ਪੜਚੋਲ ਕਰੋ

ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਰਾਖਵੇਂਕਰਨ ਨੀਤੀ 'ਚ ਕੋਈ ਛੇੜਛਾੜ ਨਾ ਕਰਨ ਦੀ ਕੀਤੀ ਅਪੀਲ

ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਫੌਰੀ ਤੌਰ ਤੇ ਐਲਾਨ ਕਰੇ ਕੀ ਉਹ ਸਰਕਾਰੀ ਨੌਕਰੀ ਵਿੱਚ ਨਿਯੁਕਤੀ ਅਤੇ ਤਰੱਕੀ ਲਈ ਮੌਜੂਦਾ ਰਿਜ਼ਰਵੇਸ਼ਨ ਨੀਤੀ ਨਾਲ ਕੋਈ ਛੇੜ ਛਾੜ ਨਹੀਂ ਕਰੇਗੀ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਫੌਰੀ ਤੌਰ ਤੇ ਇਹ ਐਲਾਨ ਕਰੇ ਕੀ ਉਹ ਸਰਕਾਰੀ ਨੌਕਰੀ ਵਿੱਚ ਨਿਯੁਕਤੀ ਅਤੇ ਤਰੱਕੀ ਲਈ ਮੌਜੂਦਾ ਰਿਜ਼ਰਵੇਸ਼ਨ ਨੀਤੀ ਨਾਲ ਕੋਈ ਛੇੜ ਛਾੜ ਨਹੀਂ ਕਰੇਗੀ। ਸਾਬਕਾ ਸਪੀਕਰ ਡਾ. ਚਰਨਜੀਤ ਸਿੰਘ ਅਟਵਾਲ ਨੇ ਅੱਜ ਪੰਜਾਬ ਸਰਕਾਰ ਨੂੰ ਤੁਰੰਤ ਇਹ ਐਲਾਨ ਕਰਨ ਲਈ ਕਿਹਾ ਹੈ।ਉਹਨਾਂ ਐਸਸੀ / ਐਸਟੀ ਭਾਈਚਾਰਿਆਂ ਦੇ ਬੁਨਿਆਦੀ ਅਧਿਕਾਰਾਂ ਦੀ ਰਾਖੀ ਲਈ ਸਰਕਾਰ ਨੂੰ ਇਹ ਅਪੀਲ ਕੀਤੀ। ਉਨ੍ਹਾਂ ਕਿਹਾ "ਐਸਸੀ / ਐਸਟੀ ਭਾਈਚਾਰਿਆਂ ਨੂੰ ਦਿੱਤਾ ਰਾਖਵਾਂਕਰਨ ਸੁਪਰੀਮ ਕੋਰਟ ਦੇ ਤਾਜ਼ਾ ਫੈਸਲੇ ਦੇ ਬਾਵਜੂਦ ਕਿਸੇ ਵੀ ਤਰੀਕੇ ਨਾਲ ਤਬਦੀਲ ਨਹੀਂ ਕੀਤਾ ਜਾਣਾ ਚਾਹੀਦਾ। ਜਿਸ ਵਿੱਚ ਕਿਹਾ ਗਿਆ ਹੈ ਕਿ ਰਾਜ ਸਰਕਾਰ ਕਾਨੂੰਨੀ ਤੌਰ 'ਤੇ ਸਰਕਾਰੀ ਨੌਕਰੀਆਂ ਅਤੇ ਤਰੱਕੀਆਂ ਵਿੱਚ ਰਾਖਵਾਂਕਰਨ ਮੁਹੱਈਆ ਕਰਵਾਉਣ ਦੇ ਪਾਬੰਦ ਨਹੀਂ ਹੈ।" ਪੰਜਾਬ ਸਰਕਾਰ ਨੂੰ ਤੁਰੰਤ ਐਲਾਨ ਕਰਨਾ ਚਾਹੀਦਾ ਹੈ ਕਿ ਉਹ ਮੌਜੂਦਾ ਰਾਖਵਾਂਕਰਨ ਨੀਤੀ ਤੇ ਕਾਇਮ ਰਹੇਗੀ, ਤਾਂ ਜੋ ਐਸਸੀ/ਐਸਟੀ ਲੋਕਾਂ ਦੇ ਮਨਾਂ ਵਿੱਚ ਪੈਦਾ ਹੋਏ ਡਰ ਨੂੰ ਦੂਰ ਕੀਤਾ ਜਾਵੇ। ਉਨ੍ਹਾਂ ਕਿਹਾ "ਇਸ ਦੇ ਨਾਲ ਹੀ ਅਸੀਂ ਉਮੀਦ ਕਰਦੇ ਹਾਂ ਕਿ ਕੇਂਦਰ ਨੂੰ ਵੀ ਉਸੇ ਤਰ੍ਹਾਂ ਦਖਲ ਦੇਣਾ ਚਾਹੀਦਾ ਹੈ ਜਿਸ ਤਰ੍ਹਾਂ ਉਸ ਨੇ ਐਸਸੀ/ਐਸਟੀ ਅੱਤਿਆਚਾਰ ਰੋਕੂ ਐਕਟ ਸਮੇਂ ਕੀਤਾ ਸੀ। ਜਦੋਂ ਸੁਪਰੀਮ ਕੋਰਟ ਨੇ ਉਸ ਐਕਟ ਨੂੰ ਕਮਜ਼ੋਰ ਕਰ ਦਿੱਤਾ ਸੀ। ਅਟਵਾਲ ਨੇ ਕਿਹਾ ਕਿ ਓਦੋਂ ਸੰਸਦ ਵਿੱਚ ਇੱਕ ਦਿਨ ਦਾ ਵਾਧਾ ਕੀਤਾ ਗਿਆ ਅਤੇ ਕਾਨੂੰਨ ਦੀ ਸਥਿਤੀ ਕਾਇਮ ਰੱਖੀ ਗਈ। ਅਜਿਹੀ ਸਕਾਰਾਤਮਕ ਕਾਰਵਾਈ ਦੀ ਹੁਣ ਵੀ ਲੋੜ ਹੈ। ਅਟਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੱਕਾ ਵਿਸ਼ਵਾਸ ਰੱਖਦੀ ਹੈ ਕਿ ਰਾਖਵਾਂਕਰਨ ਦਾ ਬਚਾਅ ਹੋਣਾ ਚਾਹਿਦਾ ਹੈ। ਜਿਵੇਂ ਕਿ ਸੰਵਿਧਾਨ ਦੇ ਆਰਟੀਕਲ 14,15 ਅਤੇ 16 (4) ਵਿੱਚ ਦਰਜ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨਾ ਐਸਸੀ ਭਾਈਚਾਰੇ ਲਈ ਬਹੁਤ ਵੱਡੀ ਬੇਇਨਸਾਫੀ ਹੋਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਪੂਰੀ ਕੋਸ਼ਿਸ਼ ਕਰੇਗੀ ਤਾਂ ਜੋ ਇਹ ਅਧਿਕਾਰ ਐਸਸੀ ਭਾਈਚਾਰੇ ਤੋਂ ਖੋਹਿਆ ਨਾ ਜਾ ਸਕੇ।

ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget