ਪੜਚੋਲ ਕਰੋ
ਅਕਾਲੀ ਦਲ ਨੂੰ ਕਿਉਂ ਸਤਾ ਰਿਹਾ ਕੁੰਵਰ ਵਿਜੈ ਪ੍ਰਤਾਪ ਦਾ ਡਰ?

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੂੰ ਬੇਅਦਬੀ ਤੇ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਕਾਫੀ ਡਰ ਲੱਗ ਰਿਹਾ ਹੈ। ਅਕਾਲੀ ਦਲ ਨੇ ਕੁੰਵਰ ਵਿਜੈ ਪ੍ਰਤਾਪ ਖਿਲਾਫ ਚੋਣ ਕਮਿਸ਼ਨ ਕੋਲ ਪਹੁੰਚ ਕਰਕੇ ਉਨ੍ਹਾਂ ਨੂੰ ਚੋਣਾਂ ਦੌਰਾਨ ਦੂਜੇ ਰਾਜ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਦੂਜੇ ਪਾਸੇ ਅਕਾਲੀ ਦਲ ਦੇ ਇਲਜ਼ਾਮਾਂ ਨੂੰ ਰੱਦ ਕਰਦਿਆਂ ਕੈਪਟਨ ਸਰਕਾਰ ਕੁੰਵਰ ਵਿਜੈ ਪ੍ਰਤਾਪ ਸਿੰਘ ਨਾਲ ਡਟ ਗਈ ਹੈ।

ਟ੍ਰੈਂਡਿੰਗ ਟੌਪਿਕ






















