ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਮਾਮਲੇ 'ਤੇ ਅਕਾਲੀ ਦਲ ਦਾ ਤੀਜਾ ਹੱਲਾ, ਚੰਡੀਗੜ੍ਹ ਪੁਲਿਸ ਨੇ ਕੀਤਾ ਨਾਕਾਮ

ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਲਗਾਤਾਰ ਤੀਸਰੇ ਦਿਨ ਗਵਰਨਰ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਅੱਜ ਫਿਰ ਚੰਡੀਗੜ੍ਹ ਪੁਲਿਸ ਨੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਚੰਦ ਮਿੰਟਾਂ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਅੱਜ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਕਰ ਰਹੇ ਸਨ। ਉਨ੍ਹਾਂ ਨਾਲ ਪੰਜਾਹ ਤੋਂ ਵੱਧ ਅਕਾਲੀ ਵਰਕਰ ਵੀ ਪਹੁੰਚੇ ਸੀ।

ਰਾਹੁਲ ਕਾਲਾ  ਚੰਡੀਗੜ੍ਹ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਅੱਜ ਲਗਾਤਾਰ ਤੀਸਰੇ ਦਿਨ ਗਵਰਨਰ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਅੱਜ ਫਿਰ ਚੰਡੀਗੜ੍ਹ ਪੁਲਿਸ ਨੇ ਇਸ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ। ਚੰਡੀਗੜ੍ਹ ਪੁਲਿਸ ਵੱਲੋਂ ਅਕਾਲੀ ਵਰਕਰਾਂ ਨੂੰ ਚੰਦ ਮਿੰਟਾਂ ਵਿੱਚ ਹੀ ਹਿਰਾਸਤ ਵਿੱਚ ਲੈ ਲਿਆ ਗਿਆ। ਅੱਜ ਦੇ ਰੋਸ ਪ੍ਰਦਰਸ਼ਨ ਦੀ ਅਗਵਾਈ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਕਰ ਰਹੇ ਸਨ। ਉਨ੍ਹਾਂ ਨਾਲ ਪੰਜਾਹ ਤੋਂ ਵੱਧ ਅਕਾਲੀ ਵਰਕਰ ਵੀ ਪਹੁੰਚੇ ਸੀ। ਵੀਰਵਾਰ ਨੂੰ ਅਕਾਲੀ ਦਲ ਤੇ ਬੀਜੇਪੀ ਵੱਲੋਂ ਪੰਜਾਬ ਸਰਕਾਰ ਨੂੰ ਬਰਖ਼ਾਸਤ ਕਰਨ ਲਈ ਗਵਰਨਰ ਨੂੰ ਮੰਗ ਪੱਤਰ ਦਿੱਤਾ ਗਿਆ ਸੀ। ਮੈਮੋਰੰਡਮ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਬੀਜੇਪੀ ਲੀਡਰ ਮਨੋਰੰਜਨ ਕਾਲੀਆ ਸਮੇਤ ਅਕਾਲੀ ਦਲ-ਬੀਜੇਪੀ ਦੇ ਹੋਰ ਲੀਡਰ ਪਹੁੰਚੇ ਸੀ। ਗਵਰਨਰ ਨੂੰ ਮੰਗ ਪੱਤਰ ਦਿੱਤੇ ਜਾਣ ਮਗਰੋਂ ਅਕਾਲੀ ਦਲ ਨੇ ਐਲਾਨ ਕੀਤਾ ਸੀ ਕਿ ਜਦੋਂ ਤੱਕ ਪੰਜਾਬ ਸਰਕਾਰ ਖਿਲਾਫ਼ ਗਵਰਨਰ ਕੋਈ ਐਕਸ਼ਨ ਨਹੀਂ ਲੈਂਦੇ, ਉਦੋਂ ਤੱਕ ਰਾਜ ਭਵਨ ਦਾ ਘਿਰਾਓ ਕੀਤਾ ਜਾਵੇਗਾ। ਇਸੇ ਲੜੀ ਤਹਿਤ ਪਹਿਲੇ ਦਿਨ ਅਕਾਲੀ ਲੀਡਰ ਬਿਕਰਮ ਮਜੀਠੀਆ ਤੇ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਚ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। ਦੂਸਰੇ ਦਿਨ ਪ੍ਰੇਮ ਸਿੰਘ ਚੰਦੂਮਾਜਰਾ ਤੇ ਅੱਜ ਤੀਸਰੇ ਦਿਨ ਹੀਰਾ ਸਿੰਘ ਗਾਬੜੀਆ ਨੇ ਵਫ਼ਦ ਨੂੰ ਲੀਡ ਕੀਤਾ।

ਟਾਪ ਹੈਡਲਾਈਨ

Punjab AAP Reshuffles: ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
ਪੰਜਾਬ 'ਆਪ' 'ਚ ਵੱਡਾ ਫੇਰਬਦਲ, ਨਵੇਂ ਸੂਬਾ ਉਪ ਪ੍ਰਧਾਨ ਦਾ ਐਲਾਨ, ਇਨ੍ਹਾਂ ਹਲਕਿਆਂ 'ਚ ਨਵੇਂ ਇੰਚਾਰਜ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ?
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab News: ਪੰਜਾਬ ਤੋਂ ਵੱਡੀ ਖਬਰ, ਬਰਜਿੰਦਰ ਪਰਵਾਨਾ ਵੀਡੀਓ ਸ਼ੇਅਰ ਕਰ ਬੋਲਿਆ- ਸਰਕਾਰ ਕਰ ਸਕਦੀ ਐਨਕਾਊਂਟਰ, ਕਲੋਨੀ 'ਚ ਘੁੰਮ ਰਹੇ ਹਥਿਆਰਬੰਦ ਆਦਮੀ...
ਪੰਜਾਬ ਤੋਂ ਵੱਡੀ ਖਬਰ, ਬਰਜਿੰਦਰ ਪਰਵਾਨਾ ਵੀਡੀਓ ਸ਼ੇਅਰ ਕਰ ਬੋਲਿਆ- ਸਰਕਾਰ ਕਰ ਸਕਦੀ ਐਨਕਾਊਂਟਰ, ਕਲੋਨੀ 'ਚ ਘੁੰਮ ਰਹੇ ਹਥਿਆਰਬੰਦ ਆਦਮੀ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
 Barnala 'ਚ ਸਫ਼ਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ, ਸਰਕਾਰ ਵਿਰੁੱਧ ਕੀਤਾ ਜ਼ੋਰਦਾਰ ਰੋਸ ਪ੍ਰਦਰਸ਼ਨ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
Embed widget