ਪੜਚੋਲ ਕਰੋ

ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਟਲਿਆ ਅਕਾਲੀ ਦਲ

ਚੰਡੀਗੜ੍ਹ: ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ ਸਭਾ ਵਿੱਚ ਬਹਿਸ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਸਦਨ 'ਚ ਵਾਕਆਊਟ ਕਰ ਦਿੱਤਾ। ਅਕਾਲੀ ਦਲ ਨੇ ਇਸ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਸਰਕਾਰੀ ਕਮਿਸ਼ਨ ਕਰਾਰ ਦਿੰਦਿਆਂ ਬਹਿਸ ਤੋਂ ਪਾਸਾ ਵੱਟ ਲਿਆ।   ਵਾਕਆਊਟ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਸ਼ਬਦੀ ਭੇੜ ਵੀ ਹੋਇਆ। ਕੈਪਟਨ ਦੇ ਤਿੱਖੇ ਤੇਵਰਾਂ ਮਗਰੋਂ ਸੁਖਬੀਰ ਬਾਦਲ ਨੇ ਆਪਣੇ ਸਾਥੀ ਵਿਧਾਇਕਾਂ ਨਾਲ ਸਦਨ ਵਿੱਚੋਂ ਵਾਕਆਊਟ ਕਰ ਦਿੱਤਾ। ਬਾਅਦ ਵਿੱਚ ਅਕਾਲੀ ਦਲ ਖਿਲਾਫ ਨਿੰਦਾ ਮਤਾ ਪਾਸ ਕੀਤਾ ਗਿਆ। ਇਹ ਮਤਾ ਵਿਰੋਧੀ ਧਿਰ ਵੱਲੋਂ ਲਿਆਂਦਾ ਗਿਆ ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਇਹ ਮਤਾ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ ਦੀ ਬੇਅਦਬੀ ਕਰਨ ਖਿਲਾਫ ਪਾਸ ਕੀਤਾ ਗਿਆ। ਮਤੇ ਵਿੱਚ ਕਿਹਾ ਗਿਆ ਕਿ ਅਕਾਲੀ ਦਲ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਦਰਅਸਲ ਰਿਪੋਰਟ 'ਚ ਬਾਦਲਾਂ ਦਾ ਨਾਂ ਆਉਣ ਤੋਂ ਬਾਅਦ ਸੁਖਬੀਰ ਬਾਦਲ ਲਗਾਤਾਰ ਇਸ ਰਿਪੋਰਟ ਦਾ ਵਿਰੋਧ ਕਰ ਰਹੇ ਹਨ। ਬੇਅਦਬੀ ਮਾਮਲਿਆਂ 'ਤੇ ਜਸਸਿਟ ਰਣਜੀਤ ਸਿੰਘ (ਸੇਵਾਮੁਕਤ) ਕਮਿਸ਼ਨ ਵੱਲੋਂ ਰਿਪੋਰਟ ਕੱਲ੍ਹ ਵਿਧਾਨ ਸਭਾ 'ਚ ਸੌਂਪ ਦਿੱਤੀ ਗਈ ਸੀ। ਅੱਜ ਇਸ ਰਿਪਰੋਟ 'ਤੇ ਦੋ ਘੰਟੇ ਬਹਿਸ ਰੱਖੀ ਗਈ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪਟਾਕੇ ਚਲਾ ਰਹੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ, 6 ਮਹੀਨੇ ਪਹਿਲਾਂ ਹੋਇਆ ਸੀ ਵਿਆਹ; ਮੱਚੀ ਸਨਸਨੀ

ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026

Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ

Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ

Embed widget