ਪੜਚੋਲ ਕਰੋ

ਸ਼੍ਰੋਮਣੀ ਅਕਾਲੀ ਦਲ ਦਾ ਐਲਾਨ, ਪਾਰਟੀ 'ਚ ਇੱਕ ਪਰਿਵਾਰ, ਇੱਕ ਟਿਕਟ ਫਾਰਮੂਲਾ ਲਾਗੂ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਪਰਿਵਾਰ, ਇੱਕ ਟਿਕਟ ਫਾਰਮੂਲੇ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪਾਰਟੀ ਵਿੱਚ ਇੱਕ ਪਰਿਵਾਰ ਇੱਕ ਟਿਕਟ ਦਾ ਫਾਰਮੂਲਾ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਸਦੀ ਬੋਰਡ ਬਣਾਇਆ ਜਾਵੇਗਾ।

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਪਰਿਵਾਰ, ਇੱਕ ਟਿਕਟ ਫਾਰਮੂਲੇ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪਾਰਟੀ ਵਿੱਚ ਇੱਕ ਪਰਿਵਾਰ ਇੱਕ ਟਿਕਟ ਦਾ ਫਾਰਮੂਲਾ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਸਦੀ ਬੋਰਡ ਬਣਾਇਆ ਜਾਵੇਗਾ। ਇਹ ਬੋਰਡ ਤੈਅ ਕਰੇਗਾ ਕਿ ਕਿਸ ਖੇਤਰ ਤੋਂ ਕਿਸ ਨੂੰ ਉਮੀਦਵਾਰ ਬਣਾਇਆ ਜਾਵੇ। ਇਹ ਬੋਰਡ ਪਾਰਟੀ ਪ੍ਰਧਾਨ ਨੂੰ ਉਮੀਦਵਾਰਾਂ ਦੇ ਨਾਂ ਦਾ ਸੁਝਾਅ ਦੇਵੇਗਾ।

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਖੇਤਰੀ ਪਾਰਟੀ ਹੋਣ ਕਰਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦਾ ਹੈ। ਅਕਾਲੀ ਦਲ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ। ਪੰਜਾਬ ਤਾਂ ਹੀ ਤਰੱਕੀ ਕਰੇਗਾ ਜੇ ਇੱਥੇ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿਣਗੇ। ਸਾਡੇ ਲਈ ਪੰਜਾਬ ਦੀ ਅਮਨ-ਸ਼ਾਂਤੀ ਸਭ ਤੋਂ ਜ਼ਰੂਰੀ ਹੈ ਨਾ ਕਿ ਸਰਕਾਰ ਬਣਾਉਣਾ।

ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਰਾਜਾਂ ਨੂੰ ਵੱਧ ਅਧਿਕਾਰ ਦੇਣ ਦੀ ਗੱਲ ਕਰਦੀ ਹੈ। ਅਕਾਲੀ ਦਲ ਪੰਜਾਬ ਦੇ ਹੱਕਾਂ ਲਈ ਲੜਦਾ ਰਿਹਾ ਹੈ। ਵਿਰੋਧੀ ਪਾਰਟੀਆਂ ਵੱਲੋਂ ਸਾਡੇ ਵਿਰੁੱਧ ਝੂਠਾ ਪ੍ਰਚਾਰ ਕੀਤਾ ਗਿਆ ਜਿਸ ਕਾਰਨ ਸਾਡਾ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਸਮੇਂ ਤੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਿਹਾ ਹਾਂ। ਬੁੱਧੀਜੀਵੀਆਂ ਨਾਲ ਵੀ ਵਿਚਾਰ-ਵਟਾਂਦਰਾ ਹੋਇਆ ਹੈ। ਅਸੀਂ ਪਾਰਟੀ ਵਿੱਚ 13 ਮੁੱਦਿਆਂ ਦੀ ਪਛਾਣ ਕੀਤੀ ਹੈ। ਅਨੁਸ਼ਾਸਨ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਅਨੁਸ਼ਾਸਨੀ ਬੋਰਡ ਦਾ ਗਠਨ ਕੀਤਾ ਗਿਆ ਹੈ।

ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪਾਰਟੀ ਵਿੱਚ ਇੱਕ ਪਰਿਵਾਰ ਇੱਕ ਟਿਕਟ ਦਾ ਫਾਰਮੂਲਾ ਲਾਗੂ ਹੋਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦਾ ਸੰਸਦੀ ਬੋਰਡ ਬਣਾਇਆ ਜਾਵੇਗਾ। ਇਹ ਬੋਰਡ ਤੈਅ ਕਰੇਗਾ ਕਿ ਕਿਸ ਖੇਤਰ ਤੋਂ ਕਿਸ ਨੂੰ ਉਮੀਦਵਾਰ ਬਣਾਇਆ ਜਾਵੇ। ਇਹ ਬੋਰਡ ਪਾਰਟੀ ਪ੍ਰਧਾਨ ਨੂੰ ਉਮੀਦਵਾਰਾਂ ਦੇ ਨਾਂ ਦਾ ਸੁਝਾਅ ਦੇਵੇਗਾ।

ਉਨ੍ਹਾਂ ਕਿਹਾ ਕਿ ਹਲਕਾ ਇੰਚਾਰਜ ਦੇ ਪਰਿਵਾਰ ਵਿੱਚੋਂ ਕਿਸੇ ਨੂੰ ਵੀ ਸਰਕਾਰ ਵਿੱਚ ਕੋਈ ਥਾਂ ਨਹੀਂ ਮਿਲੇਗੀ। ਪਛੜੇ ਵਰਗ ਦੇ ਲੋਕਾਂ ਨੂੰ ਸੰਗਠਨ ਵਿੱਚ ਥਾਂ ਮਿਲੇਗੀ। ਪਾਰਟੀ ਦਾ ਜ਼ਿਲ੍ਹਾ ਪ੍ਰਧਾਨ ਕੋਈ ਚੋਣ ਨਹੀਂ ਲੜੇਗਾ। ਜੇਕਰ ਚੋਣ ਲੜਨੀ ਹੈ ਤਾਂ ਜ਼ਿਲ੍ਹਾ ਪ੍ਰਧਾਨ ਨੂੰ ਅਸਤੀਫਾ ਦੇਣਾ ਪਵੇਗਾ। ਚੋਣਾਂ ਵਿੱਚ 50 ਫੀਸਦੀ ਸੀਟਾਂ 50 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਰਾਖਵੀਆਂ ਹੋਣਗੀਆਂ। ਕੋਰ ਕਮੇਟੀ ਵਿੱਚ ਨੌਜਵਾਨ ਆਗੂਆਂ ਤੇ ਔਰਤਾਂ ਨੂੰ ਯੋਗ ਸਥਾਨ ਮਿਲੇਗਾ।

ਉਨ੍ਹਾਂ ਕਿਹਾ ਕਿ ਯੂਥ ਅਕਾਲੀ ਦਲ ਦੇ ਮੈਂਬਰ ਦੀ ਉਮਰ 35 ਸਾਲ ਤੋਂ ਘੱਟ ਹੋਏਗੀ। ਪ੍ਰਧਾਨ ਬਣਨ ਲਈ ਪੰਜ ਸਾਲ ਦੀ ਛੋਟ ਹੋਵੇਗੀ। ਉਨ੍ਹਾਂ ਕਿਹਾ ਕਿ ਅਸੀਂ ਸਿੱਖ ਸਟੂਡੈਂਟਸ ਫੈਡਰੇਸ਼ਨ ਨੂੰ ਮੁੜ ਸੁਰਜੀਤ ਕਰ ਰਹੇ ਹਾਂ। ਜਲਦੀ ਹੀ 117 ਅਬਜ਼ਰਵਰ ਹੋਣਗੇ ਜੋ 117 ਵਿਧਾਨ ਸਭਾ ਸੀਟਾਂ 'ਤੇ ਪਾਰਟੀ ਸੰਗਠਨ ਬਣਾਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਕੇਸ ਦਰਜ, ਸਮਰਥਕ 'ਤੇ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦਾ ਦੋਸ਼, ਜਾਣੋ ਪੂਰਾ ਮਾਮਲਾ

Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ

ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ

46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Advertisement
ABP Premium

ਵੀਡੀਓਜ਼

Sidhu Moosewala ਦੇ ਕਰੀਬੀ ਦੇ ਘਰ 'ਤੇ ਚੱਲੀਆਂ ਗੋਲੀਆਂ46 ਗੈਂਗਸਟਰਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ, ਪੰਜਾਬ ਪੁਲਸ ਤਿਆਰਪੰਜਾਬ ਦਾ ਪੈਸਾ ਕਿਵੇਂ ਜਾ ਰਿਹਾ ਦਿੱਲੀ? ਪ੍ਰਤਾਪ ਬਾਜਵਾ ਨੇ ਕੀਤਾ ਖ਼ੁਲਾਸਾ!ਦਿੱਲੀ 'ਚ 10% ਵੋਟਾਂ 'ਚ ਹੋਵੇਗੀ ਹੇਰਾ ਫੇਰੀ! ਅਰਵਿੰਦ ਕੇਜਰੀਵਾਲ ਦਾ ਵੱਡਾ ਖ਼ੁਲਾਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਕੇਸ ਦਰਜ, ਸਮਰਥਕ 'ਤੇ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦਾ ਦੋਸ਼, ਜਾਣੋ ਪੂਰਾ ਮਾਮਲਾ
ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਖ਼ਿਲਾਫ਼ ਕੇਸ ਦਰਜ, ਸਮਰਥਕ 'ਤੇ ਪੁਲਿਸ ਮੁਲਾਜ਼ਮ ਨੂੰ ਥੱਪੜ ਮਾਰਨ ਦਾ ਦੋਸ਼, ਜਾਣੋ ਪੂਰਾ ਮਾਮਲਾ
Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
Farmer Protest: 50 ਪਿੰਡਾਂ ਦੇ ਕਿਸਾਨ ਪਾਣੀ ਲੈ ਕੇ ਪਹੁੰਚਣਗੇ ਖਨੌਰੀ, ਡੱਲੇਵਾਲ ਦੀ ਭੁੱਖ ਹੜਤਾਲ 71ਵੇਂ ਦਿਨ ’ਚ ਦਾਖਲ, ਮਹਾਂਪੰਚਾਇਤਾਂ ਲਈ ਘੜੀ ਰਣਨੀਤੀ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
ਪੰਜਾਬ ਹੀ ਨਹੀਂ ਕੇਂਦਰ ਦੀ ਸਰਕਾਰ ਵੀ ਕਰਜ਼ਾਈ ! ਇਸ ਵਾਰ ਲਏਗੀ 15 ਲੱਖ ਕਰੋੜ ਦਾ ਕਰਜ਼ਾ, ਵਿਆਜ਼ 'ਚ ਜਾਵੇਗਾ ਆਮਦਨ ਦਾ 5ਵਾਂ ਹਿੱਸਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
46 ਗੈਂਗਸਟਰਾਂ ਨੂੰ ਲਿਆਂਦਾ ਜਾਵੇਗਾ ਪੰਜਾਬ, ਪੁਲਿਸ ਨੇ ਤਿਆਰ ਕਰ ਲਈ ਲਿਸਟ; ਜਾਣੋ ਪੂਰਾ ਮਾਮਲਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗਿਆ ਬਿਜਲੀ ਦਾ ਲੰਬਾ ਕੱਟ, 4 ਫਰਵਰੀ ਤੱਕ ਬੱਤੀ ਰਹੇਗੀ ਗੁੱਲ

ਬਜਟ ਤੋਂ ਬਾਅਦ ਪਹਿਲਾ ਵੱਡਾ ਝਟਕਾ ! ਪੈਟਰੋਲ, ਡੀਜ਼ਲ, ਦਵਾਈਆਂ ਤੇ ਇਲੈਕਟ੍ਰਾਨਿਕ ਸਮਾਨ ਸਭ ਹੋ ਜਾਵੇਗਾ ਮਹਿੰਗਾ, ਜਾਣੋ ਕੀ ਬਣੀ ਵਜ੍ਹਾ

Crime News: ਸਿੱਧੂ ਮੂਸੇਵਾਲ ਦੇ ਕਰੀਬੀ 'ਤੇ ਬਿਸ਼ਨੋਈ ਗੈਂਗ ਨੇ ਚਲਾਈਆਂ ਗੋਲ਼ੀਆਂ, 30 ਲੱਖ ਦੀ ਮੰਗੀ ਫਿਰੌਤੀ, ਪੁਲਿਸ ਨੇ ਧਾਰੀ ਚੁੱਪ !

ਖੰਡ ਜਾਂ ਸ਼ਹਿਦ? ਦੁੱਧ 'ਚ ਕੀ ਮਿਲਾ ਕੇ ਪੀਣਾ ਰਹਿੰਦਾ ਸਹੀ, ਤੁਸੀਂ ਵੀ ਜਾਣ ਲਓ

Embed widget