ਪੜਚੋਲ ਕਰੋ

ਮੋਦੀ ਦੀ ਰੈਲੀ ਤੋਂ ਕਿਉਂ ਰੁੱਸੇ ਬਾਦਲ?

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਗੁਰਦਾਸਪੁਰ ਰੈਲੀ ਤੋਂ ਬੀਜੇਪੀ ਦਾ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਖੁਸ਼ ਨਜ਼ਰ ਨਹੀਂ ਆ ਰਿਹਾ। ਪ੍ਰਧਾਨ ਮੰਤਰੀ ਦੀ ਰੈਲੀ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਦੂਰ ਹੀ ਰਹੇ। ਇਹ ਪਹਿਲੀ ਵਾਰ ਹੈ ਕਿ ਮੋਦੀ ਦੀ ਪੰਜਾਬ ਫੇਰੀ ਮੌਕੇ ਬਾਦਲ ਗੈਰ ਹਾਜ਼ਰ ਰਹੇ। ਇਸ ਤੋਂ ਇਲਾਵਾ ਅੱਜ ਹਵਾਈ ਅੱਡੇ 'ਤੇ ਮੋਦੀ ਦਾ ਸਵਾਗਤ ਕਰਨ ਵੀ ਕੋਈ ਅਕਾਲੀ ਲੀਡਰ ਨਹੀਂ ਪਹੁੰਚਿਆ। ਉਂਝ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਰੈਲੀ ਵਿੱਚ ਜ਼ਰੂਰ ਹਾਜ਼ਰੀ ਲਵਾਈ। ਬੀਜੇਪੀ ਦੇ ਪ੍ਰਧਾਨ ਸ਼ਵੇਤ ਮਲਿਕ ਤੋਂ ਜਦੋਂ ਬਾਦਲ ਦੀ ਗੈਰ ਹਾਜ਼ਰੀ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਇਹ ਕਹਿ ਕੇ ਟਾਲ ਦਿੱਤਾ ਕਿ ਉਨ੍ਹਾਂ ਸਿਹਤ ਠੀਕ ਨਹੀਂ ਰਹਿੰਦੀ। ਮਲਿਕ ਦੀ ਇਹ ਦਲੀਲ ਸੱਚੀ ਨਹੀਂ ਜਾਪਦੀ ਕਿਉਂਕਿ ਬਾਦਲ ਪਿਛਲੇ ਦਿਨਾਂ ਤੋਂ ਕਾਫੀ ਸਰਗਰਮ ਹਨ ਤੇ ਉਹ ਆਪਣੇ ਹਲਕੇ ਦੇ ਸਮਾਗਮਾਂ ਵਿੱਚ ਲਗਾਤਾਰ ਸ਼ਿਰਕਤ ਕਰ ਰਹੇ ਹਨ। ਇਸ ਤੋਂ ਪਹਿਲਾਂ ਬਾਦਲਾਂ ਨੇ ਮੋਦੀ ਦੀ ਰੈਲੀ ਲਈ ਬੀਜੇਪੀ ਨੂੰ ਆਪਣੀਆਂ ਬੱਸਾਂ ਫਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਮਗਰੋਂ ਭਾਈਵਾਲ ਬੀਜੇਪੀ ਨੇ ਕਰਾਇਆ ਦੇ ਕੇ ਹੀ ਬੱਸਾਂ ਲਈਆਂ ਸੀ। ਉਂਝ ਬੀਜੇਪੀ ਲੀਡਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਕਰਾਏ ਵਿੱਚ ਛੋਟ ਦਿੱਤੀ ਗਈ ਹੈ। ਦਰਅਸਲ ਚਰਚਾ ਹੈ ਕਿ ਕਰਤਾਰਪੁਰ ਲਾਂਘੇ ਤੇ ਸਿੱਖ ਮਸਲਿਆਂ 'ਤੇ ਬੀਜੇਪੀ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਗੱਲ਼ ਅਕਾਲੀ ਦਲ ਨੂੰ ਹਜ਼ਮ ਨਹੀਂ ਹੋ ਰਹੀ। ਅਕਾਲੀ ਦਲ ਨੂੰ ਗੁਰਦਾਸਪੁਰ ਵਿੱਚ ਰੈਲੀ ਦੀ ਵੀ ਸਮਝ ਨਹੀਂ ਆ ਰਹੀ ਕਿਉਂਕਿ ਚੋਣਾਂ ਅਜੇ ਕਾਫੀ ਦੂਰ ਹਨ। ਇਹ ਵੀ ਚਰਚਾ ਹੈ ਕਿ ਬੀਜੇਪੀ ਸੰਕਟ ਵਿੱਚ ਘਿਰੇ ਅਕਾਲੀ ਦਲ 'ਤੇ ਦਬਾਅ ਬਣਾ ਕੇ ਲੋਕ ਸਭਾ ਦੀਆਂ ਵੱਧ ਸੀਟਾਂ ਲੈਣ ਦੇ ਰੌਂਅ ਵਿੱਚ ਹੈ।

ਟਾਪ ਹੈਡਲਾਈਨ

Pathankot 'ਚ ਗੁਰਦੁਆਰਾ ਸਾਹਿਬ ਤੇ 2 ਮੰਦਰਾਂ 'ਚ ਚੋਰੀ, ਗੋਲਕਾਂ 'ਚੋਂ ਨਕਦੀ ਗਾਇਬ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋਂ ਸੋਨੇ ਦੇ ਗਹਿਣੇ ਚੋਰੀ
Pathankot 'ਚ ਗੁਰਦੁਆਰਾ ਸਾਹਿਬ ਤੇ 2 ਮੰਦਰਾਂ 'ਚ ਚੋਰੀ, ਗੋਲਕਾਂ 'ਚੋਂ ਨਕਦੀ ਗਾਇਬ, ਦੇਵੀ-ਦੇਵਤਿਆਂ ਦੀਆਂ ਮੂਰਤੀਆਂ ਤੋਂ ਸੋਨੇ ਦੇ ਗਹਿਣੇ ਚੋਰੀ
Punjab News: ਪੰਜਾਬ ਤੋਂ ਵੱਡੀ ਖਬਰ, ਸਰਕਾਰ ਵੱਲੋਂ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਇੱਕ ਹੋਰ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਪੰਜਾਬ ਤੋਂ ਵੱਡੀ ਖਬਰ, ਸਰਕਾਰ ਵੱਲੋਂ 7 ਅਫ਼ਸਰਾਂ ਖ਼ਿਲਾਫ਼ ਸਖ਼ਤ ਐਕਸ਼ਨ! ਇੱਕ ਹੋਰ ਅਧਿਕਾਰੀ ਦਾ ਕੀਤਾ ਗਿਆ ਤਬਾਦਲਾ; ਜਾਣੋ ਕਿਉਂ ਹੋਈ ਵੱਡੀ ਕਾਰਵਾਈ?
ਫਰੀਦਕੋਟ 'ਚ CM ਮਾਨ ਦੇ ਦੌਰੇ ਮਗਰੋਂ ਹੰਗਾਮਾ, ਸਿਹਤ ਕਰਮਚਾਰੀ ਪਾਣੀ ਦੀ ਟੈਂਕੀ 'ਤੇ ਚੜ੍ਹਿਆ
ਫਰੀਦਕੋਟ 'ਚ CM ਮਾਨ ਦੇ ਦੌਰੇ ਮਗਰੋਂ ਹੰਗਾਮਾ, ਸਿਹਤ ਕਰਮਚਾਰੀ ਪਾਣੀ ਦੀ ਟੈਂਕੀ 'ਤੇ ਚੜ੍ਹਿਆ
Punjab News: ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, ਹੁਣ 'ਆਪ' ਵਿਧਾਇਕ ਦੀਆਂ ਮੁਸ਼ਕਲਾਂ ਵਧਣਗੀਆਂ: ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਸੀ ਬੋਝ; ਗੜਗੱਜ ਬੋਲੇ- ਪੇਸ਼ੀ ਦੌਰਾਨ...
ਪੰਜਾਬ ਸਿਆਸਤ 'ਚ ਭੱਖਿਆ ਮਾਹੌਲ, ਹੁਣ 'ਆਪ' ਵਿਧਾਇਕ ਦੀਆਂ ਮੁਸ਼ਕਲਾਂ ਵਧਣਗੀਆਂ: ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਸੀ ਬੋਝ; ਗੜਗੱਜ ਬੋਲੇ- ਪੇਸ਼ੀ ਦੌਰਾਨ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਇੱਕ ਹੋਰ ਵਿਧਾਇਕ ਨੇ ਦਿੱਤਾ ਅਸਤੀਫ਼ਾ; ਵਿਧਾਨ ਸਭਾ ਵਿੱਚ 7 ਸੀਟਾਂ ਖਾਲੀ...
Anant Ambani: ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
ਅਨੰਤ ਅੰਬਾਨੀ ਨੇ ਮੁੰਡਵਾਇਆ ਆਪਣਾ ਸਿਰ, ਆਸਥਾ ਨਾਲ ਇੰਝ ਜੁੜਿਆ ਪਰਿਵਾਰ; ਜਾਣੋ ਤਿਰੂਪਤੀ ਬਾਲਾਜੀ ਮੰਦਰ ਕਿਉਂ ਖਾਸ?
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
Embed widget