ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਕਾਂਡ: ਅਕਾਲੀ ਦਲ ਦਾ ਗਵਰਨਰ ਹਾਊਸ ਵੱਲ ਧਾਵਾ, ਮਜੀਠੀਆ ਤੇ ਭੂੰਦੜ ਸਣੇ ਕਈ ਵਰਕਰ ਹਿਰਾਸਤ 'ਚ

ਚੰਡੀਗੜ੍ਹ ਪੁਲਿਸ ਵੱਲੋਂ ਬਿਕਰਮ ਮਜੀਠੀਆ ਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਅਨੇਕਾਂ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਨਾਲ ਤਰਨ ਤਾਰਨ, ਅੰਮ੍ਰਿਤਸਰ ਤੇ ਗੁਰਦਾਸਪੁਰ ਵਿੱਚ ਹੋਈਆਂ ਮੌਤਾਂ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ੍ਹ ਵੱਲ ਧਾਵਾ ਬੋਲਿਆ। ਅਕਾਲੀ ਦਲ ਨੇ ਅੱਜ ਗਵਰਨਰ ਹਾਊਸ ਬਾਹਰ ਰੋਸ ਪ੍ਰਦਰਸ਼ਨ ਕਰਨਾ ਸੀ ਪਰ ਚੰਡੀਗੜ੍ਹ ਪੁਲਿਸ ਵੱਲੋਂ ਬਿਕਰਮ ਮਜੀਠੀਆ ਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਅਨੇਕਾਂ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਅਕਾਲੀ ਵਰਕਰਾਂ ਦੇ ਰੋਸ ਪ੍ਰਦਰਸ਼ਨ ਨੂੰ ਦੇਖ ਚੰਡੀਗੜ੍ਹ ਪੁਲਿਸ ਵੱਲੋਂ ਰਾਜ ਭਵਨ ਨੂੰ ਆਉਣ ਵਾਲੇ ਸਾਰੇ ਹੀ ਰਸਤੇ ਬਲਾਕ ਕਰਕੇ ਟ੍ਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ। ਅਕਾਲੀ ਦਲ ਦੇ ਵਰਕਰਾਂ ਨੂੰ 300 ਮੀਟਰ ਦੀ ਦੂਰੀ 'ਤੇ ਹੀ ਚੰਡੀਗੜ੍ਹ ਪੁਲਿਸ ਨੇ ਬੈਰੀਕੇਡ ਲਾ ਕੇ ਰੋਕ ਲਿਆ। ਲਗਾਤਾਰ ਵਧ ਰਹੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਚੰਡੀਗੜ੍ਹ ਪੁਲਿਸ ਵੱਲੋਂ ਸਾਰੇ ਹੀ ਅਕਾਲੀ ਦਲ ਦੇ ਵਰਕਰਾਂ ਨੂੰ ਹਿਰਾਸਤ ਵਿੱਚ ਲੈ ਲਿਆ। ਇਸ ਮੌਕੇ ਬਿਕਰਮ ਮਜੀਠੀਆ ਨੇ ਕੈਪਟਨ ਦੀ ਤਰਨ ਤਾਰਨ ਫੇਰੀ ਨੂੰ ਮਹਿਜ਼ ਫ਼ੋਟੋ ਸੈਕਸ਼ਨ ਦੱਸਿਆ ਤੇ ਕਿਹਾ ਕਿ ਕੈਪਟਨ ਨੇ ਤਰਨ ਤਾਰਨ ਜਾ ਕੇ ਸਿਰਫ ਖਾਨਾਪੂਰਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਕਾਰਵਾਈ ਤਾਂ ਕੀ ਕਰਨੀ ਸੀ, ਉਲਟਾ ਦੋਸ਼ੀਆਂ ਨੂੰ ਤਰਨ ਤਾਰਨ ਆਪਣੇ ਨਾਲ ਹੀ ਘੁਮਾਉਂਦੇ ਰਹੇ। ਅਕਾਲੀ ਦਲ ਨੇ ਇਸ ਪੂਰੇ ਕਾਂਡ ਲਈ ਸੀਬੀਆਈ ਦੀ ਜਾਂਚ ਮੰਗੀ ਤੇ ਈਡੀ ਨੂੰ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰਨ ਲਈ ਕਿਹਾ ਹੈ। ਬਿਕਰਮ ਮਜੀਠੀਆ ਨੇ ਕਿਹਾ ਕਿ ਜਾਅਲੀ ਸ਼ਰਾਬ ਵਿਕਣ ਨਾਲ ਪੰਜਾਬ ਦੇ ਰੈਵੇਨਿਊ ਨੂੰ ਨੁਕਸਾਨ ਪਹੁੰਚਿਆ ਤੇ ਦੋਸ਼ੀਆਂ ਨੇ ਸ਼ਰਾਬ ਵੇਚ ਕੇ ਮੋਟੀ ਕਮਾਈ ਕੀਤੀ ਹੈ। ਇਸ ਲਈ ਈਡੀ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰੇ ਤੇ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕਰੇ।

ਟਾਪ ਹੈਡਲਾਈਨ

Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
Abohar 'ਚ ਜ਼ਮੀਨੀ ਰੰਜਿਸ਼ ਨੇ ਲਿਆ ਖੂਨੀ ਰੂਪ , ਨੌਜਵਾਨ ਦੇ ਗੁਪਤ ਅੰਗ 'ਚ ਮਾਰੀ ਗੋਲੀ 
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Punjab ਦੀਆਂ 5 ਹਜ਼ਾਰ ਗੈਰ-ਕਾਨੂੰਨੀ ਕਾਲੋਨੀਆਂ ਹੋਣਗੀਆਂ ਰੈਗੂਲਰ, ਸਰਕਾਰ ਲਿਆ ਰਹੀ ਨਵੀਂ ਪਾਲਿਸੀ
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
 Khanna 'ਚ ਗੁਰਦੁਆਰਾ ਸਾਹਿਬ ਦਾ ਪਾਠੀ ਸ਼ੱਕੀ ਹਾਲਾਤਾਂ 'ਚ ਲਾਪਤਾ, 2 ਜੁਲਾਈ ਤੋਂ ਘਰ ਨਹੀਂ ਪਰਤਿਆ ,7 ਸਾਲ ਪਹਿਲਾਂ ਹੋਇਆ ਸੀ ਵਿਆਹ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 
Kapurthala 'ਚ ਨਸ਼ੇ ਦੀ ਹਾਲਤ 'ਚ ਮਿਲੇ ਕਾਂਸਟੇਬਲ ਦਾ ਡੋਪ ਟੈਸਟ ਪਾਜ਼ਿਟਿਵ, ਵੀਡੀਓ ਵਾਇਰਲ ਹੋਣ ਤੋਂ ਬਾਅਦ ਕੀਤਾ ਗਿਆ ਗ੍ਰਿਫ਼ਤਾਰ 

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Sangrur News : 20 ਲੱਖ ਦੇ ਕਰਜ਼ੇ ਤੋਂ ਪਰੇਸ਼ਾਨ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ , ਇਲਾਜ ਦੌਰਾਨ ਮੌਤ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Microphone Permission :  ਫੋਨ ਦੀ ਪ੍ਰਾਈਵੇਸੀ ਰੱਖੋ ਸੁਰੱਖਿਅਤ! ਮਾਈਕ੍ਰੋਫੋਨ ਵਰਤਣ ਵਾਲੀਆਂ ਐਪਾਂ ਇੰਝ ਕਰੋ ਚੈੱਕ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
Punjabi Film Ishqnama ਨੂੰ ਪਾਕਿਸਤਾਨੀ ਇੰਫਲੂਐਂਸਰ ਨੇ ਦੱਸਿਆ ਫਰਜ਼ੀ, 'ਜੱਫੀ ਪਾ ਲਓ' ਵਾਲੇ ਬਿਆਨ 'ਤੇ ਸ਼ਹਿਨਾਜ਼ ਗਿੱਲ ਟਰੋਲ
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
1 ਲੱਖ ਦਾ ਲੋਨ ਲੈ ਕੇ ਇਸ ਮਹਿਲਾ ਨੇ ਬਦਲੀ ਕਿਸਮਤ, ਹੁਣ ਹਰ ਸਾਲ ਕਮਾ ਰਹੀ 7-8 ਲੱਖ ਰੁਪਏ, ਜਾਣੋ ਕਿਵੇਂ ਬਣੀ 'ਲਖਪਤੀ ਦੀਦੀ'
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ ਤੋਂ ਵੱਡੀ ਖਬਰ, 'ਆਪ' ਆਗੂ 'ਤੇ ਜਾਨਲੇਵਾ ਹਮਲਾ: ਹਸਪਤਾਲ ਕਰਵਾਇਆ ਗਿਆ ਭਰਤੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਸ਼ੋਅਰੂਮ ਦੇ ਬਾਹਰ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਲਾਕੇ 'ਚ ਫੈਲੀ ਦਹਿਸ਼ਤ...
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਸੜਕਾਂ ਪੂਰੀ ਤਰ੍ਹਾਂ ਹੋਈਆਂ ਬੰਦ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ ਦੀ ਅਪੀਲ...
Big News: ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
ਕਿਸਾਨਾਂ ਲਈ ਵੱਡੀ ਖਬਰ, ਮੀਂਹ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਲਈ 75,000 ਰੁਪਏ ਪ੍ਰਤੀ ਹੈਕਟੇਅਰ ਮਿਲੇਗਾ ਮੁਆਵਜ਼ਾ; ਸਰਕਾਰ ਵੱਲੋਂ ਐਲਾਨ...
Embed widget