ਪੜਚੋਲ ਕਰੋ

ਪੰਚਾਇਤੀ ਚੋਣਾਂ ਤੋਂ ਪਹਿਲਾਂ ਹੀ ਅਕਾਲੀ ਬਾਹਰ? ਧੱਕੇਸ਼ਾਹੀ ਦੇ ਇਲਜ਼ਾਮ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ 'ਤੇ ਪੰਚਾਇਤੀ ਚੋਣ ਪ੍ਰਕਿਰਿਆ ਦੀ ਸ਼ਰੇਆਮ ਉਲੰਘਣਾ ਦਾ ਇਲਜ਼ਾਮ ਲਾਇਆ ਹੈ। ਅਕਾਲੀ ਦਲ ਨੇ ਕਿਹਾ ਹੈ ਕਿ ਸਰਕਾਰ ਨੇ ਸਰਪੰਚਾਂ ਤੇ ਪੰਚਾਂ ਦੀ ਚੋਣ ਲੜਣ ਵਾਸਤੇ ਮੈਦਾਨ ਵਿੱਚ ਆਏ ਵੱਡੀ ਗਿਣਤੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਹਨ। ਇਸ ਕੰਮ ਵਾਸਤੇ ਸਰਕਾਰ ਨੇ ਸਰਕਾਰੀ ਮਸ਼ੀਨਰੀ ਦੀ ਖੁੱਲ੍ਹ ਕੇ ਦੁਰਵਰਤੋਂ ਕੀਤੀ ਗਈ ਹੈ। ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਵੱਡੀ ਗਿਣਤੀ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਲਈ ਕਾਂਗਰਸ ਦੇ ਗੈਰ ਲੋਕਤੰਤਰੀ ਤੇ ਆਪਹੁਦਰੇ ਵਤੀਰੇ ਦੀ ਸਖ਼ਤ ਨਿਖੇਧੀ ਕੀਤੀ। ਅੰਕੜਿਆਂ ਦਾ ਹਵਾਲਾ ਦਿੰਦਿਆਂ ਚੀਮਾ ਨੇ ਕਿਹਾ ਕਿ ਜ਼ੀਰਾ, ਗੁਰੂ ਹਰਸਹਾਏ ਤੇ ਫਿਰੋਜ਼ਪੁਰ ਵਿੱਚ ਅਕਾਲੀ ਉਮੀਦਵਾਰਾਂ ਨੂੰ ਕਾਗਜ਼ ਹੀ ਦਾਖ਼ਲ ਨਹੀਂ ਕਰਨ ਦਿੱਤੇ ਗਏ। ਕਾਂਗਰਸ ਦੇ ਕਮਜ਼ੋਰ ਉਮੀਦਵਾਰਾਂ ਨੂੰ ਜਿਤਾਉਣ ਵਾਸਤੇ ਚੋਣ ਨਿਯਮਾਂ ਦੀ ਸ਼ਰੇਆਮ ਇਸ ਤਰ੍ਹਾਂ ਧੱਜੀਆਂ ਉਡਾਈਆਂ ਗਈਆਂ ਕਿ ਇਕੱਲੇ ਗੁਰਦਾਸਪੁਰ ਹਲਕੇ ਅੰਦਰ ਹੀ ਕਾਦੀਆਂ, ਫਤਿਹਗੜ੍ਹ ਚੂੜੀਆਂ ਤੇ ਡੇਰਾ ਬਾਬਾ ਨਾਨਕ ਵਿੱਚ ਸਾਰੇ ਹੀ ਅਕਾਲੀ ਉਮੀਦਵਾਰਾਂ ਦੇ ਕਾਗਜ਼ ਰੱਦ ਕਰ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਖੇਮਕਰਨ ਵਿੱਚ ਅਕਾਲੀ ਉਮੀਦਵਾਰਾਂ ਲਈ ਸਰਪੰਚ ਤੇ ਪੰਚਾਂ ਦੀ ਚੋਣ ਲੜਣ ਵਾਸਤੇ ਨਾਮਜ਼ਦਗੀ ਕਾਗਜ਼ ਹੀ ਦਾਖ਼ਲ ਨਹੀਂ ਕਰਨ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਤਰਨ ਤਾਰਨ ਜ਼ਿਲ੍ਹੇ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਅਕਾਲੀ ਉਮੀਦਵਾਰਾਂ ਦੇ 25 ਫੀਸਦੀ ਕਾਗਜ਼ ਰੱਦ ਕਰ ਦਿੱਤੇ ਗਏ। ਜਿੱਥੇ ਵੀ ਅਕਾਲੀ ਦਲ ਮਜ਼ਬੂਤ ਸੀ, ਕਾਂਗਰਸੀ ਹਾਕਮਾਂ ਨੇ ਜਿੱਤਣਯੋਗ ਉਮੀਦਵਾਰਾਂ ਦੇ ਕਾਗਜ਼ ਰੱਦ ਕਰਵਾਉਣ ਲਈ ਸਰਕਾਰੀ ਮਸ਼ੀਨਰੀ ਦੀ ਰੱਜ ਕੇ ਦੁਰਵਰਤੋਂ ਕੀਤੀ। ਚੀਮਾ ਨੇ ਦੱਸਿਆ ਕਿ ਇਕੱਲੇ ਪੱਟੀ ਇਲਾਕੇ ਵਿਚ ਕਾਂਗਰਸੀ ਉਮੀਦਵਾਰਾਂ ਨੂੰ ਫਾਇਦਾ ਪਹੁੰਚਾਉਣ ਲਈ 90 ਫੀਸਦੀ ਕਾਗਜ਼ ਰੱਦ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਅਸੀਂ ਕਾਂਗਰਸ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ। ਅਕਾਲੀ ਦਲ ਅਜਿਹੀ ਪਾਰਟੀ ਹੈ, ਜਿਹੜੀ ਹਾਕਮਾਂ ਅੱਗੇ ਕਦੇ ਵੀ ਨਹੀਂ ਝੁਕੀ। ਜਦੋਂ ਲੋਕਤੰਤਰੀ ਭਾਵਨਾ ਨੂੰ ਬਚਾਉਣ ਦਾ ਸਵਾਲ ਆਉਂਦਾ ਹੈ ਤਾਂ ਅਸੀਂ ਬਹਾਦਰ ਸਿਪਾਹੀਆਂ ਵਾਂਗ ਡਟ ਕੇ ਮੁਕਾਬਲਾ ਕਰਦੇ ਹਾਂ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Embed widget