ਪੜਚੋਲ ਕਰੋ
Advertisement
(Source: ECI/ABP News/ABP Majha)
ਅਕਾਲੀ ਦਲ ਦੀ ਚੇਤਾਵਨੀ, ਜੇ ਸਿਹਤ ਮੰਤਰੀ ਖਿਲਾਫ ਨਹੀਂ ਹੋਈ ਕਾਰਵਾਈ ਤਾਂ...
ਇਸ ਦੌਰਾਨ ਅਕਾਲੀ ਦਲ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਕੈਪਟਨ ਸਰਕਾਰ ਨੇ ਬਲਬੀਰ ਸਿੱਧੂ ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਤਾਂ 15 ਜੂਨ ਨੂੰ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦੇ ਬਾਹਰ ਪ੍ਰਦਰਸ਼ਨ ਕਰਨਗੇ।
ਚੰਡੀਗੜ੍ਹ: ਵੈਕਸੀਨ ਦਾ ਕਥਿਤ ਘੁਟਾਲਾ ਪੰਜਾਬ ਸਰਕਾਰ ਲਈ ਮੁਸੀਬਤ ਬਣਦਾ ਜਾ ਰਿਹਾ ਹੈ। ਪ੍ਰਾਈਵੇਟ ਹਸਪਤਾਲਾਂ ਨੂੰ ਵੈਕਸੀਨ ਵੇਚੇ ਜਾਣ ਮਗਰੋਂ ਵਿਰੋਧੀ ਧਿਰਾਂ ਕਾਂਗਰਸ ਖਿਲਾਫ ਹੱਲਾ ਬੋਲ ਰਹੀਆਂ ਹਨ। ਬੀਤੇ ਕੱਲ੍ਹ ਆਮ ਆਦਮੀ ਪਾਰਟੀ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਦਾ ਘਿਰਾਓ ਕੀਤਾ ਸੀ ਤੇ ਅੱਜ ਯਾਨੀ ਸੋਮਵਾਰ ਨੂੰ ਅਕਾਲੀ ਦਲ ਵੱਲ ਇਸ ਮੁੱਦੇ ਤੇ ਧਰਨਾ ਪ੍ਰਦਰਸ਼ਨ ਕੀਤਾ ਗਿਆ।
ਇਸ ਦੌਰਾਨ ਅਕਾਲੀ ਦਲ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਕੈਪਟਨ ਸਰਕਾਰ ਨੇ ਬਲਬੀਰ ਸਿੱਧੂ ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਕੀਤੀ ਤਾਂ 15 ਜੂਨ ਨੂੰ ਅਕਾਲੀ ਦਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ ਦੇ ਬਾਹਰ ਪ੍ਰਦਰਸ਼ਨ ਕਰਨਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸੰਗਰੂਰ
ਦੇਸ਼
ਦੇਸ਼
Advertisement