ਪੜਚੋਲ ਕਰੋ

ਟਕਸਾਲੀਆਂ ਤੇ 'ਆਪ' ਵਿਚਾਲੇ ਟੁੱਟੀ ਗੱਲ, ਆਪਣੇ ਬਲਬੂਤੇ ਹੀ ਚੋਣ ਲੜਨ ਦਾ ਐਲਾਨ

ਲੁਧਿਆਣਾ: ਸ਼੍ਰੋਮਣੀ ਅਕਾਲੀ ਦਲ ਟਕਸਾਲੀ ਤੇ ਆਮ ਆਦਮੀ ਪਾਰਟੀ ਦੇ ਗਠਜੋੜ ਦੀਆਂ ਚਰਚਾਵਾਂ ਸਬੰਧੀ ਟਕਸਾਲੀ ਲੀਡਰ ਸੇਵਾ ਸਿੰਘ ਸੇਖਵਾਂ ਨੇ ਕਿਹਾ ਹੈ ਕਿ ਹਾਲੇ ਕਿਸੇ ਪਾਰਟੀ ਨਾਲ ਗਠਜੋੜ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਉਹ ਆਪਣੇ ਹੀ ਦਮ ’ਤੇ ਉਮੀਦਵਾਰਾਂ ਨੂੰ ਮੈਦਾਨ ਵਿੱਚ ਉਤਾਰਨਗੇ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਦਰਅਸਲ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਲੀਡਰ ਲੁਧਿਆਣਾ ਵਿੱਚ ਇੱਕ ਬੈਠਕ ਪਿੱਛੋਂ ਪ੍ਰੈੱਸ ਕਾਨਫਰੰਸ ਕਰ ਰਹੇ ਹਨ। ਇਸ ਮੌਕੇ ਆਲ ਇੰਡੀਆ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਸੰਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਸੇਖਵਾਂ ਨੇ ਕਿਹਾ ਕਿ ਅਕਾਲੀ ਦਲ (ਬ) ਡੇਰਿਆਂ ਦਾ ਸਹਾਰਾ ਲੈ ਕੇ ਸਿਆਸਤ ਕਰ ਰਿਹਾ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਨਾਲਾਇਕ ਪੁੱਤਰ ਦੱਸਿਆ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਵਜ੍ਹਾ ਕਰਕੇ ਹੀ ਅਕਾਲੀ ਦਲ ਤੀਜੇ ਨੰਬਰ ’ਤੇ ਆ ਗਿਆ ਹੈ। ਅਕਾਲੀ ਦਲ (ਬ) ਵੱਲੋਂ ਬੀਬੀ ਜਗੀਰ ਕੌਰ ਨੂੰ ਟਿਕਟ ਦਿੱਤੇ ਜਾਣ ’ਤੇ ਨਿਸ਼ਾਨਾ ਲਾਇਆ। ਉਨ੍ਹਾਂ ਕਿਹਾ ਕਿ ਇੱਕ ਡੇਰੇ ਦੀ ਮੁਖੀ ਤੇ ਆਪਣੀ ਧੀ ਦੀ ਕਾਤਲ ਨੂੰ ਟਿਕਟ ਦੇਣਾ ਅਕਾਲੀ ਦਲ (ਬ) ਲਈ ਸ਼ਰਮ ਵਾਲੀ ਗੱਲ ਹੈ। ਇਸ ਤੋਂ ਇਲਾਵਾ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਾਏ ਜਾਣ ਸਬੰਧੀ ਸੇਖਵਾਂ ਨੇ ਕਿਹਾ ਕਿ ਸਿਰਸਾ ਦਿੱਲੀ ਵਿੱਚ ਬੀਜੇਪੀ ਦੇ ਮੌਜੂਦਾ ਵਿਧਾਇਕ ਹਨ ਤੇ ਅਕਾਲੀ ਦਲ (ਬ) ਵੱਲੋਂ ਉਨ੍ਹਾਂ ਨੂੰ ਅਜਿਹੀ ਜ਼ਿੰਮੇਵਾਰੀ ਦੇਣਾ ਸੌਪਣਾ ਦੱਸਦਾ ਹੈ ਕਿ ਉਨ੍ਹਾਂ ਨੂੰ ਕਿਤੇ ਨਾ ਕਿਤੇ ਆਪਣਾ ਡਰ ਸਤਾ ਰਿਹਾ ਹੈ।

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget