ਪੜਚੋਲ ਕਰੋ

ਸੁਖਬੀਰ ਬਾਦਲ ਬਠਿੰਡਾ ਤੇ ਫਿਰੋਜ਼ਪੁਰ ਤੋਂ ਪੱਤੇ ਖੋਲ੍ਹਣ ਲਈ ਤਿਆਰ

ਸੁਖਬੀਰ ਬਾਦਲ ਨੇ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੂੰ 'ਬੈਸਟ ਆਫ ਲੱਕ' ਕਿਹਾ। ਮੰਨਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਨੂੰ ਹਰਸਿਮਰਤ ਬਾਦਲ ਹੀ ਟੱਕਰ ਦੇਵੇਗੀ। ਫਿਰੋਜ਼ਪੁਰ ਤੋਂ ਸੁਖਬੀਰ ਬਾਦਲ ਖੁਦ ਚੋਣ ਲੜ ਸਕਦੇ ਹਨ।

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਪਾਰਟੀ ਕੱਲ੍ਹ ਪੰਜਾਬ ਦੀਆਂ ਅਹਿਮ ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਕਰੇਗੀ। ਅਕਾਲੀ ਦਲ ਉਡੀਕ ਰਿਹਾ ਸੀ ਕਿ ਦੋਵਾਂ ਸੀਟਾਂ ਤੋਂ ਕਾਂਗਰਸ ਕਿਸ ਨੂੰ ਉਮੀਦਵਾਰ ਬਣਾਉਂਦੀ ਹੈ। ਕਾਂਗਰਸ ਵੱਲੋਂ ਫਿਰੋਜ਼ਪੁਰ ਤੋਂ ਸ਼ੇਰ ਸਿੰਘ ਗੁਬਾਇਆ ਤੇ ਬਠਿੰਡਾ ਤੋਂ ਰਾਜਾ ਵੜਿੰਗ ਨੂੰ ਉਮੀਦਵਾਰ ਬਣਾਉਣ ਮਗਰੋਂ ਹੁਣ ਅਕਾਲੀ ਦਲ ਆਪਣੇ ਪੱਤੇ ਖੋਲ੍ਹੇਗਾ। ਸੁਖਬੀਰ ਬਾਦਲ ਨੇ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਰਾਜਾ ਵੜਿੰਗ ਨੂੰ 'ਬੈਸਟ ਆਫ ਲੱਕ' ਕਿਹਾ। ਮੰਨਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਨੂੰ ਹਰਸਿਮਰਤ ਬਾਦਲ ਹੀ ਟੱਕਰ ਦੇਵੇਗੀ। ਫਿਰੋਜ਼ਪੁਰ ਤੋਂ ਸੁਖਬੀਰ ਬਾਦਲ ਖੁਦ ਚੋਣ ਲੜ ਸਕਦੇ ਹਨ। ਇਹ ਵੀ ਪੜ੍ਹੋ- ਕੈਪਟਨ ਨਾਲ ਜੱਫੀ ਮਗਰੋਂ ਮੰਨ ਗਏ ਕੇਪੀ, ਚੌਧਰੀ ਦਾ ਦੇਣਗੇ ਡਟਕੇ ਸਾਥ ਦੱਸ ਦੇਈਏ ਸੁਖਬੀਰ ਬਾਦਲ ਸੋਮਵਾਰ ਨੂੰ ਵਾਰਡ ਵਾਈਜ਼ ਵਰਕਰਾਂ ਨਾਲ ਮੀਟਿੰਗ ਕਰਨ ਲਈ ਸੰਗਰੂਰ ਪੁੱਜੇ ਹੋਏ ਸਨ। ਇਸ ਦੌਰਾਨ ਸੁਖਬੀਰ ਬਾਦਲ ਨੇ ਕਿਹਾ ਕਿ ਅੱਜਕਲ੍ਹ ਸਿਆਸਤ ਵਿੱਚ ਜ਼ਰੂਰੀ ਮੁੱਦੇ ਨਹੀਂ ਉਠਾਏ ਜਾ ਰਹੇ। ਕਾਂਗਰਸ ਨੇ ਪਿਛਲੇ ਦੋ ਸਾਲਾਂ ਦੌਰਾਨ ਕੁਝ ਨਹੀਂ ਕੀਤਾ ਜਦਕਿ ਪਿਛਲੇ 70 ਸਾਲਾਂ ਤੋਂ ਕਾਂਗਰਸ 'ਗ਼ਰੀਬੀ ਹਟਾਓ ਤੇ ਰੁਜ਼ਗਾਰ ਲਿਆਓ' ਦਾ ਨਾਅਰਾ ਦੇ ਰਹੀ ਹੈ। ਇਹ ਵੀ ਪੜ੍ਹੋ- ‘ਚੌਕੀਦਾਰ ਚੋਰ ਹੈ’? ਰਾਹੁਲ ਨੇ ਸੁਪਰੀਮ ਕੋਰਟ ਨੂੰ ਦੱਸਿਆ, ਬੱਸ ਗਰਮਾ-ਗਰਮੀ 'ਚ ਕਿਹਾ ਗਿਆ... ਇਸ ਦੇ ਨਾਲ ਹੀ ਸੁਖਬੀਰ ਬਾਦਲ ਨੇ ਕੁੰਵਰ ਵਿਜੇ ਪ੍ਰਤਾਪ ਦੇ ਮੁੱਦੇ ਬਾਰੇ ਕਿਹਾ ਕਿ ਉਹ ਇਸ ਬਾਰੇ ਕੁਝ ਨਹੀਂ ਬੋਲ ਸਕਦੇ ਕਿਉਂਕਿ ਕਾਂਗਰਸ ਪਿਛਲੇ ਦੋ ਸਾਲਾਂ ਦੀ ਗੱਲ ਤਾਂ ਕਰ ਨਹੀਂ ਰਹੀ, ਸਿਰਫ ਕੁੰਵਰ ਵਿਜੇ ਪ੍ਰਤਾਪ ਦੇ ਮੁੱਦੇ ਦਾ ਹੀ 'ਇਸ਼ੂ' ਬਣਾਇਆ ਹੋਇਆ ਹੈ। ਇਹ ਵੀ ਪੜ੍ਹੋ- 'ਆਪ' 'ਤੇ ਨਹੀਂ ਹੋ ਰਹੀ ਡਾਲਰਾਂ ਦੀ ਬਾਰਸ਼! ਫੰਡਾਂ ਦੀ ਘਾਟ ਦੂਰ ਕਰਨ ਲਈ ਨਵਾਂ ਜੁਗਾੜ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ
Embed widget