Flood in Punjab: ਗੁਰਦਾਸਪੁਰ ਤੋਂ ਦਰਦਨਾਕ ਖਬਰ ਸਾਹਮਣੇ ਆਈ ਹੈ। ਕਸਬਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਧੀਰੋਵਾਲ ਵਿੱਚ ਬਰਸਾਤੀ ਨਾਲੇ ਵਿੱਚ ਪਾਣੀ ਦੇਖਣ ਗਏ ਦੋ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਜਸਕਰਨ ਸਿੰਘ (14) ਤੇ ਦਿਲਪ੍ਰੀਤ ਸਿੰਘ (13) ਵਜੋਂ ਹੋਈ ਹੈ। ਦੋਵਾਂ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।

ਪਾਣੀ ਦੇ ਤੇਜ਼ ਵਹਾਅ ਕਾਰਨ ਦੋਵੇਂ ਨਾਲੇ ਵਿੱਚ ਰੁੜ੍ਹ ਗਏ। ਡੀਐਸਪੀ ਰਾਜੇਸ਼ ਕੱਕੜ ਨੇ ਦੱਸਿਆ ਕਿ ਦੋਵੇਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਮ੍ਰਿਤਕ ਬੱਚਿਆਂ ਦੇ ਪਰਿਵਾਰ ਵਾਲਿਆਂ ਨੂੰ ਵੀ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਗਈ ਹੈ। ਘਟਨਾ ਤੋਂ ਬਾਅਦ ਦੋਵਾਂ ਬੱਚਿਆਂ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ