ਪੜਚੋਲ ਕਰੋ

ਅਕਾਲੀਆਂ ਨੂੰ ਮਹਿੰਗਾ ਪਿਆ ਮਨਪ੍ਰੀਤ ਬਾਦਲ ਨਾਲ ਪੰਗਾ

ਅੱਜ ਸਵੇਰੇ ਹਾਲਾਤ ਉਸ ਵੇਲੇ ਅਜੀਬ ਬਣ ਗਏ ਜਦੋਂ ਬਜਟ ਪੇਸ਼ ਕਰਨ ਤੋਂ ਪਹਿਲਾਂ ਹੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਰਿਹਾਇਸ਼ ਘੇਰ ਲਈ। ਇਸ ਲਈ ਮਨਪ੍ਰੀਤ ਬਾਦਲ ਵਿਧਾਨ ਸਭਾ ਨਾ ਪਹੁੰਚ ਸਕੇ ਤੇ ਬਜਟ ਦੇਰੀ ਨਾਲ ਪੇਸ਼ ਹੋਇਆ।

ਚੰਡੀਗੜ੍ਹ: ਅੱਜ ਸਵੇਰੇ ਹਾਲਾਤ ਉਸ ਵੇਲੇ ਅਜੀਬ ਬਣ ਗਏ ਜਦੋਂ ਬਜਟ ਪੇਸ਼ ਕਰਨ ਤੋਂ ਪਹਿਲਾਂ ਹੀ ਅਕਾਲੀ ਦਲ ਦੇ ਵਿਧਾਇਕਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਰਿਹਾਇਸ਼ ਘੇਰ ਲਈ। ਇਸ ਲਈ ਮਨਪ੍ਰੀਤ ਬਾਦਲ ਵਿਧਾਨ ਸਭਾ ਨਾ ਪਹੁੰਚ ਸਕੇ ਤੇ ਬਜਟ ਦੇਰੀ ਨਾਲ ਪੇਸ਼ ਹੋਇਆ। ਸੰਸਦੀ ਮਾਮਲਿਆਂ ਦੇ ਮੰਤਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਅਕਾਲੀ ਦਲ ਦੇ ਵਿਧਾਇਕਾਂ ਨੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਰਿਹਾਇਸ਼ ਘੇਰ ਲਈ। ਉਨ੍ਹਾਂ ਨੇ ਮਨਪ੍ਰੀਤ ਦਾ ਰਾਹ ਰੋਕ ਲਿਆ ਜਿਸ ਕਰਕੇ ਉਹ 11 ਵਜੇ ਤੱਕ ਵਿਧਾਨ ਸਭਾ ਵਿੱਚ ਨਹੀਂ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਅਕਾਲੀ ਵਿਧਾਇਕਾਂ ਨੇ ਸਦਮ ਦੀ ਕਾਰਵਾਈ ਵਿੱਚ ਵਿਘਨ ਪਾਇਆ ਹੈ ਇਸ ਲਈ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜਿਆ ਜਾਵੇ। ਇਸ ਬਾਰੇ ਮਤਾ ਪਾਸ ਕੀਤਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਸਪੀਕਰ ਨੇ ਇਸ ਦੀ ਨਿੰਦਾ ਕਰਦਿਆਂ ਮਾਮਲਾ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜਣ ਲਈ ਹਰੀ ਝੰਡੀ ਦੇ ਦਿੱਤੀ।

ਟਾਪ ਹੈਡਲਾਈਨ

Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
ਪੰਜਾਬ ਸਿਆਸਤ ‘ਚ ਘਮਸਾਣ, ਨਾਮੀ ਕਾਂਗਰਸੀ ਆਗੂ ਦੇ ਭਾਜਪਾ ‘ਚ ਸ਼ਾਮਲ ਹੋਣ ਨੂੰ ਲੈ ਚਰਚਾ ਤੇਜ਼! ਹੁਣ ਸੰਸਦ ਮੈਂਬਰ ਨੇ ਵਾਇਰਲ ਵੀਡੀਓ ਦਾ ਦਿੱਤਾ ਜਵਾਬ...
Punjab Weather Update: ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...
ਪੰਜਾਬ 'ਚ ਮੌਸਮ ਬਦਲਿਆ, ਮੋਹਾਲੀ 'ਚ ਛਮ-ਛਮ ਵਰ੍ਹ ਰਿਹਾ ਮੀਂਹ; ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ; ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
IND vs ENG 3rd ODI: ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਭਾਰਤ-ਇੰਗਲੈਂਡ ਤੀਜੇ ਵਨਡੇ ਮੈਚ 'ਚ ਕਿਵੇਂ ਹੋਵੇਗੀ ਪਿੱਚ ? ਬੱਲੇਬਾਜ਼ਾਂ ਅਤੇ ਗੇਂਦਬਾਜ਼ਾਂ ਵਿੱਚੋਂ ਕਿਸਨੂੰ ਮਿਲੇਗਾ ਫਾਇਦਾ? ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Big News: ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
ਸਿਆਸੀ ਜਗਤ 'ਚ ਆਇਆ ਭੂਚਾਲ, ਪ੍ਰਸ਼ਾਸਨ ਵੱਲੋਂ ਅਚਾਨਕ ਵੱਡੀ ਕਾਰਵਾਈ, ਸੰਸਦ ਮੈਂਬਰ ਦੇ ਦਫ਼ਤਰ 'ਤੇ ਚੱਲਿਆ ਬੁਲਡੋਜ਼...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
CBSE 10th Result 2026: CBSE ਨੇ 10ਵੀਂ ਸੈਕਿੰਡ ਬੋਰਡ ਦੇ ਨਤੀਜੇ ਐਲਾਨੇ, DigiLocker 'ਤੇ ਇੰਝ ਚੈੱਕ ਕਰੋ ਸਕੋਰ; ਰੈਗੂਲਰ ਅਤੇ ਪ੍ਰਾਈਵੇਟ ਵਿਦਿਆਰਥੀ...
Zodiac Sign: ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
ਸਾਉਣ ਦਾ ਮਹੀਨਾ ਇਨ੍ਹਾਂ 3 ਰਾਸ਼ੀ ਵਾਲਿਆਂ ਲਈ ਵਰਦਾਨੀ, ਤਰੱਕੀ ਦੇ ਖੁੱਲ੍ਹਣਗੇ ਰਾਹ! ਕਾਰੋਬਾਰ-ਨਿਵੇਸ਼ 'ਚ ਮੁਨਾਫ਼ਾ; ਆਮਦਨ 'ਚ ਹੋਏਗਾ ਵਾਧਾ: ਜਾਣੋ ਕੌਣ ਖੁਸ਼ਕਿਸਮਤ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Embed widget