ਪੜਚੋਲ ਕਰੋ

ਵਜ਼ੀਫਾ ਘੁਟਾਲੇ 'ਚ ਵਿਦਿਆਰਥੀਆਂ ਨੂੰ ਸਜ਼ਾ ਕਿਉਂ? ਅਕਾਲੀ ਦਲ ਨੇ ਸੌਂਪਿਆ ਮੰਗ ਪੱਤਰ

ਅਕਾਲੀ ਦਲ ਨੇ ਕਿਹਾ ਹੈ ਕਿ ਦਲਿਤ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਦੇ ਵਜ਼ੀਫਾ ਘੁਟਾਲੇ ਦੀ ਸਜ਼ਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਉੱਚ ਅਧਿਕਾਰੀਆਂ ਨੂੰ ਮਿਲਣ ਦੀ ਬਜਾਏ ਦਲਿਤ ਵਿਦਿਆਰਥੀਆਂ ਨੂੰ ਮਿਲ ਰਹੀ ਹੈ। ਇਸ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਚਿੱਠੀ ਭੇਜ ਕੇ ਸੂਚਿਤ ਕੀਤਾ ਗਿਆ ਹੈ ਕਿ ਜਦੋਂ ਤਕ ਉਹ ਫੀਸਾਂ ਦੀ ਬਕਾਇਆ ਰਾਸ਼ੀ ਨਹੀਂ ਜਮਾਂ ਕਰਵਾਉਂਦੇ, ਉਦੋਂ ਤਕ ਉਨ੍ਹਾਂ ਨੂੰ ਡਿਗਰੀਆਂ ਨਹੀਂ ਦਿੱਤੀਆਂ ਜਾਣਗੀਆਂ।

ਚੰਡੀਗੜ੍ਹ: ਅਕਾਲੀ ਦਲ ਨੇ ਕਿਹਾ ਹੈ ਕਿ ਦਲਿਤ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਦੇ ਵਜ਼ੀਫਾ ਘੁਟਾਲੇ ਦੀ ਸਜ਼ਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਉੱਚ ਅਧਿਕਾਰੀਆਂ ਨੂੰ ਮਿਲਣ ਦੀ ਬਜਾਏ ਦਲਿਤ ਵਿਦਿਆਰਥੀਆਂ ਨੂੰ ਮਿਲ ਰਹੀ ਹੈ। ਇਸ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਚਿੱਠੀ ਭੇਜ ਕੇ ਸੂਚਿਤ ਕੀਤਾ ਗਿਆ ਹੈ ਕਿ ਜਦੋਂ ਤਕ ਉਹ ਫੀਸਾਂ ਦੀ ਬਕਾਇਆ ਰਾਸ਼ੀ ਨਹੀਂ ਜਮਾਂ ਕਰਵਾਉਂਦੇ, ਉਦੋਂ ਤਕ ਉਨ੍ਹਾਂ ਨੂੰ ਡਿਗਰੀਆਂ ਨਹੀਂ ਦਿੱਤੀਆਂ ਜਾਣਗੀਆਂ।

ਵਜ਼ੀਫਾ ਘੁਟਾਲੇ 'ਚ ਵਿਦਿਆਰਥੀਆਂ ਨੂੰ ਸਜ਼ਾ ਕਿਉਂ? ਅਕਾਲੀ ਦਲ ਨੇ ਸੌਂਪਿਆ ਮੰਗ ਪੱਤਰ

ਇਸ ਸਬੰਧੀ ਅੱਜ ਅਕਾਲੀ ਦਲ ਦੇ ਉੱਚ ਪੱਧਰੀ ਵਫਦ ਵੱਲੋਂ ਗੁਰੂ ਨਾਨਕ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾਕਟਰ ਜਸਪਾਲ ਸਿੰਘ ਨੂੰ ਮੈਮੋਰੰਡਮ ਰਾਹੀਂ ਮੰਗ ਕੀਤੀ ਗਈ ਕਿ ਆਪਣੀ ਪੜ੍ਹਾਈ ਮੁਕੰਮਲ ਕਰ ਚੁੱਕੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦਿਆਂ ਡਿਗਰੀਆਂ ਦਿੱਤੀਆਂ ਜਾਣ ਤਾਂ ਜੋ ਉਹ ਅਗਲੇਰੀ ਪੜ੍ਹਾਈ ਜਾਰੀ ਰੱਖ ਸਕਣ ਜਾਂ ਫੇਰ ਕਿਤੇ ਨੌਕਰੀ ਹਾਸਲ ਕਰ ਸਕਣ। ਅਕਾਲੀ ਦਲ ਦੇ ਐਸਸੀ ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਦੀ ਅਗਵਾਈ ਹੇਠਲੇ ਇਸ ਵਫਦ ਵਿੱਚ ਆਦਮਪੁਰ ਤੋਂ ਅਕਾਲੀ ਵਿਧਾਇਕ ਤੇ ਸੀਨੀਅਰ ਪਾਰਟੀ ਆਗੂ ਪਵਨ ਟੀਨੂੰ ਸਮੇਤ ਅਨੇਕਾਂ ਮੌਜੂਦਾ ਤੇ ਸਾਬਕਾ ਵਿਧਾਕ ਸ਼ਾਮਿਲ ਸਨ। ਅਕਾਲੀ ਆਗੂਆਂ ਨੇ ਦੱਸਿਆ ਕਿ ਇੱਕ ਪਾਸੇ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੇ ਵਜੀਫੇ ਲਈ 309 ਕਰੋੜ ਰੁਪਏ ਦੀ ਰਾਸ਼ੀ ਭੇਜੀ ਜਾ ਚੁੱਕੀ ਹੈ ਪਰ ਸੂਬਾ ਸਰਕਾਰ ਇਹ ਰਾਸ਼ੀ ਨੱਪ ਕੇ ਬੈਠੀ ਹੈ। ਅਕਾਲੀ ਆਗੂਆਂ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਇਸ ਫੈਸਲੇ ਨਾਲ ਦਸ ਹਜ਼ਾਰ ਤੋਂ ਵੱਧ ਵਿਦਿਆਰਥੀ ਪ੍ਰਭਾਵਿਤ ਹੋ ਰਹੇ ਹਨ ਪਰ ਅਕਾਲੀ ਦਲ ਇਨ੍ਹਾਂ ਵਿਦਿਆਰਥੀਆਂ ਨੂੰ ਬਣਦਾ ਹੱਕ ਦਵਾਉਣ ਲਈ ਡੱਟ ਕੇ ਸਾਥ ਦੇਵੇਗਾ।

ਟਾਪ ਹੈਡਲਾਈਨ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget