ਪੜਚੋਲ ਕਰੋ
ਰਾਜ ਭਵਨ ਪਹੁੰਚਣ ਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਅਕਾਲੀਆਂ ਨੂੰ ਚੁੱਕਿਆ
ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮੁੱਦਾ ਸ਼੍ਰੋਮਣੀ ਅਕਾਲੀ ਦਲ ਪੂਰੇ ਜ਼ੋਰਾਂ-ਸ਼ੋਰਾਂ ਨਾਲ ਉਠਾ ਰਿਹਾ ਹੈ। ਅੱਜ ਚੌਥੇ ਦਿਨ ਗਵਰਨਰ ਹਾਊਸ ਬਾਹਰ ਅਕਾਲੀ ਦਲ ਵੱਲੋਂ ਰੋਸ ਮਾਰਚ ਕੀਤਾ ਗਿਆ ਪਰ ਪੁਲਿਸ ਨੇ ਚੰਦ ਮਿੰਟਾਂ ਵਿੱਚ ਹੀ ਅਕਾਲੀ ਵਰਕਰਾਂ ਨੂੰ ਖਦੇੜ ਦਿੱਤਾ।

ਰਾਹੁਲ ਕਾਲਾ ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦਾ ਮੁੱਦਾ ਸ਼੍ਰੋਮਣੀ ਅਕਾਲੀ ਦਲ ਪੂਰੇ ਜ਼ੋਰਾਂ-ਸ਼ੋਰਾਂ ਨਾਲ ਉਠਾ ਰਿਹਾ ਹੈ। ਅੱਜ ਚੌਥੇ ਦਿਨ ਗਵਰਨਰ ਹਾਊਸ ਬਾਹਰ ਅਕਾਲੀ ਦਲ ਵੱਲੋਂ ਰੋਸ ਮਾਰਚ ਕੀਤਾ ਗਿਆ ਪਰ ਪੁਲਿਸ ਨੇ ਚੰਦ ਮਿੰਟਾਂ ਵਿੱਚ ਹੀ ਅਕਾਲੀ ਵਰਕਰਾਂ ਨੂੰ ਖਦੇੜ ਦਿੱਤਾ।

ਹੋਰ ਪੜ੍ਹੋ























