ਪੜਚੋਲ ਕਰੋ

ਕੈਪਟਨ ਦਾ ਦਾਅ ਪਿਆ ਪੁੱਠਾ, ਸਪੀਕਰ ਕੋਲ ਪਹੁੰਚੇ ਅਕਾਲੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਾਗੀ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਸਿਆਸੀ ਸਲਾਹਕਾਰ ਨਿਯੁਕਤ ਕਰਕੇ ਕੈਬਨਿਟ ਰੈਂਕ ਦਿੱਤੇ ਹਨ। ਹੁਣ ਕੈਪਟਨ ਨੂੰ ਇਹ ਦਾਅ ਪੁੱਠਾ ਪੈਂਦਾ ਨਜ਼ਰ ਆ ਰਿਹਾ ਹੈ। ਇਸ ਦੀ ਚੁਫੇਰਿਓਂ ਅਲੋਚਨਾ ਹੋ ਰਹੀ ਹੈ। ਹੁਣ ਉਹ ਵਿਰੋਧੀ ਧਿਰਾਂ ਦੇ ਵੀ ਨਿਸ਼ਾਨੇ 'ਤੇ ਆ ਗਏ ਹਨ। ਇਸ ਖਿਲਾਫ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਮੈਮੋਰੰਡਮ ਦਿੱਤਾ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਬਾਗੀ ਵਿਧਾਇਕਾਂ ਨੂੰ ਸ਼ਾਂਤ ਕਰਨ ਲਈ ਸਿਆਸੀ ਸਲਾਹਕਾਰ ਨਿਯੁਕਤ ਕਰਕੇ ਕੈਬਨਿਟ ਰੈਂਕ ਦਿੱਤੇ ਹਨ। ਹੁਣ ਕੈਪਟਨ ਨੂੰ ਇਹ ਦਾਅ ਪੁੱਠਾ ਪੈਂਦਾ ਨਜ਼ਰ ਆ ਰਿਹਾ ਹੈ। ਇਸ ਦੀ ਚੁਫੇਰਿਓਂ ਅਲੋਚਨਾ ਹੋ ਰਹੀ ਹੈ। ਹੁਣ ਉਹ ਵਿਰੋਧੀ ਧਿਰਾਂ ਦੇ ਵੀ ਨਿਸ਼ਾਨੇ 'ਤੇ ਆ ਗਏ ਹਨ। ਇਸ ਖਿਲਾਫ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਮੈਮੋਰੰਡਮ ਦਿੱਤਾ ਹੈ। ਅਕਾਲੀ ਦਲ ਕਿਹਾ ਹੈ ਕਿ ਵਿਧਾਇਕਾਂ ਨੂੰ ਸਿਆਸੀ ਸਲਾਹਕਾਰ ਬਣਾ ਕੇ ਦਿੱਤੇ ਕੈਬਨਿਟ ਰੈਂਕ ਸਰਕਾਰੀ ਖਜ਼ਾਨੇ 'ਤੇ ਬੋਝ ਹਨ। ਉਨ੍ਹਾਂ ਨੇ ਇਸ ਨੂੰ ਨਿਯਮਾਂ ਦੇ ਖਿਲਾਫ ਕਰਾਰ ਦਿੰਦਿਆਂ ਸਪੀਕਰ ਤੋਂ ਵਿਧਾਇਕਾਂ ਨੂੰ ਅਯੋਗ ਕਰਾਰ ਦਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਅਕਾਲੀ ਦਲ ਨੇ ਸਪੀਕਰ ਨੂੰ ਮੰਗ ਪੱਤਰ ਦਿੱਤਾ ਕਿ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਅਯੋਗਤਾ ਬਾਰੇ ਜਲਦ ਤੋਂ ਜਲਦ ਫੈਸਲਾ ਸੁਣਾਇਆ ਜਾਵੇ। ਅਕਾਲੀ ਲੀਡਰ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਦੇ ਸਪੀਕਰ ਦਾ ਕੰਮਕਾਮ ਬਹੁਤ ਮੱਠੀ ਚਾਲ ਨਾਲ ਚੱਲ ਰਿਹਾ ਹੈ। ਉਨ੍ਹਾਂ ਨਿਰਾਸ਼ਾ ਜਤਾਈ ਕਿ ਪਤਾ ਨਹੀਂ ਉਨ੍ਹਾਂ ਦੇ ਮੰਗ ਪੱਤਰ 'ਤੇ ਕੋਈ ਐਕਸ਼ਨ ਹੋਵੇਗਾ। ਇਸ ਦੇ ਨਾਲ ਹੀ ਅਕਾਲੀ ਲੀਡਰ ਬਿਕਰਮ ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ। ਜੇਕਰ ਵਿਧਾਇਕਾਂ ਨੂੰ ਕੈਬਨਿਟ ਰੈਂਕ ਨਾਲ ਨਿਵਾਜਣਾ ਸੀ ਤਾਂ ਫਿਰ ਜਿਹੜੇ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਕਿਉਂ ਨਹੀਂ ਬਦਲ ਦਿੱਤਾ ਜਾਂਦਾ। ਸੰਵਿਧਾਨ ਮੁਤਾਬਕ 15 ਫੀਸਦੀ ਤੋਂ ਵੱਧ ਸਰਕਾਰ ਵਿੱਚ ਕੈਬਨਿਟ ਰੈਂਕਾਂ ਦੀ ਨਿਯੁਕਤੀ ਗ਼ੈਰ ਸੰਵਿਧਾਨਕ ਹੈ।

ਟਾਪ ਹੈਡਲਾਈਨ

Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Ferozepur 'ਚ ਕੱਪੜਿਆਂ ਦੇ ਸ਼ੋਅਰੂਮ 'ਤੇ ਦਿਨ ਦਿਹਾੜੇ ਫਾਇਰਿੰਗ, ਬਾਈਕ ਸਵਾਰ 2 ਨਕਾਬਪੋਸ਼ ਗੋਲੀਆਂ ਚਲਾ ਕੇ ਫਰਾਰ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Palwal 'ਚ ਟਰੈਕਟਰ ਨੇ 2 ਮਾਸੂਮ ਬੱਚਿਆਂ ਨੂੰ ਕੁਚਲਿਆ, ਦੋਵਾਂ ਦੀ ਮੌਤ, ਖੇਤਾਂ 'ਚ ਖਾਣਾ ਦੇਣ ਜਾ ਰਹੇ ਸਨ 
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
Sukhbir Singh Badal ਹੋਣਗੇ ਗ੍ਰਿਫ਼ਤਾਰ ? 11 ਸਾਲ ਪੁਰਾਣੇ ਮਾਮਲੇ 'ਚ SIT ਦੇ ਨੋਟਿਸ ਤੋਂ ਬਾਅਦ ਉੱਠੇ ਸਵਾਲ
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
 Kapurthala 'ਚ ਕੱਪੜਿਆਂ 'ਤੇ ਪਾਣੀ ਦੇ ਛਿੱਟੇ ਪੈਣ ਦੇ ਵਿਵਾਦ 'ਚ ਨੌਜਵਾਨ ਦਾ ਕਤਲ, 4 ਖ਼ਿਲਾਫ਼ ਨਾਮਜ਼ਦ FIR
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
Old SBI Passbook : ਘਰ ਦੀ ਸਫਾਈ ਦੌਰਾਨ ਮਿਲੀ SBI ਦੀ 20 ਸਾਲ ਪੁਰਾਣੀ ਪਾਸਬੁੱਕ, ਖਾਤੇ ਦੀ ਰਕਮ ਵੇਖ ਕੇ ਪਰਿਵਾਰ ਰਹਿ ਗਿਆ ਹੈਰਾਨ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
DRDO ਦਾ ਵੱਡਾ ਕਾਰਨਾਮਾ! ਕੁਆਂਟਮ ਨੈੱਟਵਰਕ ਨਾਲ ਹੋਵੇਗੀ ਭਾਰਤੀ ਫੌਜ ਦੀ ਅਭੇਦ ਸੁਰੱਖਿਆ
Punjab News: ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਪੰਜਾਬ ਤੋਂ ਬੁਰੀ ਖਬਰ, 'ਆਮ ਆਦਮੀ ਪਾਰਟੀ' ਦੇ ਵਿਧਾਇਕ ਦਾ ਐਕਸੀਡੈਂਟ; ਜਾਣੋ ਹਾਦਸੇ ਦਾ ਕਿਵੇਂ ਸ਼ਿਕਾਰ ਹੋਏ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
ਕੈਨੇਡਾ ਦੀ ਜੰਗਲੀ ਅੱਗ ਦਾ ਜ਼ਹਿਰੀਲਾ ਧੂੰਆਂ ਅਮਰੀਕਾ ਤੱਕ, ਜਾਣੋ ਕਿਵੇਂ ਪਹੁੰਚਿਆ?
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Instagram Copyright Strike : ਕੀ ਜਾਅਲੀ ਕਾਪੀਰਾਈਟ ਸ਼ਿਕਾਇਤ ਮਿਲਣ 'ਤੇ ਵੀ ਬੰਦ ਹੋ ਰਿਹਾ ਹੈ ਇੰਸਟਾਗ੍ਰਾਮ ਅਕਾਊਂਟ? ਜਾਣੋ ਪੂਰਾ ਸੱਚ
Punjabi Actress Death: ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
ਪੰਜਾਬੀ ਅਦਾਕਾਰਾ ਦੇ ਮੌਤ ਦੀ ਫੈਲੀ ਖਬਰ, ਪ੍ਰਸ਼ੰਸਕਾਂ ਦੀ ਵਧੀ ਚਿੰਤਾ! ਜਾਣੋ ਕੀ ਹੈ ਸੱਚਾਈ?
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Elon Musk ਹੈਰਾਨ ਰਹਿ ਜਾਣਗੇ ਜਦੋਂ ਇਹ ਚੀਨੀ ਸਮਾਰਟਫੋਨ ਨਿਰਮਾਤਾ AI ਰੋਬੋਟ ਲਾਂਚ ਕਰੇਗਾ।
Embed widget