰਹਿ ਕੇ ਸੇਵਾ ਕਰੇਗਾ। ਅਕਾਲੀ ਦਲ ਨੇ ਇਹ ਫੈਸਲਾ ਸਿੱਖਾਂ ਦੀ ਵਧ ਰਹੀ ਨਾਰਾਜ਼ਗੀ ਮਗਰੋਂ ਲਿਆ ਹੈ। ਅਖੰਡ ਪਾਠ ਰਖਵਾਉਣ ਸਬੰਧੀ ਫ਼ੈਸਲਾ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਵਿਚ ਲਿਆ ਗਿਆ ਸੀ। ਪਾਰਟੀ ਦੇ ਬੁਲਾਰੇ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਮੁੱਚਾ ਅਕਾਲੀ ਦਲ ਆਮ ਸ਼ਰਧਾਲੂ ਵਜੋਂ ਗੁਰੂ ਘਰ ਨਤਮਸਤਕ ਹੋਵੇਗਾ। ਯਾਦ ਰਹੇ ਪਹਿਲਾਂ ਪਾਰਟੀ ’ਚੋਂ ਕੱਢੇ ਗਏ ਟਕਸਾਲੀ ਲੀਡਰਾਂ ਵੱਲੋਂ ਵੀ ਅਜਿਹੀ ਖਿਮਾ ਦੀ ਮੰਗ ਕੀਤੀ ਗਈ ਸੀ ਪਰ ਉਸ ਵੇਲੇ ਉਨ੍ਹਾਂ ਦੀ ਮੰਗ ਨੂੰ ਦਰਕਿਨਾਰ ਕਰ ਦਿੱਤਾ ਗਿਆ ਸੀ। ਇਸ ਬਾਰੇ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਖਿਆ ਕਿ ਸੁਖਬੀਰ ਬਾਦਲ ਤੇ ਬਿਕਰਮ ਮਜੀਠੀਆ ਨੂੰ ਹੁਣ ਆਪਣੀਆਂ ਗਲਤੀਆਂ ਦਾ ਅਹਿਸਾਸ ਹੋਣਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ਆਖਿਆ ਕਿ ਹੁਣ ਮੁਆਫ਼ੀ ਮੰਗਣਾ ਸਿਰਫ਼ ਦਿਖਾਵਾ ਹੈ ਤਾਂ ਜੋ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਡਿੱਗ ਰਹੀ ਸਾਖ਼ ਨੂੰ ਬਚਾਇਆ ਜਾ ਸਕੇ।

ਟਾਪ ਹੈਡਲਾਈਨ

Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ
ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget