ਪੜਚੋਲ ਕਰੋ

Sukhbir Badal ਨੇ 45 ਦਿਨਾਂ ਦੀ ਮੁਹਿੰਮ ਸ਼ੁਰੂ ਕਰਨ ਦਾ ਕੀਤਾ ਐਲਾਨ, ਕਾਂਗਰਸ ਤੋਂ ਬਾਅਦ ਹੁਣ ਅਕਾਲੀ ਦਲ ਦਾ ਮੋਰਚਾ

SAD to hold dharnas -  ਸੂਬੇ ਦੇ ਸਾਰੇ ਹਲਕਿਆਂ ਵਿਚ 30 ਸਤੰਬਰ ਤੋਂ 45 ਰੋਜ਼ਾ ਪੰਜਾਬ ਬਚਾਓ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਆਪ ਸਰਕਾਰ ਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਕਾਬ ਕੀਤਾ ਜਾ ਸਕੇ ਜੋ ਹਰ ਮੁਹਾਜ਼ ’ਤੇ ਫੇਲ੍ਹ ਸਾਬਤ..

ਚੰਡੀਗੜ੍ਹ  ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫੈਸਲਾ ਕੀਤਾ ਕਿ ਉਹ ਹੜ੍ਹ ਮਾਰੇ ਕਿਸਾਨਾਂ ਵਾਸਤੇ ਨਿਆਂ ਮੰਗਣ ਲਈ ਪਟਿਆਲਾ, ਮਾਨਸਾ ਤੇ ਸ਼ਾਹਕੋਟ ਵਿਚ ਧਰਨੇ ਦੇਵੇਗਾ ਕਿਉਂਕਿ ਆਮ ਆਦਮੀ ਪਾਰਟੀ ਸਰਕਾਰ ਮੁਆਵਜ਼ਾ ਦੇਣ ਤੋਂ ਇਨਕਾਰੀ ਹੈ ਤੇ ਪਾਰਟੀ ਵੱਲੋ਼ 30 ਸਤੰਬਰ ਤੋਂ 45 ਰੋਜ਼ਾ ਪੰਜਾਬ ਬਚਾਓ ਮੁਹਿੰਮ ਵੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਭ੍ਰਿਸ਼ਟ ਆਪ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਾਸਤੇ ਮਜਬੂਰ ਕੀਤਾ ਜਾ ਸਕੇ।

ਅਕਾਲੀ ਦਲ ਦੀ ਕੋਰ ਕਮੇਟੀ, ਜਿਸਦੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਨੇ ਇਹ ਵੀ ਫੈਸਲਾ ਲਿਆ ਕਿ ਮਣੀਪੁਰ ਤੇ ਨੂਹ ਵਿਚ ਪਾਰਟੀ ਵਫਦ ਭੇਜਿਅ ਜਾਵੇਗਾ ਤਾਂ ਜੋ ਹਾਲਾਤ ਦਾ ਜਾਇਜ਼ਾ ਲਿਆ ਜਾ ਸਕੇ ਤੇ ਨਸ਼ਲੀ ਹਿੰਸਾ ਦੇ ਪੀੜਤਾਂ ਵਾਸਤੇ ਇਨਸਾਫ ਮੰਗਿਆ ਜਾ ਸਕੇ।

ਪਾਰਟੀ ਨੇ ਹਰਿਆਣਾ ਦੇ ਨੂਹ ਵਿਚ ਵਾਪਰੀ ਫਿਰਕੂ ਹਿੰਸਾ ਤੇ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਨਾਕਾਮ ਰਹਿਣ ਦੀ ਨਿਖੇਧੀ ਕੀਤੀ। ਪਾਰਟੀ ਨੇ ਕੌਮੀ ਘੱਟ ਗਿਣਤੀ ਕਮਿਸ਼ਨ ਵੱਲੋਂ ਮਣੀਪੁਰ ਤੇ ਨੂਹ ਦੇ ਪੀੜਤਾਂ ਦੇ ਹਿੱਤਾਂ ਦੀ ਰਾਖੀ ਕਰਨ ਵਿਚ ਅਸਫਲ ਰਹਿਣ ਤੇ ਵਿਵਾਦ ਵਾਲੇ ਇਲਾਕਿਆਂ ਵਿਚ ਜਾਣ ਤੋਂ ਅਸਮਰਥ ਰਹਿਣ ਦੀ ਵੀ ਨਿਖੇਧੀ ਕੀਤੀ।

ਕੋਰ ਕਮੇਟੀ ਨੇ ਇਹ ਵੀ ਮੰਗ ਕੀਤੀ ਕਿ ਕੈਬਨਿਟ ਮੰਤਰੀਆਂ ਲਾਲ ਚੰਦ ਕਟਾਰੂਚੱਕ ਤੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇਕ ਬੀ ਡੀ ਪੀ ਓ ਨੂੰ ਤਰੱਕੀ ਦੇ ਕੇ ਉਸਦੀ ਬਦਲੀ ਕਰਵਾਉਣ ਤੇ ਉਸਨੂੰ ਪਠਾਨਕੋਟ ਦੇ ਏ ਡੀ ਸੀ ਦਾ ਚਾਰਜ ਦੁਆ ਕੇ  100 ਏਕੜ ਅਮੀਰ ਪੰਚਾਇਤੀ ਜ਼ਮੀਨ ਰੇਤ ਮਾਫੀਆ ਦੇ ਨਾਂ ਕਰਵਾਉਣ ਦੇ ਘੁਟਾਲੇ ਵਿਚ ਸ਼ਾਮਲ ਹੋਣ ਲਈ ਉਹਨਾਂ ਨੂੰ ਬਰਖ਼ਾਸਤ ਕੀਤਾ ਜਾਵੇ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਮੰਤਰੀਆਂ ਨੂੰ ਭਲਕੇ ਆਜ਼ਾਦੀ ਦਿਹਾੜੇ ’ਤੇ ਕੌਮੀ ਤਿਰੰਗਾ ਲਹਿਰਾਉਣ ਦੀ ਆਗਿਆ ਨਾ ਦਿੱਤੀ ਜਾਵੇ।

ਕਿਸਾਨਾਂ ਅਤੇ ਜਿਹਨਾਂ ਦੇ ਘਰ ਪਿਛਲੇ ਮਹੀਨੇ ਆਏ ਹੜ੍ਹਾਂ ਵਿਚ ਤਬਾਹ ਹੋਏ ਹਨ, ਨਾਲ ਹੋ ਰਹੇ ਅਨਿਆਂ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਾਲੇ ਤੱਕ ਕਿਸੇ ਨੂੰ ਵੀ ਕੋਈ ਮੁਆਵਜ਼ਾ ਨਹੀਂ ਮਿਲਿਆ ਜਦੋਂ ਕਿ ਕਿਸਾਨਾਂ ਦੀ ਆਰਥਿਕ ਹਾਲਾਤ ਵਿਗੜ ਗਈ ਹੈ। ਉਹਨਾਂ ਮੰਗ ਕੀਤੀ ਕਿ ਜਿਹੜੇ ਕਿਸਾਨਾਂ ਦੀ ਝੋਨੇ ਦੀ ਖੜ੍ਹੀ ਫਸਲ ਤਬਾਹ ਹੋਈ ਹੈ, ਉਹਨਾਂ ਸਾਰਿਆਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ।

ਉਹਨਾਂ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਹੜ੍ਹਾਂ ਵਿਚ ਜਿਹਨਾਂ ਦੇ ਘਰ ਨੁਕਸਾਨੇ ਗਏ ਹਨ, ਉਹਨਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਜਿਹਨਾਂ ਦੇ ਘਰ ਪੂਰੀ ਤਰ੍ਹਾਂ ਤਬਾਹ ਹੋ ਗਏ ਹਨ, ਉਹਨਾਂ ਨੂੰ 20 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ।

 ਇਹ ਵੀ ਫੈਸਲਾ ਲਿਆ ਗਿਆ ਕਿ ਸੂਬੇ ਦੇ ਸਾਰੇ ਹਲਕਿਆਂ ਵਿਚ 30 ਸਤੰਬਰ ਤੋਂ 45 ਰੋਜ਼ਾ ਪੰਜਾਬ ਬਚਾਓ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਆਪ ਸਰਕਾਰ ਤੇ ਇਸਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੇਨਕਾਬ ਕੀਤਾ ਜਾ ਸਕੇ ਜੋ ਹਰ ਮੁਹਾਜ਼ ’ਤੇ ਫੇਲ੍ਹ ਸਾਬਤ ਹੋਏ ਹਨ।

ਉਹਨਾਂ ਕਿਹਾ ਕਿ ਇਹ ਮੁਹਿੰਮ ਲੋਕ ਪੱਖੀ ਹੋਵੇਗੀ ਤੇ ਇਸ ਗੱਲ ’ਤੇ ਧਿਆਨ ਕੇਂਦਰਤ ਕਰੇਗੀ ਕਿ ਕਿਵੇਂ ਲੋਕਾਂ ਨੂੰ ਸਮਾਜ ਭਲਾਈ ਸਕੀਮਾਂ ਦੇ ਲਾਭ ਦੇਣ ਤੋਂ ਨਾਂਹ ਕੀਤੀ ਗਈ, ਨੌਜਵਾਨਾਂ ਨੂੰ ਨੌਕਰੀਆਂ ਨਹੀਂ ਮਿਲੀਆਂ, ਕਾਨੂੰਨ ਵਿਵਸਥਾ ਦੀ ਹਾਲਾਤ ਡਾਵਾਂਡੋਲ ਹੈ, ਨਸ਼ਿਆਂ ਦੀ ਬੁਰਾਈ ’ਤੇ ਨਕੇਲ ਨਹੀਂ ਕੱਸੀ ਜਾ ਸਕੀ, ਸੂਬੇ ਤੋਂ ਇੰਡਸਟਰੀ ਦਾ ਪਲਾਇਨ ਹੋਇਆ ਹੈ ਤੇ ਚੋਣ ਵਾਅਦੇ ਪੂਰੇ ਕਰਨ ਵਿਚ ਵੀ ਸਰਕਾਰ ਫੇਲ੍ਹ ਸਾਬਤ ਹੋਈ ਹੈ। ਉਦੋਂ ਤੱਕ ਇਸ ਵੇਲੇ ਪਿੰਡ ਪੱਧਰ ’ਤੇ ਚਲਰਹੇ  ਪ੍ਰੋਗਰਾਮ ਹਰ ਸੱਥ ਵਿਚ ਅਕਾਲੀ ਦਲ ਜਾਰੀ ਰਹੇਗਾ।

ਕੋਰ ਕਮੇਟੀ ਨੇ ਇਹ ਵੀ ਫੈਸਲਾ ਲਿਆ ਕਿ ਪੰਚਾਇਤੀ ਚੋਣਾਂ ਨੂੰ ਛੱਡ ਕੇ ਅਕਾਲੀ ਦਲ ਪੰਚਾਇਤ ਸੰਮਤੀ,ਜ਼ਿਲ੍ਹਾ  ਪ੍ਰੀਸ਼ਦ, ਨਿਗਮਾਂ ਤੇ ਕਮੇਟੀ ਚੋਣਾਂ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਰਲ ਕੇ ਲੜੇਗਾ। ਇਹ ਵੀ ਵੀ ਨਿਖੇਧੀ ਕੀਤੀ ਕਿ ਸਰਕਾਰ ਨੇ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ ਤੇ ਸਥਾਨਕ ਸਰਕਾਰ ਅਧੀਨ ਸੰਸਥਾਵਾਂ ਦੀਆਂ ਚੋਣਾਂ ਨਹੀਂ ਕਰਵਾਈਆਂ ਜਾ ਰਹੀਆਂ। ਕਮੇਟੀ ਨੇ ਖਾਲਸਾ ਏਡ ’ਤੇ ਐਨ ਆਈ ਏ ਦੇ ਛਾਪਿਆਂ ਤੇ ਯੂਨਾਈਟਡ ਕਿੰਗਡਮ ਦੇ ਐਮ ਪੀ ਤਨਮਨਜੀਤ ਸਿੰਘ ਢੇਸੀ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਵੀ ਨਿਖੇਧੀ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Advertisement
ABP Premium

ਵੀਡੀਓਜ਼

Khanauri Border Press Confrence | ਖਨੌਰੀ ਬਾਰਡਰ ਤੋਂ ਕਿਸਾਨਾਂ ਨੇ ਕੀਤਾ ਵੱਡਾ ਐਲ਼ਾਨ | abp sanjha|Sukhbir Badal 'ਤੇ ਹਮਲੇ ਨੂੰ ਲੈ ਕੇ ਮੁੱਖ ਮੰਤਰੀ Bhagwant Mann ਦਾ ਵੱਡਾ ਬਿਆਨJagjit Singh Dhallewal ਦੇ ਪੋਤਰੇ ਜਿਗਰਪ੍ਰੀਤ ਸਿੰਘ ਨੇ ਆਪਣੇ ਦਾਦੇ ਬਾਰੇ ਕਹਿ ਦਿੱਤੀ ਵੱਡੀ ਗੱਲਪੁਲਸ ਦੇ ਸਾਮਣੇ ਨਾਮਜਦਗੀ ਭਰਨ ਆਏ ਉਮੀਦਵਾਰਾਂ ਦੇ ਕਾਗਜ ਖੋਹ ਭੱਜੇ ਗੁੰਡੇ, ਪਟਿਆਲਾ 'ਚ ਹੋ ਗਿਆ ਵੱਡਾ ਹੰਗਾਮਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ,  ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
ਸਾਵਧਾਨ ਪੰਜਾਬੀਓ ! ਸੜਕ ਹਾਦਸਿਆਂ 'ਚ ਹਰ ਰੋਜ਼ ਕਰੀਬ 400 ਲੋਕਾਂ ਦੀਆਂ ਜਾ ਰਹੀਆਂ ਨੇ ਕੀਮਤੀ ਜਾਨਾਂ, ਸੰਸਦ 'ਚ ਗੂੰਜਿਆ ਮੁੱਦਾ ਤਾਂ ਜਾਣੋ ਗਡਕਰੀ ਨੇ ਕੀ ਕਿਹਾ ?
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Studying Abroad: ਕੋਵਿਡ ਤੋਂ ਬਾਅਦ ਹੁਣ ਫਿਰ ਤੋਂ ਵਿਦਿਆਰਥੀਆਂ ਦਾ ਵਿਦੇਸ਼ ਜਾਣ ਦਾ ਵੱਧਿਆ ਰੁਝਾਨ! ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਲੰਡਨ 'ਚ ਵੀ ਕਿਸਾਨ ਕਰ ਰਹੇ ਨੇ ਪ੍ਰਦਰਸ਼ਨ, ਉੱਥੇ ਤਾਂ ਨਹੀਂ ਵਰਤੀ ਗਈ ਤਾਕਤ ਫਿਰ BJP ਇੱਥੋਂ ਦੇ ਕਿਸਾਨਾਂ ਤੋਂ ਕਿਉਂ ਡਰ ਰਹੀ, ਬਾਜਵਾ ਨੇ ਪੁੱਛਿਆ ਵੱਡਾ ਸਵਾਲ
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Farmer Protest: ਡੱਲੇਵਾਲ ਨੇ ਖ਼ੂਨ ਨਾਲ ਦਸਤਖ਼ਤ ਕਰਕੇ PM ਮੋਦੀ ਨੂੰ ਭੇਜੀ ਚਿੱਠੀ, ਕਿਹਾ-ਮੇਰੀ ਕੁਰਬਾਨੀ ਲਈ ਰਹੋ ਤਿਆਰ, ਜੇ ਮੈਂ ਮਰ ਗਿਆ ਤਾਂ....
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Punjab News: ਸੁਖਬੀਰ ਬਾਦਲ 'ਤੇ ਹਮਲੇ ਮਗਰੋਂ ਸਹਿਮੇ ਸਿਆਸੀ ਤੇ ਧਾਰਮਿਕ ਲੀਡਰ, ਹੁਣ ਸੁਰੱਖਿਆ ਪਹਿਰਾ ਵਧਾਉਣ ਦੀ ਤਿਆਰੀ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Farmers Protest: ਅਨਾਜ ਮੰਡੀਆਂ ਤਬਾਹ ਹੋ ਜਾਣਗੀਆਂ ਤੇ ਸਰਕਾਰੀ ਖ਼ਰੀਦ ਪ੍ਰਣਾਲੀ ਖ਼ਤਮ ਹੋ ਜਾਵੇਗੀ, ਉਗਰਾਹਾਂ ਨੇ ਕੇਂਦਰ ਦੀ ਪਲਾਨਿੰਗ ਬਾਰੇ ਕੀਤਾ ਵੱਡਾ ਖੁਲਾਸਾ
Punjab Holidays: ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
ਪੰਜਾਬ ਸਰਕਾਰ ਵੱਲੋਂ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਅਦਾਰੇ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Diljit Dosanjh: ਪੱਗ ਵਾਲੇ ਸਰਦਾਰ ਦਾ ਦੁਨੀਆਂ ਭਰ 'ਚ ਡੰਕਾ! ਦਿਲਜੀਤ ਦੋਸਾਂਝ ਨੇ ਸ਼ਾਹਰੁਖ ਖਾਨ ਨੂੰ ਪਿਛਾੜਿਆ
Embed widget