ਪੜਚੋਲ ਕਰੋ

ਪੰਚਾਇਤੀ ਚੋਣਾਂ 'ਚ ਧੱਕੇਸ਼ਾਹੀ ਖਿਲਾਫ ਡਟਿਆ ਅਕਾਲੀ ਦਲ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ ਪੰਚਾਇਤੀ ਚੋਣਾਂ ਵਿੱਚ ਲੋਕਤੰਤਰ ਦਾ ਘਾਣ ਹੋਇਆ ਹੈ। ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਕਾਂਗਰਸ ਨੇ 28,000 ਨਾਮਜ਼ਦਗੀ ਪਰਚੇ ਰੱਧ ਕਰਕੇ ਪੰਚਾਇਤੀ ਰਾਜ ਦੀਆਂ ਧੱਜੀਆਂ ਉਡਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਚਾਇਤਾਂ ਦੀ ਸਰਬਸੰਮਤੀ ਨਹੀਂ ਹੋਈ ਸਗੋਂ ਜ਼ਬਰਸੰਮਤੀ ਹੋਈ ਹੈ। ਇਸ ਲਈ ਹਾਈਕੋਰਟ ਨੇ ਵੀ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਹੈ ਕਿ ਵੋਟ ਦਾ ਅਧਿਕਾਰ ਖਤਰੇ ਵਿੱਚ ਹੈ। ਉਨ੍ਹਾਂ ਕਿਹਾ ਕਿ 77 ਫੀਸਦੀ ਨਾਮਜ਼ਦਗੀ ਪਰਚੇ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੇ ਜ਼ਿਲ੍ਹੇ ਵਿੱਚ ਹੋਏ ਹਨ। ਉਧਰ, ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਤੇ ਅਕਾਲੀ ਲੀਡਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਚੋਣ ਧਾਂਦਲੀਆਂ ਬਾਰੇ ਰਾਜ ਚੋਣ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਚੰਦੂਮਾਜਰਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਸਭ ਤੋਂ ਵੱਧ ਘਟਨਾਵਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜ਼ਿਲ੍ਹੇ ਵਿੱਚ ਵਾਪਰੀਆਂ ਹਨ। ਮੁੜ ਚੋਣਾਂ ਵੀ ਮੁੱਖ ਮੰਤਰੀ ਦੇ ਜ਼ਿਲ੍ਹੇ ਵਿੱਚ ਸਾਰੇ ਜ਼ਿਲ੍ਹਿਆਂ ਨਾਲੋਂ ਵੱਧ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿੱਚ ਜਾਅਲੀ ਵੋਟਾਂ ਦਾ ਭੁਗਤਾਨ ਵੀ ਪਟਿਆਲਾ ਜ਼ਿਲ੍ਹੇ ਵਿੱਚ ਕੀਤਾ ਗਿਆ। ਮਰੇ ਹੋਏ ਵੋਟਰਾਂ ਤੇ ਵਿਦੇਸ਼ ਗਏ ਲੋਕਾਂ ਦੀਆਂ ਵੋਟਾਂ ਨਾਜਾਇਜ਼ ਢੰਗ ਨਾਲ ਭੁਗਤਾਈਆਂ ਗਈਆਂ। ਉਨ੍ਹਾਂ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਨੇ ਉਮੀਦਵਾਰਾਂ ਦੇ ਏਜੰਟਾਂ ਨੂੰ ਬੂਥਾਂ ਵਿੱਚੋਂ ਬਾਹਰ ਕੱਢ ਦਿੱਤਾ ਸੀ। ਇਸ ਕਾਰਨ ਜ਼ਾਹਿਰ ਹੋ ਗਿਆ ਹੈ ਕਿ ਪੁਲਿਸ ਤੇ ਪ੍ਰਸ਼ਾਸਨ ਸੱਤਾਧਾਰੀਆਂ ਦੇ ਹੱਕ ਵਿੱਚ ਭੁਗਤਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget