ਪੜਚੋਲ ਕਰੋ

ਭੁੱਲਾਂ-ਚੁੱਕਾਂ ਬਖਸ਼ਾਉਣ ਗਏ ਬਾਦਲ ਕਰ ਬੈਠੇ ਕਈ ਹੋਰ 'ਭੁੱਲਾਂ'

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਤੇ ਖਾਸਕਰ ਬਾਦਲ ਪਰਿਵਾਰ ਦਾ ਭੁੱਲਾਂ ਬਖਸ਼ਾਉਣ ਵਾਲਾ ਪੈਂਤੜਾ ਵੀ ਕਈ ਵਿਵਾਦਾਂ ਵਿੱਚ ਘਿਰ ਗਿਆ। ਬਾਦਲ ਪਰਿਵਾਰ ਸਣੇ ਹੋਰ ਅਕਾਲੀ ਲੀਡਰਾਂ ਦੇ ਸ਼੍ਰੀ ਹਰਿਮੰਦਰ ਸਹਿਬ ਵਿਖੇ ਪਹੁੰਚਣ ਕਰਕੇ ਆਮ ਸ਼ਰਧਾਲੂਆਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਮਿਲੀ ਹੋਈ ਹੈ। ਇਸ ਤੋਂ ਇਲਾਵਾ ਸੁਰੱਖਿਆ ਦਸਤਿਆਂ ਕਰਕੇ ਮਰਿਆਦਾ ਦੀ ਵੀ ਉਲੰਘਣਾ ਹੋਈ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਲੰਗਰ ਘਰ ਵਿੱਚ ਸੇਵਾ ਲਈ ਗਏ ਤਾਂ ਸੁਰੱਖਿਆ ਕਰਮਚਾਰੀ ਬੂਟਾਂ ਸਮੇਤ ਦਾਖਲ ਹੋ ਗਏ। ਇਹ ਸਭ ਵੇਖ ਉੱਥੇ ਹਾਜ਼ਰ ਸੰਗਤਾਂ ਨੇ ਸਖ਼ਤ ਵਿਰੋਧ ਕੀਤਾ। ਇਸ ਮਗਰੋਂ ਸੰਗਤਾਂ ਦੇ ਗੁੱਸੇ ਨੂੰ ਵੇਖ ਸੁਰੱਖਿਆ ਕਰਮਚਾਰੀ ਪਿੱਛੇ ਹਟ ਗਏ> ਉੱਧਰ, ਸ਼੍ਰੋਮਣੀ ਕਮੇਟੀ ਉੱਪਰ ਵੀ ਸਵਾਲ ਉੱਠੇ ਹਨ। ਪਤਾ ਲੱਗਾ ਹੈ ਕਿ ਖਿਮਾ ਯਾਚਨਾ ਲਈ ਆਏ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਵਾਗਤ ਲਈ ਸ਼੍ਰੋਮਣੀ ਕਮੇਟੀ ਵੱਲੋਂ ਲਾਲ ਗਲੀਚੇ ਵਿਛਾਏ ਹੋਏ ਸਨ। ਇਸ ਦਾ ਸੰਗਤਾਂ ਵਿੱਚ ਕਾਫੀ ਰੋਸ ਹੈ। ਸਿੱਖ ਵਿਦਵਾਨਾਂ ਦਾ ਕਹਿਣਾ ਹੈ ਕਿ ਜੇਕਰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਖਿਮਾ ਯਾਚਨਾ ਲਈ ਆਏ ਹਨ ਤਾਂ ਉਨ੍ਹਾਂ ਨੂੰ ਨਿਮਾਣੇ ਸਿੱਖ ਵਾਂਗ ਆਉਣਾ ਚਾਹੀਦਾ ਹੈ। ਇਸ ਤਰ੍ਹਾਂ ਲਾਮ-ਲਸ਼ਕਰ ਤੇ ਸ਼ਾਹੀ ਸਵਾਗਤਾਂ ਨਾਲ ਆ ਕੇ ਉਨ੍ਹਾਂ ਮਰਿਆਦਾ ਦੀ ਉਲੰਘਣਾ ਕੀਤੀ ਹੈ। ਸੋਸ਼ਲ ਮੀਡੀਆ ਉੱਪਰ ਵੀ ਜ਼ਿਆਦਾਤਰ ਲੋਕ ਇਹੀ ਟਿੱਪਣੀਆਂ ਕਰ ਰਹੇ ਹਨ ਕਿ ਇਹ ਸੇਵਾ ਨਹੀਂ ਡਰਾਮਾ ਹੈ।

ਟਾਪ ਹੈਡਲਾਈਨ

Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
Phillaur ਵਿਖੇ ਸੜਕ ਹਾਦਸੇ 'ਚ ਬਾਈਕ ਸਵਾਰ ਨੌਜਵਾਨ ਦੀ ਮੌਤ, 2 ਮਹੀਨੇ ਬਾਅਦ ਸੀ ਵਿਆਹ, ਭੈਣ ਗੰਭੀਰ ਜ਼ਖ਼ਮੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
ਮਸਜਿਦ ਜਾਣ ਨੂੰ ਲੈ ਕੇ ਵਿਵਾਦ, ਨਿਹੰਗ ਸਿੰਘ ਵੱਲੋਂ ਮੌਲਵੀ ਨੂੰ ਚੇਤਾਵਨੀ
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, CM ਭਗਵੰਤ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਨੋਟਿਸ, ਜਾਣੋ ਪੂਰਾ ਮਾਮਲਾ...
ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ
ਸਕੂਲ ਬੱਸ ਨੇ ਬਾਈਕ ਸਵਾਰ 2 ਵਿਦਿਆਰਥੀਆਂ ਨੂੰ ਦਰੜਿਆ, 50 ਫੁੱਟ ਤੱਕ ਘਸੀਟਿਆ; ਦੋਹਾਂ ਦੀ ਮੌਕੇ 'ਤੇ ਹੀ ਮੌਤ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget