ਪੜਚੋਲ ਕਰੋ

ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ ਅਕਾਲੀ ਦਲ ਨੇ ਮੋਰਚਾ ਸੰਭਾਲਿਆ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸ਼ੁਰੂ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਨੇ ਮੋਰਚਾ ਸੰਭਾਲ ਲਿਆ ਹੈ। ਅੱਜ ਪਹਿਲੇ ਦਿਨ ਰਾਜਪਾਲ ਦੇ ਭਾਸ਼ਨ ਵਿੱਚ ਹੀ ਅਕਾਲੀ ਦਲ ਨੇ ਵਾਕਆਊਟ ਕਰ ਦਿੱਤਾ। ਅਕਾਲੀ ਦਲ ਦੇ ਵਿਧਾਇਕਾਂ ਨੇ ਸਦਨ ਦੇ ਬਾਹਰ ਧਰਨਾ ਲਾ ਦਿੱਤਾ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਰਹੇ। ਯਾਦ ਰਹੇ ਇਸ ਵਾਰ ਸੱਤਾਧਿਰ ਕਾਂਗਰਸ ਨੂੰ ਘੇਰਨ ਲਈ ਵਿਰੋਧੀ ਧਿਰ ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਵਿਚਾਲੇ ਦੌੜ ਲੱਗੀ ਹੋਈ ਹੈ। ਅੱਜ ਜਿਵੇਂ ਹੀ ਰਾਜਪਾਲ ਦਾ ਭਾਸ਼ਨ ਸ਼ੁਰੂ ਹੋਇਆ ਤਾਂ ਸਾਬਕਾ ਵਿੱਚ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਅਕਾਲੀ ਵਿਧਾਇਕਾਂ ਨੇ ਸੈਸ਼ਨ ਦਾ ਵਾਕਆਊਟ ਕਰ ਦਿੱਤਾ। ਢੀਂਡਸਾ ਨੇ ਕਿਹਾ ਕਿ ਰਾਜਪਾਲ ਨੂੰ ਆਪਣੇ ਭਾਸ਼ਨ ਵਿੱਚ ਕਾਂਗਰਸ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਨੇ ਚਾਹੀਦੇ ਸੀ। ਅਕਾਲੀ ਦਲ ਨੇ ਕਾਂਗਰਸ ਵੱਲੋਂ ਪੰਜਾਬ ਨੂੰ ਦਿੱਤੀ ਹਰ ਰਾਹਤ 'ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਚਾਹੇ ਕਿਸਾਨੀ ਕਰਜ਼ਾ ਦੇਖੋ ਚਾਹੇ ਅਧਿਆਪਕਾਂ ਦਾ ਮੁੱਦਾ, ਪੰਜਾਬ ਸਰਕਾਰ ਫੇਲ੍ਹ ਨਜ਼ਰ ਆ ਰਹੀ ਹੈ। ਅਕਾਲੀ ਦਲ ਵੇਲੇ ਦੇ 31000 ਕਰੋੜ ਦੇ ਕਰਜ਼ੇ ਬਾਰੇ ਵਿੱਤ ਕਮਿਸ਼ਨ ਵੱਲੋਂ ਕਮੇਟੀ ਦਾ ਗਠਨ ਕਰਨ 'ਤੇ ਢੀਂਡਸਾ ਨੇ ਕਿਹਾ ਕੀ ਅਕਾਲੀ ਦਲ ਨੇ ਵਿੱਤ ਕਮਿਸ਼ਨ ਦੇ ਚੇਅਰਮੈਨ ਐਸਕੇ ਸਿੰਘ ਕੋਲ ਮੁੱਦਾ ਚੁੱਕਿਆ ਸੀ। ਐਨਕੇ ਸਿੰਘ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਕਰਜ਼ੇ ਦਾ ਜ਼ਰੂਰ ਕੋਈ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਾਂਗਰਸ ਉਂਝ ਹੀ ਇਕੱਤੀ ਹਜ਼ਾਰ ਕਰੋੜ ਦੇ ਕਰਜ਼ੇ ਦਾ ਕ੍ਰੈਡਿਟ ਲੈਣ ਦੀ ਕੋਸ਼ਿਸ਼ ਕਰ ਰਹੀ ਹੈ।

ਟਾਪ ਹੈਡਲਾਈਨ

ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਚੰਨੀ-ਵੜਿੰਗ ਵਿਚਾਲੇ ਦਰਾਰ ਹਟਾਉਣ ਦੀ ਜ਼ਿੰਮੇਵਾਰੀ ਨਰੇਸ਼ ਅਰੋੜਾ ਨੂੰ, ਕਰਨਾਟਕ 'ਚ ਵੀ ਕਰਵਾ ਚੁੱਕੇ ਸਮਝੌਤਾ; ਮੱਚੀ ਹਲਚਲ
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...
Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
Embed widget