ਪੜਚੋਲ ਕਰੋ

ਬੇਅਦਬੀ ਮਾਮਲਿਆਂ 'ਤੇ CBI ਦੀ ਕਲੋਜ਼ਰ ਰਿਪੋਰਟ ਖ਼ਿਲਾਫ਼ ਡਟਿਆ ਅਕਾਲੀ ਦਲ, ਅਮਿਤ ਸ਼ਾਹ ਕੋਲ ਜਾਏਗਾ ਮਾਮਲਾ

ਸੁਖਬੀਰ ਬਾਦਲ ਨੇ ਕਿਹਾ ਕਿ ਅਦਾਲਤ ਵਿੱਚ ਰਿਪੋਰਟ ਨੂੰ ਚੈਲੰਜ ਕਰਨ ਲਈ ਵਕੀਲਾਂ ਦੀ ਟੀਮ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਨੂੰ ਵੀ ਇਸ ਮਾਮਲੇ ਵਿੱਚ ਬੇਨਤੀ ਕੀਤੀ ਜਾਏਗੀ ਕਿ ਸੀਬੀਆਈ ਦੀ ਰਿਪੋਰਟ ਨੂੰ ਵਾਪਸ ਲਿਆ ਜਾਵੇ।

ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਜੁੜੇ ਕੇਸ ਵਿੱਚ ਸੀਬੀਆਈ ਵੱਲੋਂ ਦਾਖ਼ਲ ਕਲੋਜ਼ਰ ਰਿਪੋਰਟ ਦੇ ਮੁੱਦੇ 'ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੰਗਲਵਾਰ ਨੂੰ ਕੋਰ ਕਮੇਟੀ ਦੀ ਹੰਗਾਮੀ ਬੈਠਕ ਬੁਲਾਈ ਗਈ। ਸ਼੍ਰੋਮਣੀ ਅਕਾਲੀ ਦਲ ਨੇ ਇਸ ਕਲੋਜ਼ਰ ਰਿਪੋਰਟ ਨੂੰ ਸਿਰਿਓਂ ਨਕਾਰ ਦਿੱਤਾ ਹੈ। ਕੋਰ ਕਮੇਟੀ ਦੀ ਬੈਠਕ ਵਿੱਚ ਇਹ ਫੈਸਲਾ ਕੀਤਾ ਗਿਆ ਕਿ ਪਾਰਟੀ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਅਦਾਲਤ ਵਿੱਚ ਚੁਣੌਤੀ ਦਏਗੀ। ਬੈਠਕ ਦੀ ਪ੍ਰਧਾਨਗੀ ਕਰ ਰਹੇ ਸੁਖਬੀਰ ਬਾਦਲ ਨੇ ਕਿਹਾ ਕਿ ਅਦਾਲਤ ਵਿੱਚ ਰਿਪੋਰਟ ਨੂੰ ਚੈਲੰਜ ਕਰਨ ਲਈ ਵਕੀਲਾਂ ਦੀ ਟੀਮ ਤਿਆਰ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਅਮਿਤ ਸ਼ਾਹ ਨੂੰ ਵੀ ਇਸ ਮਾਮਲੇ ਵਿੱਚ ਬੇਨਤੀ ਕੀਤੀ ਜਾਏਗੀ ਕਿ ਸੀਬੀਆਈ ਦੀ ਰਿਪੋਰਟ ਨੂੰ ਵਾਪਸ ਲਿਆ ਜਾਵੇ। ਕਾਂਗਰਸ ਦੇ ਇਲਜ਼ਾਮਾਂ 'ਤੇ ਸੁਖਬੀਰ ਬਾਦਲ ਨੇ ਕਿਹਾ ਕਾਂਗਰਸ ਖ਼ੁਦ ਧਰਮ ਦੀ ਦੋਸ਼ੀ ਹੈ, ਫਿਰ ਉਹ ਕਿਸ ਤਰੀਕੇ ਨਾਲ ਸ਼੍ਰੋਮਣੀ ਅਕਾਲੀ ਦਲ 'ਤੇ ਇਲਜ਼ਾਮ ਲਾ ਸਕਦੀ ਹੈ? ਬਾਦਲ ਨੇ ਕਿਹਾ ਕਿ ਅਕਾਲੀ ਦਲ ਪਾਰਟੀ ਪੂਰਾ ਜ਼ੋਰ ਲਾਏਗੀ ਕਿ ਬਰਗਾੜੀ ਦੇ ਦੋਸ਼ੀਆਂ ਨੂੰ ਅੰਜਾਮ ਤੱਕ ਪਹੁੰਚਾਇਆ ਜਾ ਸਕੇ।

ਟਾਪ ਹੈਡਲਾਈਨ

CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ
CM ਭਗਵੰਤ ਮਾਨ ਬੋਲੇ ਕਿਸੇ ਵੀ ਅਸਲੀ ਵੋਟਰ ਦੀ ਵੋਟ ਨਹੀਂ ਕੱਟੀ ਜਾਵੇਗੀ , 90% ਵੋਟਰਾਂ ਦੀ ਮੈਪਿੰਗ ਮੁਕੰਮਲ
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab Cabinet Meeting : ਥੋੜੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
Punjab Cabinet Meeting : ਥੋੜੀ ਦੇਰ 'ਚ ਸ਼ੁਰੂ ਹੋਵੇਗੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਕਈ ਵੱਡੇ ਫ਼ੈਸਲਿਆਂ 'ਤੇ ਲੱਗ ਸਕਦੀ ਹੈ ਮੋਹਰ
Punjab News: 'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਜਿਨ੍ਹਾਂ ਮਹਿਲਾਵਾਂ ਦੇ ਖਾਤਿਆਂ 'ਚ ਨਹੀਂ ਆਈ 3 ਮਹੀਨਿਆਂ ਦੀ ਰਕਮ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ: 24 ਘੰਟਿਆਂ ਦੇ ਅੰਦਰ...
'ਮਾਵਾਂ-ਧੀਆਂ ਸਤਿਕਾਰ ਯੋਜਨਾ' ਤਹਿਤ ਜਿਨ੍ਹਾਂ ਮਹਿਲਾਵਾਂ ਦੇ ਖਾਤਿਆਂ 'ਚ ਨਹੀਂ ਆਈ 3 ਮਹੀਨਿਆਂ ਦੀ ਰਕਮ, ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ: 24 ਘੰਟਿਆਂ ਦੇ ਅੰਦਰ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਪੰਜਾਬ ਆਪ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਹਲਕਾ ਸੰਗਠਨ ਇੰਚਾਰਜ...
Punjab News: ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
ਐਕਸ਼ਨ ਮੋਡ 'ਚ ਪੁਲਿਸ ਪ੍ਰਸ਼ਾਸਨ, ਕਈ ਥਾਣਿਆਂ ਦੇ SHO ਦੇ ਹੋਏ ਤਬਾਦਲੇ; ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ; ਵੇਖੋ ਲਿਸਟ...
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
Embed widget